ਪੜਚੋਲ ਕਰੋ
Deepotsav 2022: ਪੀਐੱਮ ਮੋਦੀ ਦੇ ਆਉਣ ਤੋਂ ਪਹਿਲਾਂ ਅਯੁੱਧਿਆ 'ਚ ਦੀਪ ਉਤਸਵ ਦੀਆਂ ਤਿਆਰੀਆਂ ਮੁਕੰਮਲ, ਵੇਖੋ ਖ਼ੂਬਸੂਰਤ ਤਸਵੀਰਾਂ
ਦਿਵਾਲੀ ਤੋਂ ਪਹਿਲਾਂ ਐਤਵਾਰ ਨੂੰ ਅਯੁੱਧਿਆ 'ਚ ਦੀਪ ਉਤਸਵ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਵਿੱਚ ਸ਼ਾਮਲ ਹੋਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਅਯੁੱਧਿਆ ਆ ਰਹੇ ਹਨ।
ਪੀਐੱਮ ਮੋਦੀ ਦੇ ਆਉਣ ਤੋਂ ਪਹਿਲਾਂ ਅਯੁੱਧਿਆ 'ਚ ਦੀਪ ਉਤਸਵ ਦੀਆਂ ਤਿਆਰੀਆਂ ਮੁਕੰਮਲ, ਵੇਖੋ ਖ਼ੂਬਸੂਰਤ ਤਸਵੀਰਾਂ
1/8

ਦਿਵਾਲੀ ਤੋਂ ਪਹਿਲਾਂ ਅਯੁੱਧਿਆ ਵਿੱਚ ਵਿਸ਼ਾਲ ਦੀਪ ਉਤਸਵ ਮਨਾਇਆ ਜਾਵੇਗਾ। ਜਿਸ ਦੌਰਾਨ ਕੁੱਲ 18 ਲੱਖ ਮਿੱਟੀ ਦੇ ਦੀਵੇ ਜਗਾਏ ਜਾਣਗੇ।
2/8

ਇਸ ਸਮਾਗਮ ਦੌਰਾਨ ਆਤਿਸ਼ਬਾਜ਼ੀ, ਲੇਜ਼ਰ ਸ਼ੋਅ ਅਤੇ ਰਾਮਲੀਲਾ ਦਾ ਮੰਚਨ ਵੀ ਕੀਤਾ ਜਾਵੇਗਾ।
Published at : 23 Oct 2022 11:03 AM (IST)
ਹੋਰ ਵੇਖੋ





















