ਪੜਚੋਲ ਕਰੋ

Ram mandir: ਜਿੱਥੇ ਭਗਵਾਨ ਰਾਮ ਨੇ ਰਾਵਣ ਨੂੰ ਹਰਾਉਣ ਦੀ ਚੁੱਕੀ ਸੀ ਸਹੁੰ, ਪ੍ਰਾਣ ਪ੍ਰਤੀਸ਼ਠਾ ਤੋਂ ਪਹਿਲਾਂ ਪੁੱਜੇ ਪੀਐਮ ਮੋਦੀ, ਦੇਖੋ ਤਸਵੀਰਾਂ

Ram Mandir Opening: ਅਯੁੱਧਿਆ 'ਚ ਹੋਣ ਵਾਲੇ ਪ੍ਰਾਣ ਪ੍ਰਤੀਸ਼ਠਾ ਸਮਾਗਮ ਤੋਂ ਪਹਿਲਾਂ ਪੀਐੱਮ ਮੋਦੀ ਤਾਮਿਲਨਾਡੂ ਦੇ ਅਰਿਚਲ ਮੁਨਾਈ ਪਹੁੰਚੇ। ਇਸ ਤੋਂ ਪਹਿਲਾਂ ਉਨ੍ਹਾਂ ਨੇ ਸ੍ਰੀ ਕੋਠੰਡਾਰਾਮਾ ਸਵਾਮੀ ਮੰਦਿਰ ਵਿੱਚ ਵੀ ਪੂਜਾ ਅਰਚਨਾ ਕੀਤੀ।

PM Modi

1/8
ਅਯੁੱਧਿਆ 'ਚ ਹੋਣ ਵਾਲੇ ਪ੍ਰਾਣ ਪ੍ਰਤੀਸ਼ਠਾ ਸਮਾਗਮ ਤੋਂ ਪਹਿਲਾਂ ਪੀਐੱਮ ਮੋਦੀ ਤਾਮਿਲਨਾਡੂ ਦੇ ਅਰਿਚਲ ਮੁਨਾਈ ਪਹੁੰਚੇ। ਇਸ ਤੋਂ ਪਹਿਲਾਂ ਉਨ੍ਹਾਂ ਨੇ ਸ੍ਰੀ ਕੋਠੰਡਾਰਾਮਾ ਸਵਾਮੀ ਮੰਦਿਰ ਵਿੱਚ ਵੀ ਪੂਜਾ ਅਰਚਨਾ ਕੀਤੀ।

2/8
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ (21 ਜਨਵਰੀ) ਨੂੰ ਤਾਮਿਲਨਾਡੂ ਦੇ ਧਨੁਸ਼ਕੋਡੀ ਵਿੱਚ ਅਰਿਚਲ ਮੁਨਾਈ ਦਾ ਦੌਰਾ ਕੀਤਾ ਅਤੇ ਬੀਚ 'ਤੇ ਸ਼ਰਧਾ ਦੇ ਫੁੱਲ ਭੇਟ ਕੀਤੇ। ਇਹ ਮੰਨਿਆ ਜਾਂਦਾ ਹੈ ਕਿ ਧਨੁਸ਼ਕੋੜੀ ਉਹ ਸਥਾਨ ਹੈ ਜਿੱਥੇ ਭਗਵਾਨ ਰਾਮ ਨੇ ਰਾਵਣ ਨੂੰ ਹਰਾਉਣ ਦੀ ਸਹੁੰ ਚੁੱਕੀ ਸੀ।

3/8
ਇਸ ਸਬੰਧੀ ਪੀਐਮ ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਕਿਹਾ,
ਇਸ ਸਬੰਧੀ ਪੀਐਮ ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਕਿਹਾ, "ਅਰਿਚਲ ਮੁਨਾਈ ਵਿਖੇ ਰਹਿਣ ਦਾ ਮੌਕਾ ਮਿਲਿਆ, ਜੋ ਕਿ ਭਗਵਾਨ ਸ਼੍ਰੀ ਰਾਮ ਦੇ ਜੀਵਨ ਵਿੱਚ ਇੱਕ ਵਿਸ਼ੇਸ਼ ਮਹੱਤਵ ਰੱਖਦਾ ਹੈ। ਇਹ ਰਾਮ ਸੇਤੂ ਦਾ ਸਟਾਰਟਿੰਗ ਪੁਆਇੰਟ ਹੈ।"
4/8
ਇਸ ਤੋਂ ਪਹਿਲਾਂ ਮੋਦੀ ਨੇ ਸ਼੍ਰੀ ਕੋਠੰਡਾਰਾਮਾ ਸਵਾਮੀ ਮੰਦਰ 'ਚ ਪੂਜਾ ਕੀਤੀ। ਕੋਠੰਡਾਰਾਮਾ ਨਾਮ ਦਾ ਅਰਥ ਧਨੁਸ਼ਧਾਰੀ ਰਾਮ ਹੈ। ਇਹ ਸਿਰਫ ਧਨੁਸ਼ਕੋਡੀ ਵਿੱਚ ਸਥਿਤ ਹੈ। ਕਿਹਾ ਜਾਂਦਾ ਹੈ ਕਿ ਰਾਵਣ ਦੇ ਭਰਾ ਵਿਭੀਸ਼ਨ ਨੇ ਇੱਥੇ ਪਹਿਲੀ ਵਾਰ ਭਗਵਾਨ ਰਾਮ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਤੋਂ ਸ਼ਰਨ ਲਈ।

5/8
ਜ਼ਿਕਰਯੋਗ ਹੈ ਕਿ ਪੀਐਮ ਮੋਦੀ ਸੋਮਵਾਰ (22 ਜਨਵਰੀ) ਨੂੰ ਅਯੁੱਧਿਆ ਵਿੱਚ ਹੋਣ ਵਾਲੇ ਰਾਮ ਲੱਲਾ ਦੇ ਪ੍ਰਾਣ ਪ੍ਰਤੀਸ਼ਠਾ ਦੇ ਸਮਾਗਮ ਤੋਂ ਪਹਿਲਾਂ ਇੱਥੇ ਪਹੁੰਚੇ ਹਨ। ਇਸ ਤੋਂ ਪਹਿਲਾਂ ਸ਼ਨੀਵਾਰ (20 ਜਨਵਰੀ) ਨੂੰ, ਉਨ੍ਹਾਂ ਨੇ ਤਿਰੂਚਿਰਾਪੱਲੀ ਵਿੱਚ ਸ਼੍ਰੀ ਰੰਗਨਾਥਸਵਾਮੀ ਮੰਦਰ ਅਤੇ ਰਾਮੇਸ਼ਵਰਮ ਵਿੱਚ ਸ਼੍ਰੀ ਅਰੁਲਮਿਗੂ ਰਾਮਨਾਥਸਵਾਮੀ ਮੰਦਰ ਦਾ ਦੌਰਾ ਕੀਤਾ ਸੀ।

6/8
ਇਸ ਦੌਰਾਨ ਅਯੁੱਧਿਆ 'ਚ ਹੋਣ ਵਾਲੇ ਵਿਸ਼ਾਲ ਪ੍ਰੋਗਰਾਮ ਦੇ ਮੱਦੇਨਜ਼ਰ ਉੱਤਰ ਪ੍ਰਦੇਸ਼ ਪੁਲਸ ਨੇ ਸ਼ਹਿਰ ਦੀ ਸੁਰੱਖਿਆ ਵਧਾ ਦਿੱਤੀ ਹੈ। ਹਿੰਦੁਸਤਾਨ ਟਾਈਮਜ਼ ਮੁਤਾਬਕ ਲਖਨਊ ਜ਼ੋਨ ਦੇ ਵਧੀਕ ਡਾਇਰੈਕਟਰ ਜਨਰਲ (ਏ.ਡੀ.ਜੀ.) ਪਿਊਸ਼ ਮੋਰਡੀਆ ਨੇ ਕਿਹਾ ਕਿ ਸਰਯੂ ਨਦੀ 'ਤੇ ਕਿਸ਼ਤੀਆਂ ਦੀ ਵਰਤੋਂ ਕਰਕੇ ਗਸ਼ਤ ਕੀਤੀ ਜਾ ਰਹੀ ਹੈ ਅਤੇ ਹਵਾਈ ਨਿਗਰਾਨੀ ਲਈ ਡਰੋਨ ਤਾਇਨਾਤ ਕੀਤੇ ਗਏ ਹਨ।

7/8
ਭਗਵਾਨ ਰਾਮਲਲਾ ਦੀ ਮੂਰਤੀ ਅਯੁੱਧਿਆ ਵਿੱਚ ਮੰਦਰ ਦੇ ਪਾਵਨ ਅਸਥਾਨ ਵਿੱਚ ਰੱਖੀ ਗਈ ਹੈ। 'ਰਾਮ ਲੱਲਾ' ਦੀ ਮੂਰਤੀ ਮੈਸੂਰ ਸਥਿਤ ਮੂਰਤੀਕਾਰ ਅਰੁਣ ਯੋਗੀਰਾਜ ਨੇ ਬਣਾਈ ਹੈ। ਮੂਰਤੀ 51 ਇੰਚ ਉੱਚੀ ਹੈ ਅਤੇ 1.5 ਟਨ ਵਜ਼ਨ ਹੈ।

