ਪੜਚੋਲ ਕਰੋ

ਅਮਰੀਕਾ ਤੋਂ ਦਿਲ ਦਹਿਲਾ ਦੇਣ ਵਾਲੀਆਂ ਤਸਵੀਰਾਂ ਆਈਆਂ ਸਾਹਮਣੇ, 40 ਸ਼ਹਿਰਾਂ 'ਚ ਕਰਫਿਊ, ਹਜ਼ਾਰਾਂ ਲੋਕ ਗ੍ਰਿਫਤਾਰ

1/11
2/11
ਇਹ ਨਿਰਦੇਸ਼ ਸੁਰੱਖਿਆ ਲਈ ਜਾਰੀ ਕੀਤੇ ਗਏ ਹਨ। ਇਸ ਹਿੰਸਾ ਦੌਰਾਨ ਅਮਰੀਕਨ ਗੁਪਤ ਸੇਵਾ ਦੇ 60 ਜਵਾਨ ਵੀ ਜ਼ਖਮੀ ਦੱਸੇ ਗਏ ਹਨ।

3/11
ਦੇਰ ਰਾਤ ਵ੍ਹਾਈਟ ਹਾਊਸ ਦੇ ਬਾਹਰ ਵੀ ਅੱਗ ਲੱਗੀ ਤੇ ਪ੍ਰਦਰਸ਼ਨਕਾਰੀਆਂ ਨੇ ਨਾਅਰੇਬਾਜ਼ੀ ਕੀਤੀ। ਇਸ ਤੋਂ ਬਾਅਦ ਵ੍ਹਾਈਟ ਹਾਊਸ ਦੇ ਕਰਮਚਾਰੀਆਂ ਨੂੰ ਸਾਵਧਾਨੀ ਵਜੋਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਉਹ ਆਪਣੇ ਆਈ-ਕਾਰਡ ਲੁਕਾਉਣ।

4/11
ਐਤਵਾਰ ਦੇਰ ਰਾਤ ਰਾਜਧਾਨੀ ਵਾਸ਼ਿੰਗਟਨ ‘ਚ ਵ੍ਹਾਈਟ ਹਾਊਸ ਦੇ ਬਾਹਰ ਵੱਡੀ ਗਿਣਤੀ 'ਚ ਪ੍ਰਦਰਸ਼ਨਕਾਰੀ ਪੱਥਰਬਾਜ਼ੀ ਕਰਨ ਲਈ ਇਕੱਠੇ ਹੋਏ। ਰਾਸ਼ਟਰਪਤੀ ਟਰੰਪ ਨੂੰ ਫਿਰ ਇੱਕ ਸੁਰੱਖਿਅਤ ਬੰਕਰ 'ਤੇ ਲਿਜਾਇਆ ਗਿਆ। ਹਾਲਾਂਕਿ, ਹੁਣ ਰਾਸ਼ਟਰਪਤੀ ਟਰੰਪ ਬੰਕਰ ਵਿੱਚ ਨਹੀਂ ਹਨ।

5/11
ਟਰੰਪ ਨੇ ਕਿਹਾ, ਕੁਝ ਦੰਗਾਕਾਰੀਆਂ ਦੇ ਦੰਗਿਆਂ ਦਾ ਕਾਰਨ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰਨ ਵਾਲਿਆਂ ਦੇ ਵਿਰੋਧ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾਵੇਗਾ। ਮਾਸੂਮ ਤੇ ਸ਼ਾਂਤਮਈ ਪ੍ਰਦਰਸ਼ਨਕਾਰੀ ਹਿੰਸਾ ਦਾ ਸਭ ਤੋਂ ਵੱਧ ਸ਼ਿਕਾਰ ਹਨ।

6/11
ਰਾਸ਼ਟਰਪਤੀ ਟਰੰਪ ਨੇ ਅਮਰੀਕੀ ਰਾਜਾਂ ਨੂੰ ਆਪਣੇ ਨਾਗਰਿਕਾਂ ਦੀ ਰਾਖੀ ਲਈ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਰਾਜਾਂ ਨੂੰ ਕਿਹਾ, ਲੋਕਾਂ ਦੀ ਰੱਖਿਆ ਲਈ ਕੋਈ ਕਸਰ ਬਾਕੀ ਨਾ ਛੱਡੋ। ਉਨ੍ਹਾਂ ਇਹ ਵੀ ਕਿਹਾ ਕਿ ਜੇ ਕੋਈ ਰਾਜ ਆਪਣੇ ਨਾਗਰਿਕਾਂ ਤੇ ਜਾਇਦਾਦਾਂ ਦੀ ਰੱਖਿਆ ਕਰਨ ਵਿੱਚ ਅਸਮਰੱਥ ਹੈ ਤਾਂ ਅਮਰੀਕੀ ਸੈਨਿਕ ਉੱਥੇ ਤਾਇਨਾਤ ਕੀਤੇ ਜਾਣਗੇ।

