ਪੜਚੋਲ ਕਰੋ

ਅਕਾਲੀ ਦਲ ਦੇ ਵਫਦ ਵੱਲੋਂ ਦਰੜ ਕੇ ਮਾਰੇ ਗਏ ਚਾਰ ਕਿਸਾਨਾਂ ਤੇ ਪੱਤਰਕਾਰ ਦੇ ਪਰਿਵਾਰ ਨਾਲ ਮੁਲਾਕਾਤ, ਵੇਖੋ ਤਸਵੀਰਾਂ

ਲਖੀਮਪੁਰ ਖੀਰੀ

1/10
ਲਖਨਊ: ਅੱਜ ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਲਖੀਮਪੁਰ ਖੀਰੀ ਪੁੱਜਿਆ ਹੈ। ਵਫ਼ਦ ਵੱਲੋਂ ਲਖੀਮਪੁਰ ਖੀਰੀ ਕਾਂਡ ਵਿੱਚ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨਾਲ ਦੁਖ ਵੰਡਾਇਆ ਗਿਆ। ਵਫਦ ਨੇ ਪੀੜਤਾਂ ਨੂੰ ਨਿਆਂ ਦਿਵਾਉਣ ਲਈ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਬਰਖ਼ਾਸਤ ਕਰਨ ਤੇ ਦੋਸ਼ੀਆਂ ਦੀ ਤੁਰੰਤ ਗ੍ਰਿਫਤਾਰੀ ਦੀ ਮੰਗ ਕੀਤੀ ਹੈ।

2/10
ਸਾਬਕਾ ਮੰਤਰੀ ਹਰਸਿਮਰਤ ਬਾਦਲ ਨੇ ਕਿਹਾ, ‘ਅਸੀਂ (ਕੇਂਦਰੀ ਗ੍ਰਹਿ ਰਾਜ) ਮੰਤਰੀ ਨੂੰ ਤੁਰੰਤ ਬਰਖ਼ਾਸਤ ਕਰਨ ਤੇ ਲਖੀਮਪੁਰ ਵਿੱਚ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਨਿਆਂ ਦਿਵਾਉਣ ਲਈ ਦੋਸ਼ੀਆਂ ਦੀ ਗ੍ਰਿਫਤਾਰੀ ਦੀ ਮੰਗ ਕਰਦੇ ਹਾਂ।’

3/10
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੰਗ ਕੀਤੀ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਤੁਰੰਤ ਬਰਖ਼ਾਸਤ ਕੀਤਾ ਜਾਵੇ ਅਤੇ ਉਹਨਾਂ ਦੇ ਪੁੱਤਰ ਅਸ਼ੀਸ਼ ਮਿਸ਼ਰਾ, ਜਿਸਨੇ ਸ਼ਾਂਤੀਪੂਰਨ ਰੋਸ ਪ੍ਰਦਰਸਨ ਕਰਨ ਮਗਰੋਂ ਆਪਣੇ ਘਰਾਂ ਨੂੰ ਪਰਤ ਰਹੇ ਕਿਸਾਨਾਂ ਨੂੰ ਆਪਣੀ ਗੱਡੀ ਥੱਲੇ ਦਰੜ ਦਿੱਤਾ, ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ। ਇਹ ਮੰਗ ਅੱਜ ਲਖਨਊ ਵਿਚ ਸਾ ਕੇਂਬਕਾਦਰੀ ਮੰਤਰੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਕੀਤੀ ਜਿਹਨਾਂ ਨੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਮਿਲ ਕੇ ਅੱਜ ਲਖੀਮਪੁਰ ਖੀਰੀ ਜ਼ਿਲ੍ਹੇ ਵਿਚ ਚਾਰਾਂ ਕਿਸਾਨਾਂ ਤੇ ਪੱਤਰਕਾਰ ਦੀ ਰਿਹਾਇਸ਼ ’ਤੇ ਜਾ ਕੇ ਦੁੱਖ ਸਾਂਝਾ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

