ਪੜਚੋਲ ਕਰੋ
ਗੁਜਰਾਤ ਪਹੁੰਚੇ ਯੂਕੇ ਦੇ ਪ੍ਰਧਾਨ ਮੰਤਰੀ ਬੋਰਿਸ ਜੌਨਸਨ, ਸਾਬਰਮਤੀ ਆਸ਼ਰਮ 'ਚ ਕੱਤਿਆ ਚਰਖਾ ਵੇਖੋ ਤਸਵੀਰਾਂ
Boris Johnson in gujarat
1/10

ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਆਪਣੇ ਦੋ ਦਿਨਾਂ ਭਾਰਤ ਦੌਰੇ 'ਤੇ ਗੁਜਰਾਤ ਦੇ ਅਹਿਮਦਾਬਾਦ ਪਹੁੰਚੇ।
2/10

ਬ੍ਰਿਟਿਸ਼ ਪ੍ਰਧਾਨ ਮੰਤਰੀ ਦਾ ਹਵਾਈ ਅੱਡੇ ਤੇ ਸੜਕ ਦੇ ਕਿਨਾਰੇ 'ਤੇ ਰਵਾਇਤੀ ਗੁਜਰਾਤੀ ਨਾਚ ਤੇ ਸੰਗੀਤ ਦਾ ਪ੍ਰਦਰਸ਼ਨ ਕਰ ਰਹੇ ਸਮੂਹਾਂ ਵੱਲੋਂ ਸਵਾਗਤ ਕੀਤਾ ਗਿਆ।
Published at : 22 Apr 2022 12:54 PM (IST)
ਹੋਰ ਵੇਖੋ





















