ਪੜਚੋਲ ਕਰੋ

Big News: ਵੱਡੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦੀ ਅਚਾਨਕ ਮੌਤ, ਹਸਪਤਾਲ 'ਚ ਲਏ ਆਖਰੀ ਸਾਹ...

Senior Congress Leader Death: ਸਿਆਸੀ ਜਗਤ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ, ਜਿਸ ਤੋਂ ਬਾਅਦ ਰਾਜਨੀਤਿਕ ਗਲਿਆਰਿਆਂ ਵਿੱਚ ਮਾਤਮ ਪਸਰਿਆ ਹੋਇਆ ਹੈ।

Senior Congress Leader Death

1/4
ਜਾਣਕਾਰੀ ਲਈ ਦੱਸ ਦੇਈਏ ਕਿ ਪ੍ਰਸਿੱਧ ਸਿੱਖਿਆ ਸ਼ਾਸਤਰੀ, ਸਮਾਜ ਸੇਵਕ ਅਤੇ ਸਾਬਕਾ ਰਾਜਪਾਲ ਡਾ. ਡੀ.ਵਾਈ. ਪਾਟਿਲ ਦਾ ਦੇਹਾਂਤ ਹੋ ਗਿਆ ਹੈ। 22 ਅਕਤੂਬਰ 1935 ਨੂੰ ਜਨਮੇ ਡਾ. ਡੀ.ਵਾਈ. ਪਾਟਿਲ ਨੇ ਬਿਹਾਰ, ਤ੍ਰਿਪੁਰਾ ਅਤੇ ਪੱਛਮੀ ਬੰਗਾਲ ਦੇ ਰਾਜਪਾਲ ਵਜੋਂ ਸੇਵਾ ਨਿਭਾਈ। ਉਹ ਇੱਕ ਤਜਰਬੇਕਾਰ ਕਾਂਗਰਸੀ ਆਗੂ ਸਨ।

2/4
ਉਹ ਡੀ.ਵਾਈ. ਪਾਟਿਲ ਗਰੁੱਪ ਦੇ ਸੰਸਥਾਪਕ ਸਨ। ਉਨ੍ਹਾਂ ਦੀ ਅਗਵਾਈ ਹੇਠ ਦੇਸ਼ ਭਰ ਵਿੱਚ 182 ਤੋਂ ਵੱਧ ਵਿਦਿਅਕ ਸੰਸਥਾਵਾਂ, ਸੱਤ ਯੂਨੀਵਰਸਿਟੀਆਂ ਅਤੇ ਅਤਿ-ਆਧੁਨਿਕ ਸਿਹਤ ਸੰਭਾਲ ਸਹੂਲਤਾਂ ਵਾਲਾ ਇੱਕ ਵਿਸ਼ਾਲ ਨੈੱਟਵਰਕ ਸਥਾਪਤ ਕੀਤਾ ਗਿਆ। ਸਿੱਖਿਆ ਅਤੇ ਸਿਹਤ ਸੰਭਾਲ ਦੇ ਖੇਤਰਾਂ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਦੇਸ਼ ਭਰ ਵਿੱਚ ਲੰਬੇ ਸਮੇਂ ਲਈ ਯਾਦ ਰੱਖਿਆ ਜਾਵੇਗਾ।

