ਪੜਚੋਲ ਕਰੋ

Celebration of Maker Sankranti: ਦੇਸ਼ ਭਰ ‘ਚ ਮਕਰ ਸੰਕ੍ਰਾਂਤੀ ਦੀਆਂ ਰੌਣਕਾਂ, ਕਿਤੇ ਪਤੰਗਬਾਜੀ ਤੇ ਕਿਤੇ ਆਸਥਾ ਚ ਲੀਨ, ਦੇਖੋ ਤਸਵੀਰਾਂ

Celebration of makar sankranti: ਦੇਸ਼ ਵਾਸੀ ਇਸ ਤਿਓਹਾਰ ਨੂੰ ਬੜੇ ਉਤਸ਼ਾਹ ਨਾਲ ਮਨਾਉਂਦੇ ਨਜ਼ਰ ਆ ਰਹੇ ਹਨ। ਗੰਗਾ ਵਿਚ ਇਸ਼ਨਾਨ ਕਰਨ ਤੋਂ ਲੈ ਕੇ ਪੰਗਤਬਾਜ਼ੀ ਤੱਕ ਦਾ ਦੌਰ ਹਰ ਸ਼ਹਿਰ ਵਿਚ ਨਜ਼ਰ ਆ ਰਿਹਾ ਹੈ।

ਮਕਰ ਸਕ੍ਰਾਂਤੀ ਦਾ ਜਸ਼ਨ

1/8
ਦੇਸ਼ ਭਰ 'ਚ ਮਕਰ ਸੰਕ੍ਰਾਂਤੀ ਦਾ ਤਿਓਹਾਰ ਮਨਾਇਆ ਜਾ ਰਿਹਾ ਹੈ। ਮਕਰ ਸੰਕ੍ਰਾਂਤੀ ਦਾ ਤਿਓਹਾਰ ਮਨਾਉਣ ਲਈ ਹਰਿਦੁਆਰ ਵਿੱਚ ਵੀ ਸ਼ਰਧਾਲੂਆਂ ਦੀ ਭਾਰੀ ਭੀੜ ਦੇਖਣ ਨੂੰ ਮਿਲ ਰਹੀ ਹੈ। ਕੜਾਕੇ ਦੀ ਠੰਢ ਵਿੱਚ ਵੀ ਸ਼ਰਧਾਲੂ ਗੰਗਾ ਵਿੱਚ ਇਸ਼ਨਾਨ ਕਰ ਰਹੇ ਹਨ। ਇਹ ਤਸਵੀਰ ਹਰਿ ਕੀ ਪਉੜੀ ਦੀ ਹੈ ਜਿੱਥੇ ਵੱਡੀ ਗਿਣਤੀ 'ਚ ਸ਼ਰਧਾਲੂ ਇਸ਼ਨਾਨ ਕਰਨ ਲਈ ਪਹੁੰਚੇ ਹੋਏ ਹਨ।

2/8
ਇਸ ਵਾਰ ਸ਼ਰਧਾਲੂਆਂ ਨੇ ਮਕਰ ਸੰਕ੍ਰਾਂਤੀ ‘ਤੇ ਦੋ ਦਿਨ ਇਸ਼ਨਾਨ ਕੀਤਾ। ਸ਼ਨੀਵਾਰ ਅਤੇ ਐਤਵਾਰ (ਅੱਜ)। ਸ਼ਰਧਾਲੂਆਂ ਵਿੱਚ ਵਿਸ਼ੇਸ਼ ਉਤਸ਼ਾਹ ਦੇਖਣ ਨੂੰ ਮਿਲਿਆ। ਘਾਟਾਂ 'ਤੇ ਇਸ਼ਨਾਨ ਕਰਨ ਲਈ ਪਹੁੰਚੇ ਸ਼ਰਧਾਲੂਆਂ ਨੇ ਹਰਿ ਹਰਿ ਗੰਗਾ ਦਾ ਜਾਪ ਕੀਤਾ।

3/8
ਪੱਛਮੀ ਬੰਗਾਲ ਦੇ ਦੱਖਣੀ 24 ਪਰਗਨਾ ਵਿੱਚ ਮਕਰ ਸੰਕ੍ਰਾਂਤੀ ਦੇ ਮੌਕੇ 'ਤੇ ਸ਼ਰਧਾਲੂ ਗੰਗਾਸਾਗਰ ਵਿੱਚ ਪਵਿੱਤਰ ਇਸ਼ਨਾਨ ਕਰਦੇ ਹਨ। ਵੱਡੀ ਗਿਣਤੀ 'ਚ ਸ਼ਰਧਾਲੂ ਗੰਗਾਸਾਗਰ ਪਹੁੰਚੇ ਜਿੱਥੇ ਉਨ੍ਹਾਂ ਨੇ ਇਸ ਤਿਓਹਾਰ ਨੂੰ ਬੜੇ ਉਤਸ਼ਾਹ ਨਾਲ ਮਨਾਇਆ।

4/8
ਮਕਰ ਸੰਕ੍ਰਾਂਤੀ ਦੇ ਮੌਕੇ 'ਤੇ ਸ਼ਰਧਾਲੂਆਂ ਨੇ ਆਤਿਸ਼ਬਾਜ਼ੀ ਕਰਕੇ ਇਸ ਤਿਓਹਾਰ ਨੂੰ ਮਨਾਇਆ। ਇਹ ਤਸਵੀਰ ਰਾਜਸਥਾਨ ਦੇ ਜੈਪੁਰ ਸ਼ਹਿਰ ਦੀ ਹੈ।

5/8
ਆਸਥਾ ਅਨੁਸਾਰ ਸ਼ਰਧਾਲੂ ਗੰਗਾ ਇਸ਼ਨਾਨ ਅਤੇ ਪੂਜਾ ਕਰਨ ਤੋਂ ਬਾਅਦ ਤਿਲ, ਗੁੜ, ਕੱਪੜੇ ਅਤੇ ਹੋਰ ਕਈ ਚੀਜ਼ਾਂ ਦਾਨ ਕਰਦੇ ਹਨ।

6/8
ਜੰਮੂ 'ਚ ਸ਼ਨੀਵਾਰ ਨੂੰ ਮਕਰ ਸੰਕ੍ਰਾਂਤੀ ਦੇ ਮੌਕੇ 'ਤੇ ਤਵੀ ਨਦੀ ਦੇ ਕੰਢੇ ਸ਼ਰਧਾਲੂ ਆਰਤੀ ਕਰਦੇ ਦੇਖੇ ਗਏ।

7/8
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਮਕਰ ਸੰਕ੍ਰਾਂਤੀ ਦੇ ਮੌਕੇ ਪਤੰਗ ਉਡਾਈ। ਗ੍ਰਹਿ ਮੰਤਰੀ ਇਨ੍ਹੀਂ ਦਿਨੀਂ ਗੁਜਰਾਤ ਦੌਰੇ 'ਤੇ ਹਨ। ਉਨ੍ਹਾਂ ਨੇ ਜਗਨਨਾਥ ਮੰਦਰ 'