ਪੜਚੋਲ ਕਰੋ

Big News: ਵੱਡੀ ਖਬਰ, ਕੈਬਨਿਟ 'ਚ ਫੇਰਬਦਲ ਨੂੰ ਲੈ ਕੇ ਛਿੜੀ ਚਰਚਾ? ਕੀ ਮੰਤਰੀਆਂ ਦੀ ਹੋਏਗੀ ਛੁੱਟੀ: ਸਿਆਸਤ 'ਚ ਆਇਆ ਭੂਚਾਲ...

Cabinet Big Reshuffle: ਭਾਜਪਾ ਨੇ ਦਿੱਲੀ, ਪੰਜਾਬ, ਹਰਿਆਣਾ ਅਤੇ ਤ੍ਰਿਪੁਰਾ ਵਿੱਚ ਨਵੇਂ ਸੂਬਾ ਪ੍ਰਧਾਨਾਂ ਦੀ ਨਿਯੁਕਤੀ ਕਰਕੇ ਕੈਬਨਿਟ ਫੇਰਬਦਲ ਦਾ ਸੰਕੇਤ ਵੀ ਦਿੱਤਾ ਹੈ...

Cabinet Big Reshuffle

1/4
ਕੇਂਦਰੀ ਰਾਜ ਮੰਤਰੀ ਹਰਸ਼ ਮਲਹੋਤਰਾ ਨੂੰ ਦਿੱਲੀ ਸੂਬਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ, ਕੇਂਦਰੀ ਰਾਜ ਮੰਤਰੀ ਪੰਕਜ ਚੌਧਰੀ ਨੂੰ ਉੱਤਰ ਪ੍ਰਦੇਸ਼ ਸੂਬਾ ਪ੍ਰਧਾਨ ਨਿਯੁਕਤ ਕੀਤਾ ਗਿਆ ਸੀ। ਕੇਂਦਰੀ ਰਾਜ ਮੰਤਰੀਆਂ ਨੂੰ ਸਿੱਧੇ ਤੌਰ 'ਤੇ ਸੂਬਾ ਸੰਗਠਨ ਦੀ ਅਗਵਾਈ ਸੌਂਪਣ ਨਾਲ ਕੈਬਨਿਟ ਫੇਰਬਦਲ ਦੀਆਂ ਕਿਆਸਅਰਾਈਆਂ ਨੂੰ ਹੋਰ ਹਵਾ ਮਿਲੀ ਹੈ।