7/11
ਟਰੰਪ ਨੇ ਕਿਹਾ,
ਟਰੰਪ ਨੇ ਕਿਹਾ, "ਅਮਰੀਕਾ ਦੇ ਸਾਰੇ ਲੋਕ ਜੌਰਜ ਫਲੌਈਡ ਦੇ ਕਤਲ ਤੋਂ ਦੁਖੀ ਹਨ। ਜੌਰਜ ਤੇ ਉਸ ਦੇ ਪਰਿਵਾਰ ਨੂੰ ਇਨਸਾਫ ਦਿੱਤਾ ਜਾਵੇਗਾ। ਮੇਰਾ ਪ੍ਰਸ਼ਾਸਨ ਉਨ੍ਹਾਂ ਨੂੰ ਪੂਰਾ ਨਿਆਂ ਪ੍ਰਦਾਨ ਕਰੇਗਾ ਪਰ ਰਾਸ਼ਟਰਪਤੀ ਵਜੋਂ ਮੇਰੀ ਪਹਿਲੀ ਤੇ ਸਭ ਤੋਂ ਵੱਡੀ ਜ਼ਿੰਮੇਵਾਰੀ ਸਾਡੇ ਮਹਾਨ ਦੇਸ਼ ਤੇ ਅਮਰੀਕੀ ਲੋਕਾਂ ਦੀ ਰੱਖਿਆ ਕਰਨਾ ਹੈ। ਮੈਂ ਆਪਣੇ ਦੇਸ਼ ਦੇ ਕਾਨੂੰਨ ਨੂੰ ਸਭ ਤੋਂ ਉੱਤੇ ਰੱਖਣ ਦੀ ਸਹੁੰ ਚੁੱਕੀ ਸੀ ਤੇ ਮੈਂ ਹੁਣ ਉਹੀ ਕਰਾਂਗਾ।”
8/11
ਇੱਕ ਪ੍ਰੈੱਸ ਕਾਨਫਰੰਸ ਵਿੱਚ ਟਰੰਪ ਨੇ ਕਿਹਾ,
ਇੱਕ ਪ੍ਰੈੱਸ ਕਾਨਫਰੰਸ ਵਿੱਚ ਟਰੰਪ ਨੇ ਕਿਹਾ, "ਐਤਵਾਰ ਰਾਤ ਨੂੰ ਵਾਸ਼ਿੰਗਟਨ ਡੀਸੀ ਵਿੱਚ ਜੋ ਹੋਇਆ, ਉਹ ਸਹੀ ਨਹੀਂ ਸੀ। ਮੈਂ ਵਾਸ਼ਿੰਗਟਨ ਡੀਸੀ ਦੀ ਰੱਖਿਆ ਲਈ ਤੇਜ਼ ਤੇ ਫੈਸਲਾਕੁਨ ਕਦਮ ਚੁੱਕਣ ਜਾ ਰਿਹਾ ਹਾਂ। ਦੰਗਿਆਂ, ਅੱਗ ਲਾਉਣ ਵਾਲੇ, ਲੁੱਟਮਾਰ ਤੇ ਨਿਰਦੋਸ਼ ਲੋਕਾਂ 'ਤੇ ਹਮਲਿਆਂ ਦੀਆਂ ਘਟਨਾਵਾਂ 'ਤੇ ਲਗਾਮ ਲਾਉਣ ਲਈ ਹਜ਼ਾਰਾਂ ਸਿਪਾਹੀ, ਫੌਜੀ ਕਰਮਚਾਰੀ ਤੇ ਹੋਰ ਅਧਿਕਾਰੀਆਂ ਨੂੰ ਲੈ ਜਾ ਰਿਹਾ ਹਾਂ।”
9/11
ਇਨ੍ਹਾਂ ਹਿੰਸਕ ਪ੍ਰਦਰਸ਼ਨਾਂ 'ਚ ਹੁਣ ਤਕ ਘੱਟੋ ਘੱਟ ਪੰਜ ਲੋਕਾਂ ਦੀ ਮੌਤ ਹੋ ਚੁੱਕੀ ਹੈ, ਹਜ਼ਾਰਾਂ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

10/11
ਐਤਵਾਰ ਦੇਰ ਰਾਤ ਵੱਡੀ ਗਿਣਤੀ ‘ਚ ਪ੍ਰਦਰਸ਼ਨਕਾਰੀਆਂ ਨੇ ਵ੍ਹਾਈਟ ਹਾਊਸ ਬਾਹਰ ਪੱਥਰ ਵੀ ਸੁੱਟੇ। ਹੁਣ ਰਾਸ਼ਟਰਪਤੀ ਡੋਨਾਲਡ ਟਰੰਪ (Donald trump) ਨੇ ਸਥਿਤੀ ਨਾਲ ਨਜਿੱਠਣ ਲਈ ਫੌਜ ਤਾਇਨਾਤ ਕਰਨ ਦਾ ਫੈਸਲਾ ਕੀਤਾ ਹੈ।

11/11
ਜੋਰਜ ਫਲੌਈਡ (George Floyd) ਦੀ ਮੌਤ ਤੋਂ ਬਾਅਦ ਅਮਰੀਕਾ (America) ਅੱਗ ਦੇ ਭਾਂਬੜ ਵਾਂਗ ਸੜ ਰਿਹਾ ਹੈ। ਵਿਰੋਧ ਪ੍ਰਦਰਸ਼ਨਾਂ ( George Floyd protest) ਨੇ ਹਿੰਸਕ ਰੂਪ ਧਾਰ ਲਿਆ ਹੈ। ਕਈ ਰਾਜਾਂ ਤੋਂ ਲੁੱਟ-ਖੋਹ, ਦੰਗੇ ਤੇ ਅਗਜ਼ਨੀ ਦੀਆਂ ਖ਼ਬਰਾਂ ਲਗਾਤਾਰ ਆ ਰਹੀਆਂ ਹਨ।

ਹੋਰ ਜਾਣੋ ਖ਼ਬਰਾਂ

ਟਾਪ ਹੈਡਲਾਈਨ

Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ

ABP Sanjha Top 10, 12 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ  ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening

ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ

CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!

ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 

Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ

Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ

Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ

Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ

ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ

Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ

Embed widget