4/10
ਅਕਾਲੀ ਦਲ ਦੇ ਵਫਦ ਵਿਚ ਬਲਵਿੰਦਰ ਸਿੰਘ ਭੂੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਬੀਬੀ ਜਗੀਰ ਕੌਰ, ਬਿਕਰਮ ਸਿੰਘ ਮਜੀਠੀਆ ਅਤੇ ਹਰਮੀਤ ਸਿੰਘ ਕਾਲਕਾ ਸ਼ਾਮਲ ਸਨ।ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਮੰਤਰੀ ਦੇ ਪੁੱਤਰ ਅਸ਼ੀਸ਼ ਨੇ ਉਸ ਵੇਲੇ ਕਿਸਾਨਾਂ ਨੂੰ ਦਰੜਿਆ ਜਦੋਂ ਉਹਨਾਂ ਦੀ ਪਿੱਠ ਉਸਦੀ ਗੱਡੀ ਵੱਲ ਸੀ। ਉਹਨਾਂ ਕਿਹਾ ਕਿ ਅਸ਼ੀਸ਼ ਨੇ ਅਜਿਹਾ ਬਦਲਾਖੋਰੀ ਦੀ ਭਾਵਨਾ ਨਾਲ ਕੀਤਾ ਕਿਉਂਕਿ ਉਸਦੇ ਪਿਓ ਅਜੈ ਮਿਸ਼ਰਾ ਨੇ ਕਿਸਾਨਾਂ ਨੁੰ ਚੇਤਾਵਨੀ ਦਿੱਤੀ ਸੀ ਕਿ ਉਹ ਕੋਈ ਰੋਸ ਪ੍ਰਦਰਸ਼ਨ ਨਾ ਕਰਨ ਨਹੀਂ ਤਾਂ ਫਿਰ ਨਤੀਜੇ ਭੁਗਤਣ ਲਈ ਤਿਆਰ ਰਹਿਣ ਪਰ ਇਸਦੇ ਬਾਵਜੂਦ ਕਿਸਾਨਾਂ ਨੇ ਸ਼ਾਂਤਮਈ ਰੋਸ ਪ੍ਰਦਰਸ਼ਨ ਕੀਤਾ।

5/10
ਬੀਬਾ ਹਰਸਿਮਰਤ ਬਾਦਲ ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਕੇਂਦਰ ਸਰਕਾਰ ਜਾਂ ਉੱਤਰ ਪ੍ਰਦੇਸ਼ ਸਕਰਾਰ ਇਸ ਘਿਨੌਣੇ ਕੇਸ ਵਿਚ ਕੋਈ ਕਾਰਵਾਈ ਨਹੀਂ ਕਰ ਰਹੀ ਹਾਲਾਂਕਿ ਕੇਸ ਵਿਚ ਸਪਸ਼ਟ ਸਬੂਤ ਉਪਲਬਧ ਹਨ। ਉਹਨਾਂ ਕਿਹਾ ਕਿ ਅਸ਼ੀਸ਼ ਮਿਸ਼ਰਾ ਦੀ ਗੱਡੀ ਦੀ ਵੀਡੀਓ ਫੁੱਟੇਜ ਉਪਲਬਧ ਹੈ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਚਸ਼ਮਦੀਦ ਗਵਾਹ ਮੌਜੂਦ ਹਨ ਜਿਹਨਾਂ ਨੇ ਕਿਸਾਨਾਂ ਨੁੰ ਦਰੜਨ ਤੋਂ ਬਾਅਦ ਅਸ਼ੀਸ਼ ਮਿਸ਼ਰਾ ਨੂੰ ਭੱਜਦਿਆਂ ਵੇਖਿਆ।ਉਸਨੂੰ ਤੁਰੰਤ ਕਤਲ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਜਾਣਾ ਚਾਹੀਦਾ ਹੈ।