2/4
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਫੇਰਬਦਲ ਦੀ ਤਿਆਰੀ 'ਚ ਭਾਜਪਾ  ਖਬਰਾਂ ਮੁਤਾਬਕ ਆਉਣ ਵਾਲੀਆਂ ਅਹਿਮ ਵਿਧਾਨ ਸਭਾ ਚੋਣਾਂ ਨੂੰ ਦੇਖਦੇ ਹੋਏ ਭਾਜਪਾ ਲੀਡਰਸ਼ਿਪ ਸਿਆਸੀ ਅਤੇ ਜਥੇਬੰਦਕ ਤਬਦੀਲੀਆਂ ਦੀ ਤਿਆਰੀ ਕਰ ਰਹੀ ਹੈ, ਜਿਸ ਤਹਿਤ ਇੱਕ ਦਰਜਨ ਤੋਂ ਵੱਧ ਮੰਤਰੀਆਂ ਅਤੇ ਰਾਜ ਮੰਤਰੀਆਂ ਨੂੰ ਹਟਾਇਆ ਜਾਂ ਬਦਲਿਆ ਜਾ ਸਕਦਾ ਹੈ। ਪਾਰਟੀ ਸੂਤਰਾਂ ਅਨੁਸਾਰ ਘੱਟੋ-ਘੱਟ ਦੋ ਕੈਬਨਿਟ ਮੰਤਰੀਆਂ ਅਤੇ ਤਿੰਨ ਰਾਜ ਮੰਤਰੀਆਂ ਦੀ ਸਰਕਾਰ ਵਿੱਚੋਂ ਛੁੱਟੀ ਹੋਣ ਦੀ ਉਮੀਦ ਹੈ। ਇੱਕ ਸੀਨੀਅਰ ਕੈਬਨਿਟ ਮੰਤਰੀ ਨੂੰ ਆਉਣ ਵਾਲੇ ਦਿਨਾਂ ਵਿੱਚ ਦੱਖਣੀ ਭਾਰਤ ਦੇ ਇੱਕ ਸਿਆਸੀ ਤੌਰ 'ਤੇ ਅਹਿਮ ਰਾਜ ਵਿੱਚ ਭਾਜਪਾ ਦੀ ਕਮਾਨ ਸੌਂਪੀ ਜਾ ਸਕਦੀ ਹੈ। ਇਸ ਫੇਰਬਦਲ ਦੌਰਾਨ ਲਗਭਗ 10-12 ਮੰਤਰਾਲਿਆਂ ਦੀ ਲੀਡਰਸ਼ਿਪ ਵਿੱਚ ਬਦਲਾਅ ਦੇਖਣ ਨੂੰ ਮਿਲੇਗਾ ਅਤੇ ਕਈ ਮੰਤਰੀਆਂ ਦੇ ਪੋਰਟਫੋਲੀਓ (ਮੰਤਰਾਲੇ) ਬਦਲੇ ਜਾਣਗੇ। ਉਮਰ ਦੇ ਲਿਹਾਜ਼ ਨਾਲ 70 ਸਾਲ ਤੋਂ ਵੱਧ ਉਮਰ ਦੇ ਮੰਤਰੀਆਂ ਅਤੇ ਕੁਝ ਰਾਜ ਸਭਾ ਮੈਂਬਰਾਂ ਦੀ ਥਾਂ ਨੌਜਵਾਨ ਆਗੂਆਂ ਨੂੰ ਮੌਕਾ ਦਿੱਤਾ ਜਾ ਸਕਦਾ ਹੈ।  ਇਸ ਕੈਬਨਿਟ ਵਿਸਤਾਰ ਵਿੱਚ NDA ਦੇ ਸਹਿਯੋਗੀ ਦਲਾਂ ਜਿਵੇਂ JD(U), TDP, NCP ਅਤੇ RLM ਨੂੰ ਵੱਡੀ ਨੁਮਾਇੰਦਗੀ ਮਿਲਣ ਦੀਆਂ ਕਿਆਸਅਰਾਈਆਂ ਤੇਜ਼ ਹਨ। ਖ਼ਾਸ ਕਰਕੇ TDP ਅਤੇ JD(U) ਦਾ ਕੱਦ ਵਧਾਇਆ ਜਾ ਸਕਦਾ ਹੈ। ਹਾਲਾਂਕਿ ਬਹੁਤੇ ਸਹਿਯੋਗੀਆਂ ਨੂੰ ਰਾਜ ਮੰਤਰੀ (MoS) ਦਾ ਅਹੁਦਾ ਮਿਲਣ ਦੀ ਉਮੀਦ ਹੈ, ਪਰ ਇੱਕ ਜਾਂ ਦੋ ਸੀਨੀਅਰ ਆਗੂਆਂ ਨੂੰ ਸਿੱਧਾ ਕੈਬਨਿਟ ਮੰਤਰੀ ਬਣਾਇਆ ਜਾ ਸਕਦਾ ਹੈ। ਬਿਹਾਰ ਦੇ ਸਹਿਯੋਗੀਆਂ ਨੂੰ ਮਾਨਵ ਸੰਸਾਧਨ ਵਿਕਾਸ (HRD) ਅਤੇ ਨਾਗਰਿਕ ਉਡਾਣ (Civil Aviation) ਮੰਤਰਾਲਿਆਂ ਵਿੱਚ ਰਾਜ ਮੰਤਰੀ ਦੇ ਅਹੁਦੇ ਮਿਲਣ ਦੇ ਸੰਕੇਤ ਹਨ।

ਹੋਰ ਜਾਣੋ ਦੇਸ਼

ਹੋਰ ਵੇਖੋ
Sponsored Links by Taboola
Advertisement

ਟਾਪ ਹੈਡਲਾਈਨ

Punjab 'ਚ 1 ਜੁਲਾਈ ਤੋਂ ਮਹਿਲਾਵਾਂ ਨੂੰ ਮਿਲਣਗੇ ਪੈਸੇ ,CM ਭਗਵੰਤ ਮਾਨ ਨੇ ਕੀਤਾ ਐਲਾਨ

Barnala ਦੀ ਗੈਰ-ਕਾਨੂੰਨੀ ਕਾਲੋਨੀ ਮਾਮਲੇ 'ਚ DC ਹਰਪ੍ਰੀਤ ਸਿੰਘ ਸਖ਼ਤ; ਉੱਚ ਪੱਧਰੀ ਜਾਂਚ ਦੇ ਹੁਕਮ