8/8
ਭਗਵਾਨ ਰਾਮ ਨੂੰ ਮੂਰਤੀ ਵਿੱਚ ਪੰਜ ਸਾਲ ਦੇ ਬੱਚੇ ਦੇ ਰੂਪ ਵਿੱਚ ਦਰਸਾਇਆ ਗਿਆ ਹੈ। ਪ੍ਰਾਣ ਪ੍ਰਤੀਸ਼ਠਾ ਸਮਾਗਮ ਤੋਂ ਬਾਅਦ ਰਾਮ ਲੱਲਾ ਨੂੰ ਚੜ੍ਹਾਇਆ ਗਿਆ ‘56 ਭੋਗ ਪ੍ਰਸਾਦ’ ਵੀ ਲਖਨਊ ਤੋਂ ਅਯੁੱਧਿਆ ਪਹੁੰਚ ਗਿਆ ਹੈ।

ਹੋਰ ਜਾਣੋ ਦੇਸ਼

View More
Advertisement
Advertisement
Advertisement

ਟਾਪ ਹੈਡਲਾਈਨ

ਕੌਣ ਹੈ ਆਸਟ੍ਰੇਲੀਆ ਦਾ ਖਿਡਾਰੀ ਤਨਵੀਰ ਸੰਘਾ? ਜਿਸ ਦਾ ਪੰਜਾਬ ਨਾਲ ਖਾਸ ਕੁਨੈਕਸ਼ਨ

ਚਿਹਰੇ ‘ਤੇ ਕਾਲੀਆਂ ਝੁਰੜੀਆਂ ਅਤੇ ਧੱਬਿਆਂ ਤੋਂ ਹੋ ਪਰੇਸ਼ਾਨ, ਤਾਂ ਅੱਜ ਹੀ ਡਾਈਟ ‘ਚ ਸ਼ਾਮਲ ਕਰ ਲਓ ਆਹ ਫੂਡਸ

ਗੈਰ-ਕਾਨੂੰਨੀ ਮਾਈਨਿੰਗ 'ਤੇ ਸਰਕਾਰ ਦਾ ਸ਼ਿਕੰਜਾ, ਠੱਲ੍ਹ ਪਾਉਣ ਲਈ ਲੱਭਿਆ ਨਵਾਂ ਤਰੀਕਾ

Punjab News: ਬਜਿੰਦਰ ਵਿਰੁੱਧ ਜਿਨਸੀ ਸ਼ੋਸ਼ਣ ਦੇ FIR ਮਾਮਲੇ 'ਚ ਬਣਾਈ SIT, ਪੰਜਾਬ ਮਹਿਲਾ ਕਮਿਸ਼ਨ ਨੇ ਪੁਲਿਸ ਤੋਂ ਮੰਗਿਆ ਜਵਾਬ, ਗ਼ੈਰ ਜ਼ਮਾਨਤੀ ਵਾਰੰਟ ਜਾਰੀ