6/10
ਬੀਬਾ ਬਾਦਲ ਨੇ ਕਿਹਾ ਕਿ ਇਸੇ ਤਰੀਕੇ ਇਕ ਹੋਰ ਵੀਡੀਓ ਫੁੱਟੇਜ ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਘਰ ਦੀ ਸਾਹਮਣੇ ਆਈ ਹੈ ਜਿਸ ਵਿਚ ਉਹ ਕਿਸਾਨਾਂ ਨੂੰ ਧਮਕਾ ਰਹੇ ਹਨ ਤੇ ਉਹਨਾਂ ਖਿਲਾਫ ਹਿੰਸਾ ਭੜਕਾ ਰਹੇ ਹਨ। ਉਹਨਾਂ ਕਿਹਾ ਕਿ ਉਸਨੂੰ ਕੇਂਦਰੀ ਵਜ਼ਾਰਤ ਵਿਚ ਬਣਾਈ ਰੱਖਣਾ ਗਲਤ ਹੈ ਤੇ ਕੇਂਦਰ ਸਰਕਾਰ ਨੂੰ ਤੁਰੰਤ ਉਸਦੇ ਖਿਲਾਫ ਕਾਰਵਾਈ ਕਰਨੀ ਚਾਹੀਦੀ ਹੈ। ਇਸ ਦੌਰਾਨ ਅਕਾਲੀ ਦਲ ਦੇ ਵਫਦ ਨੇ ਉਹਨਾਂ ਚਾਰ ਕਿਸਾਨਾਂ ਤੇ ਤਪੱਰਕਾਰ ਦੀ ਰਿਹਾਇਸ਼ 'ਤੇ ਦੁੱਖ ਸਾਂਝਾ ਕੀਤਾ ਜਿਹਨਾਂ ਨੂੰ ਭਾਜਪਾ ਦੇ ਮੰਤਰੀ ਦੇ ਪੁੱਤਰ ਨੇ ਆਪਣੀ ਗੱਡੀ ਹੇਠ ਕੁਚਲ ਦਿੱਤਾ ਸੀ।

7/10
ਵਫਦ ਨੇ ਚੌਖਰਾ ਪਿੰਡ ਵਿਚ ਲਵਪ੍ਰੀਤ ਸਿੰਘ, ਨਾਮਧਾਰਪੁਰ ਵਿਚ ਨੱਛਤਰ ਸਿੰਘ, ਵਣਜਾਰਨ ਟਾਪਾ ਵਿਚ ਦਲਜੀਤ ਸਿੰਘ, ਮੋਹਰਨੀਆ ਵਿਚ ਗੁਰਵਿੰਦਰ ਸਿੰਘ ਤੇ ਨਿਗਾਸਨ ਪਿੰਡ ਵਿਚ ਪੱਤਰਕਾਰ ਰਮਨ ਕਸ਼ਯਪ ਦੀ ਰਿਹਾਇਸ਼ ’ਤੇ ਜਾ ਕੇ ਇਹ ਦੁੱਖ ਸਾਂਝਾ ਕੀਤਾ।ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਹਰ ਪੀੜਤ ਪਰਿਵਾਰ ਨੂੰ 5-5 ਲੱਖ ਰੁਪਏ ਦਾ ਚੈਕ ਸੌਂਪਿਆ ਤੇ ਭਰੋਸਾ ਦੁਆਇਆ ਕਿ ਸ਼੍ਰੋਮਣੀ ਕਮੇਟੀ ਉਹਨਾਂ ਦੇ ਬੱਚਿਆਂ ਦੀ ਪੜ੍ਹਾਈ ਦਾ ਖਰਚ ਚੁੱਕੇਗੀ।

8/10
ਪੀੜਤ ਪਰਿਵਾਰਾਂ ਨੂੰ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਲਿਆਂਦਾ ‘ਪ੍ਰਸ਼ਾਦ’ ਤੇ ‘ਸਿਰੋਪਾ’ ਵੀ ਪੇਂਟ ਕੀਤਾ ਗਿਆ। ਇਸ ਮੌਕੇ ਬੀਬੀ ਜਗੀਰ ਕੌਰ ਨੇ ਵਿਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਲਈ ‘ਅਰਦਾਸ’ ਵੀ ਕੀਤੀ। ਇਸ ਮੌਕੇ ਪੀੜਤ ਪਰਿਵਾਰਾਂ ਦੇ ਘਰਾਂ ਵਿਚ ਭਾਵੁਕ ਦ੍ਰਿਸ਼ ਵੇਖਣ ਨੁੰ ਮਿਲੇ।

9/10
image 9
image 9
10/10
image 10
image 10

ਹੋਰ ਜਾਣੋ ਦੇਸ਼

View More
Advertisement
Advertisement
Advertisement

ਟਾਪ ਹੈਡਲਾਈਨ

Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ

Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ

SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!