Captain Amarinder ਦੀ ਕਾਂਗਰਸ 'ਚ ਵਾਪਸੀ 'ਤੇ ਰਾਜਾ ਵੜਿੰਗ ਨੇ ਤੋੜੀ ਚੁੱਪੀ , ਕੈਪਟਨ ਅਤੇ ਹੁੱਡਾ CM ਰਹਿ ਚੁੱਕੇ ਹਨ  

Gurdaspur 'ਚ ਨਿਹੰਗ ਸਿੰਘ ਦਾ ਗੋਲੀਆਂ ਮਾਰ ਕੇ ਕਤਲ, 3 ਨੌਜਵਾਨ ਜ਼ਖਮੀ , ਦੋਵਾਂ ਪਾਸਿਉਂ 15 ਰਾਉਂਡ ਗੋਲੀਆਂ ਚੱਲੀਆਂ

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ
Advertisement

ਫੋਟੋਗੈਲਰੀ

Advertisement
Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Barnala ਦੀ ਗੈਰ-ਕਾਨੂੰਨੀ ਕਾਲੋਨੀ ਮਾਮਲੇ 'ਚ DC ਹਰਪ੍ਰੀਤ ਸਿੰਘ ਸਖ਼ਤ; ਉੱਚ ਪੱਧਰੀ ਜਾਂਚ ਦੇ ਹੁਕਮ
Barnala ਦੀ ਗੈਰ-ਕਾਨੂੰਨੀ ਕਾਲੋਨੀ ਮਾਮਲੇ 'ਚ DC ਹਰਪ੍ਰੀਤ ਸਿੰਘ ਸਖ਼ਤ; ਉੱਚ ਪੱਧਰੀ ਜਾਂਚ ਦੇ ਹੁਕਮ
Annapurna Yojana : ਮਹਿਲਾਵਾਂ ਨੂੰ ਹਰ ਮਹੀਨੇ ਮਿਲਣਗੇ 3000 ਰੁਪਏ, ਇਸ ਯੋਜਨਾ ਲਈ ਆਨਲਾਈਨ ਅਰਜ਼ੀਆਂ ਸ਼ੁਰੂ, ਜਾਣੋ ਕਿਵੇਂ ਕਰਨਾ ਹੈ ਅਪਲਾਈ

Frozen Dessert Health Risks : ਜਾਣੋ ਸਿਹਤ ਲਈ ਕਿਵੇਂ ਨੁਕਸਾਨਦੇਹ ਹੈ ਫ੍ਰੋਜ਼ਨ ਡਿਜ਼ਰਟ , ਨਿਊਟ੍ਰਿਸ਼ਨਿਸਟ ਨੇ ਦਿੱਤੀ ਵੱਡੀ ਚੇਤਾਵਨੀ

Fridge Keeping Tips : ਫ੍ਰਿਜ ਨੂੰ ਕੰਧ ਤੋਂ ਘੱਟੋ-ਘੱਟ ਕਿੰਨੀ ਦੂਰੀ 'ਤੇ ਰੱਖਣਾ ਚਾਹੀਦਾ ਹੈ? ਨਹੀਂ ਤਾਂ ਵਾਪਰ ਸਕਦਾ ਹੈ ਵੱਡਾ ਹਾਦਸਾ

Car ਖਰੀਦਣ ਵਾਲਿਆਂ ਲਈ ਖੁਸ਼ਖਬਰੀ, Tata ਦੀਆਂ ਇਨ੍ਹਾਂ ਗੱਡੀਆਂ 'ਤੇ ਮਿਲ ਰਿਹਾ ਬੰਪਰ ਡਿਸਕਾਊਂਟ

Punjab News : ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਨੂੰ ਸਦਮਾ, ਪਤੀ ਦਾ ਹੋਇਆ ਦਿਹਾਂਤ , PGI ਨੂੰ ਸੌਂਪੀ ਜਾਵੇਗੀ ਮ੍ਰਿਤਕ ਦੇਹ

ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ! 35 ਵਾਰ ਚਾਕੂ ਮਾਰ ਕੇ ਪ੍ਰੇਮਿਕਾ ਦਾ ਕਤਲ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ

BJP ਤੋਂ ਅਸਤੀਫੇ ਤੋਂ ਬਾਅਦ ਅੰਨਾਮਲਾਈ ਨੇ ਨਵੀਂ ਪਾਰਟੀ ਦਾ ਕੀਤਾ ਐਲਾਨ

Embed widget