ABP Premium

ਵੀਡੀਓਜ਼

ਪੰਜਾਬ ਸਰਕਾਰ ਨੇ ਕੈਬਿਨੇਟ ਮੀਟਿੰਗ 'ਚ ਕਰ ਦਿੱਤੇ ਵੱਡੇ ਫੈਸਲੇSangrur | MLA Narinder Kaur Bharaj| ਆਪਣੇ ਪੁੱਤ ਦੀ ਸਹੁੰ ਖਾਣ ਲੱਗੀ 'ਆਪ' ਵਿਧਾਇਕ ਨੂੰ ਵਰਕਰਾਂ ਨੇ ਰੋਕਿਆਨਸ਼ਾ ਤਸਕਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, Bhagwant Mann ਸਰਕਾਰ ਦੀ NON-STOP ਕਾਰਵਾਈਸਿੱਖ ਵਪਾਰੀ 'ਤੇ ਜਾਨਲੇਵਾ ਹਮਲਾ, ਦਸਤਾਰ ਦੀ ਹੋਈ ਬੇਅਦਬੀ, ਸ਼ੋਰੂਮ 'ਤੇ ਮਾਰੇ ਪੱਥਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੌਣ ਹੈ ਆਸਟ੍ਰੇਲੀਆ ਦਾ ਖਿਡਾਰੀ ਤਨਵੀਰ ਸੰਘਾ? ਜਿਸ ਦਾ ਪੰਜਾਬ ਨਾਲ ਖਾਸ ਕੁਨੈਕਸ਼ਨ
ਕੌਣ ਹੈ ਆਸਟ੍ਰੇਲੀਆ ਦਾ ਖਿਡਾਰੀ ਤਨਵੀਰ ਸੰਘਾ? ਜਿਸ ਦਾ ਪੰਜਾਬ ਨਾਲ ਖਾਸ ਕੁਨੈਕਸ਼ਨ
ਚਿਹਰੇ ‘ਤੇ ਕਾਲੀਆਂ ਝੁਰੜੀਆਂ ਅਤੇ ਧੱਬਿਆਂ ਤੋਂ ਹੋ ਪਰੇਸ਼ਾਨ, ਤਾਂ ਅੱਜ ਹੀ ਡਾਈਟ ‘ਚ ਸ਼ਾਮਲ ਕਰ ਲਓ ਆਹ ਫੂਡਸ
ਚਿਹਰੇ ‘ਤੇ ਕਾਲੀਆਂ ਝੁਰੜੀਆਂ ਅਤੇ ਧੱਬਿਆਂ ਤੋਂ ਹੋ ਪਰੇਸ਼ਾਨ, ਤਾਂ ਅੱਜ ਹੀ ਡਾਈਟ ‘ਚ ਸ਼ਾਮਲ ਕਰ ਲਓ ਆਹ ਫੂਡਸ
ਗੈਰ-ਕਾਨੂੰਨੀ ਮਾਈਨਿੰਗ 'ਤੇ ਸਰਕਾਰ ਦਾ ਸ਼ਿਕੰਜਾ, ਠੱਲ੍ਹ ਪਾਉਣ ਲਈ ਲੱਭਿਆ ਨਵਾਂ ਤਰੀਕਾ
ਗੈਰ-ਕਾਨੂੰਨੀ ਮਾਈਨਿੰਗ 'ਤੇ ਸਰਕਾਰ ਦਾ ਸ਼ਿਕੰਜਾ, ਠੱਲ੍ਹ ਪਾਉਣ ਲਈ ਲੱਭਿਆ ਨਵਾਂ ਤਰੀਕਾ
Punjab News: ਬਜਿੰਦਰ ਵਿਰੁੱਧ ਜਿਨਸੀ ਸ਼ੋਸ਼ਣ ਦੇ FIR ਮਾਮਲੇ 'ਚ ਬਣਾਈ SIT, ਪੰਜਾਬ ਮਹਿਲਾ ਕਮਿਸ਼ਨ ਨੇ ਪੁਲਿਸ ਤੋਂ ਮੰਗਿਆ ਜਵਾਬ, ਗ਼ੈਰ ਜ਼ਮਾਨਤੀ ਵਾਰੰਟ ਜਾਰੀ
Punjab News: ਬਜਿੰਦਰ ਵਿਰੁੱਧ ਜਿਨਸੀ ਸ਼ੋਸ਼ਣ ਦੇ FIR ਮਾਮਲੇ 'ਚ ਬਣਾਈ SIT, ਪੰਜਾਬ ਮਹਿਲਾ ਕਮਿਸ਼ਨ ਨੇ ਪੁਲਿਸ ਤੋਂ ਮੰਗਿਆ ਜਵਾਬ, ਗ਼ੈਰ ਜ਼ਮਾਨਤੀ ਵਾਰੰਟ ਜਾਰੀ
ਪੰਜਾਬ 'ਚ ਅਧਿਆਪਕਾਂ ਦਾ ਸਰਕਾਰ ਵਿਰੁੱਧ ਧਰਨਾ, ਲਾਏ ਗੰਭੀਰ ਦੋਸ਼

IND vs AUS Semifinal: ਆਸਟ੍ਰੇਲੀਆ ਨੇ ਜਿੱਤ ਲਈ ਭਾਰਤ ਨੂੰ ਦਿੱਤਾ 265 ਦੌੜਾਂ ਦਾ ਟੀਚਾ, ਸੈਮੀਫਾਈਨਲ 'ਚ ਆਲ ਆਊਟ ਹੋਏ ਕੰਗਾਰੂ

ਤਹਿਸੀਲਦਾਰਾਂ ਨੂੰ ਦਿੱਤਾ ਸਮਾਂ ਹੋਇਆ ਖ਼ਤਮ, ਹੁਣ ਹੋਵੇਗਾ ਸਖ਼ਤ ਐਕਸ਼ਨ ! CM ਨੇ 5 ਵਜੇ ਤੱਕ ਕੰਮ 'ਤੇ ਆਉਣ ਦੀ ਦਿੱਤੀ ਸੀ ਚਿਤਾਵਨੀ

ਆਸਟ੍ਰੇਲੀਆ ਨੇ ਭਾਰਤ ਨੂੰ ਦਿੱਤਾ 265 ਦੌੜਾਂ ਦਾ ਟੀਚਾ, ਸਮਿਥ-ਕੈਰੀ ਨੇ ਜੜਿਆ ਅਰਧ ਸੈਂਕੜਾ, ਸ਼ਮੀ ਨੇ ਲਈਆਂ 3 ਵਿਕਟਾਂ

Embed widget