ਪੜਚੋਲ ਕਰੋ
(Source: Poll of Polls)
Mamata Banerjee ਖਿਲਾਫ BJP ਵੱਲੋਂ ਪੰਜਾਬ ਤੇ ਹਰਿਆਣਾ 'ਚ ਪ੍ਰਦਰਸ਼ਨ
Protest_Against_Mamta_(5)
1/4

ਪੱਛਮੀ ਬੰਗਾਲ ਵਿੱਚ ਚੋਣਾਂ ਤੋਂ ਬਾਅਦ ਹੋਈ ਹਿੰਸਾ ਦੇ ਵਿਰੋਧ ਵਿੱਚ ਅੱਜ ਦੇਸ਼ ਭਰ ਵਿੱਚ ਬੀਜੇਪੀ ਵਰਕਰਾਂ ਤੇ ਲੀਡਰਾ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ।
2/4

ਪੰਜਾਬ ਤੇ ਹਰਿਆਣਾ ਵਿੱਚ ਵੀ ਕਈ ਥਾਵਾਂ ਉੱਪਰ ਬੀਜੇਪੀ ਵਰਕਰਾਂ ਨੇ ਆਪਣੇ ਲੀਡਰਾਂ ਦੀ ਅਗਵਾਈ ਵਿੱਚ ਟੀਐਮਸੀ ਖਿਲਾਫ ਰੋਸ਼ ਪ੍ਰਦਸ਼ਨ ਕੀਤਾ ਤੇ ਬੰਗਾਲ ਵਿੱਚ ਰਾਸ਼ਟਪਤੀ ਰਾਜ ਲਾਉਣ ਦੀ ਮੰਗ ਕੀਤੀ।
3/4

ਬੀਜੇਪੀ ਲੀਡਰਾਂ ਨੇ ਕਿਹਾ ਕਿ ਬੰਗਾਲ ਵਿੱਚ ਬੀਜੇਪੀ ਵਰਕਰਾਂ ਨੂੰ ਨੁਕਸਾਨ ਪਹੁੰਚਾਇਆ ਜਾ ਰਿਹਾ ਹੈ। ਇਸ ਪ੍ਰਦਰਸ਼ਨ ਦੌਰਾਨ ਬੀਜੇਪੀ ਵਰਕਰ ਸੋਸ਼ਲ ਡਿਸਟੈਂਸਿੰਗ ਦੀ ਪਾਲਣਾ ਕਰਦੇ ਹੋਏ ਨਜ਼ਰ ਆਏ।
4/4

ਬੀਜੇਪੀ ਵਰਕਰਾਂ ਨੇ ਪੱਛਮੀ ਬੰਗਾਲ ਦੀ ਤੀਜੀ ਵਾਰ ਮੁੱਖ ਮੰਤਰੀ ਬਣੀ ਮਮਤਾ ਬੈਨਰਜੀ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
Published at : 05 May 2021 03:00 PM (IST)
ਹੋਰ ਵੇਖੋ
Advertisement
Advertisement





