Weight Loss: ਯੋਗਾ ਜਾਂ ਕਸਰਤ! ਦੋਵਾਂ ਵਿੱਚੋਂ ਕਿਸ ਨਾਲ ਤੇਜ਼ੀ ਨਾਲ ਘਟਦਾ ਭਾਰ? ਸਿਹਤ ਮਾਹਿਰ ਤੋਂ ਜਾਣੋ ਕਿਹੜਾ ਬੈਸਟ

ABP Premium

ਵੀਡੀਓਜ਼

Amritpal Advocate | ਅੰਮ੍ਰਿਤਪਾਲ ਸਿੰਘ ਦੇ ਵਕੀਲ ਦਾ ਵੱਡਾ ਖ਼ੁਲਾਸਾ - 'ਚੋਣਾਂ ਲੜ੍ਹਨ ਬਾਰੇ ਅਜੇ ਕੋਈ ਫ਼ੈਸਲਾ ਨਹੀਂ'Ravneet Bittu On CM Mann | 'ਮੁੱਖ ਮੰਤਰੀ,ਓਹਦੀ Wife ,ਭੈਣ ਤੇ ਪਰਿਵਾਰ ਨੂੰ ਵੋਟਾਂ ਲਈ ਗਲੀ ਗਲੀ ਫ਼ਿਰਨਾ ਪੈ ਰਿਹਾ'Ravneet bittu on Amritpal | 'ਅੱਤਵਾਦੀ ਲਈ ਕੋਈ ਜਗ੍ਹਾ ਨਹੀਂ...'ਅੰਮ੍ਰਿਤਪਾਲ ਬਾਰੇ ਕੀ ਬੋਲ ਗਏ ਰਵਨੀਤ ਬਿੱਟੂਤਬਾਹ ਹੋਣ ਦੀ ਕਗਾਰ 'ਤੇ ਚੰਡੀਗੜ੍ਹ ਦੀ ਮਸ਼ਹੂਰ ਮਾਰਕਿਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ
Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ
Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ
Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ
SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!
SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!
Weight Loss: ਯੋਗਾ ਜਾਂ ਕਸਰਤ! ਦੋਵਾਂ ਵਿੱਚੋਂ ਕਿਸ ਨਾਲ ਤੇਜ਼ੀ ਨਾਲ ਘਟਦਾ ਭਾਰ? ਸਿਹਤ ਮਾਹਿਰ ਤੋਂ ਜਾਣੋ ਕਿਹੜਾ ਬੈਸਟ
Weight Loss: ਯੋਗਾ ਜਾਂ ਕਸਰਤ! ਦੋਵਾਂ ਵਿੱਚੋਂ ਕਿਸ ਨਾਲ ਤੇਜ਼ੀ ਨਾਲ ਘਟਦਾ ਭਾਰ? ਸਿਹਤ ਮਾਹਿਰ ਤੋਂ ਜਾਣੋ ਕਿਹੜਾ ਬੈਸਟ
Kidney Health : ਘੱਟ ਨਮਕ ਖਾਣ ਨਾਲ ਗੁਰਦੇ ਦੀਆਂ ਕੋਸ਼ਿਕਾਵਾਂ ਸਿਹਤਮੰਦ ਰਹਿੰਦੀਆਂ ਹਨ, ਜਾਣੋ ਕਿਵੇਂ

Cricketer Retirement: ਜ਼ਿੰਬਾਬਵੇ ਦੌਰੇ ਤੋਂ ਪਹਿਲਾਂ ਕ੍ਰਿਕਟ ਪ੍ਰੇਮੀਆਂ ਨੂੰ ਵੱਡਾ ਝਟਕਾ, 6 ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ  
ਜ਼ਿੰਬਾਬਵੇ ਦੌਰੇ ਤੋਂ ਪਹਿਲਾਂ ਕ੍ਰਿਕਟ ਪ੍ਰੇਮੀਆਂ ਨੂੰ ਵੱਡਾ ਝਟਕਾ, 6 ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ  
Food Recipe: ਫੱਟੇ ਹੋਏ ਦੁੱਧ ਨੂੰ ਸੁੱਟਣ ਦੀ ਬਜਾਏ ਇੰਝ ਕਰੋ ਇਸਤੇਮਾਲ, ਘਰ ‘ਚ ਬਣ ਜਾਵੇਗੀ ਸੁਆਦਿਸ਼ਟ ਡਿਸ਼

Fashion Tips : ਗਰਮੀਆਂ 'ਚ ਤੁਹਾਨੂੰ ਨਹੀਂ ਆਵੇਗੀ ਬਦਬੂ, ਜਾਣੋ ਪਰਫਿਊਮ ਲਗਾਉਣ ਦਾ ਸਹੀ ਤਰੀਕਾ

Embed widget