ਪੜਚੋਲ ਕਰੋ
ਕੁਦਰਤ ਨੇ ਢਾਹਿਆ ਪੰਜਾਬ 'ਚ ਕਹਿਰ, ਭਿਆਨਕ ਤਸਵੀਰਾਂ ਆਈਆਂ ਸਾਹਮਣੇ
WhatsApp_Image_2021-04-07_at_148.07_PM
1/8

ਪੰਜਾਬ 'ਚ ਪਏ ਬੇਮੌਸਮੇ ਮੀਂਹ ਤੇ ਹਨੇਰੀ ਨੇ ਕਈ ਥਾਵਾਂ 'ਤੇ ਵੱਡਾ ਨੁਕਸਾਨ ਕੀਤਾ ਹੈ। ਸੂਬੇ ਦੇ ਵੱਖੋ-ਵੱਖ ਥਾਵਾਂ ਤੋਂ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਕਿਸ ਕਦਰ ਕੁਦਰਤ ਦੀ ਮਾਰ ਪਈ ਹੈ।
2/8

ਇਸ ਤੇਜ਼ ਹਨੇਰੀ ਤੇ ਮੀਂਹ ਨਾਲ ਕਿਸਾਨਾਂ ਨੂੰ ਵੀ ਵੱਡਾ ਨੁਕਸਾਨ ਝੱਲਣਾ ਪੈ ਰਿਹਾ ਹੈ। ਮੰਗਲਵਾਰ ਰਾਤ ਤੇਜ਼ ਹਨੇਰੀ ਤੇ ਮੀਂਹ ਪੈਣ ਕਾਰਨ ਕਈ ਇਲਾਕਿਆਂ ਵਿੱਚ ਦਰੱਖ਼ਤ ਤੇ ਬਿਜਲੀ ਦੇ ਖੰਭੇ ਟੁੱਟ ਗਏ। ਕਈ ਇਮਾਰਤਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ।
Published at : 07 Apr 2021 02:12 PM (IST)
ਹੋਰ ਵੇਖੋ





