3/4
ਕਾਫ਼ੀ ਸਮੇਂ ਤੋਂ ਉਮਰ ਨਾਲ ਸਬੰਧਤ...  ਪੱਛਮੀ ਬੰਗਾਲ, ਬਿਹਾਰ ਅਤੇ ਤ੍ਰਿਪੁਰਾ ਦੇ ਸਾਬਕਾ ਰਾਜਪਾਲ ਡਾ. ਡੀ.ਵਾਈ. ਪਾਟਿਲ ਦਾ ਮੰਗਲਵਾਰ ਨੂੰ ਕੋਲਹਾਪੁਰ ਵਿੱਚ ਦੇਹਾਂਤ ਹੋ ਗਿਆ। ਉਹ 90 ਸਾਲ ਦੇ ਸਨ। ਪਰਿਵਾਰ ਨੇ ਦੱਸਿਆ ਕਿ ਉਹ ਕਾਫ਼ੀ ਸਮੇਂ ਤੋਂ ਉਮਰ ਨਾਲ ਸਬੰਧਤ ਸਿਹਤ ਸਮੱਸਿਆਵਾਂ ਤੋਂ ਪੀੜਤ ਸਨ। ਡਾ. ਪਾਟਿਲ ਦਾ ਜਨਮ 22 ਅਕਤੂਬਰ, 1935 ਨੂੰ ਹੋਇਆ ਸੀ। ਉਨ੍ਹਾਂ ਨੇ ਸਿੱਖਿਆ ਦੇ ਖੇਤਰ ਵਿੱਚ ਮਹੱਤਵਪੂਰਨ ਕੰਮ ਕੀਤਾ। ਉਨ੍ਹਾਂ ਨੇ ਡੀ.ਵਾਈ. ਪਾਟਿਲ ਗਰੁੱਪ ਦੀ ਸਥਾਪਨਾ ਕੀਤੀ, ਜੋ ਅੱਜ ਦੇਸ਼ ਭਰ ਵਿੱਚ 182 ਤੋਂ ਵੱਧ ਕਾਲਜ ਅਤੇ ਸਕੂਲ, ਸੱਤ ਡੀਮਡ ਯੂਨੀਵਰਸਿਟੀਆਂ ਅਤੇ ਕਈ ਹਸਪਤਾਲ ਚੱਲ ਰਹੇ ਹਨ।

4/4
ਉਹ ਰਾਜਨੀਤੀ ਵਿੱਚ ਵੀ ਐਕਟਿਵ ਰਹੇ। ਪਹਿਲਾਂ ਮਹਾਰਾਸ਼ਟਰ ਵਿੱਚ ਵਿਧਾਇਕ ਬਣੇ, ਫਿਰ ਤ੍ਰਿਪੁਰਾ, ਬਿਹਾਰ ਅਤੇ ਪੱਛਮੀ ਬੰਗਾਲ ਦੇ ਰਾਜਪਾਲ ਵਜੋਂ ਸੇਵਾ ਨਿਭਾਈ। ਸਿੱਖਿਆ ਅਤੇ ਸਮਾਜ ਸੇਵਾ ਵਿੱਚ ਉਨ੍ਹਾਂ ਦੇ ਯੋਗਦਾਨ ਲਈ ਭਾਰਤ ਸਰਕਾਰ ਨੇ 1991 ਵਿੱਚ ਪਦਮ ਸ਼੍ਰੀ ਨਾਲ ਸਨਮਾਨਿਤ ਕੀਤਾ ਗਿਆ ਸੀ। ਡਾ. ਪਾਟਿਲ ਮਹਾਰਾਸ਼ਟਰ ਦੇ ਕਾਂਗਰਸ ਵਿਧਾਇਕ ਸਤੇਜ (ਬੰਟੀ) ਪਾਟਿਲ ਦੇ ਪਿਤਾ ਸਨ। ਉਨ੍ਹਾਂ ਦੇ ਦੇਹਾਂਤ 'ਤੇ ਸਿੱਖਿਆ, ਰਾਜਨੀਤੀ ਅਤੇ ਸਮਾਜਿਕ ਖੇਤਰ ਦੀਆਂ ਕਈ ਹਸਤੀਆਂ ਨੇ ਸੋਗ ਪ੍ਰਗਟ ਕੀਤਾ।

ਹੋਰ ਜਾਣੋ ਦੇਸ਼

Advertisement

ਟਾਪ ਹੈਡਲਾਈਨ

Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ

ABP Sanjha Top 10, 12 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ  ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening

ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ

CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!

ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 

Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ

Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ

Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ

Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ

ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ

Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ

Embed widget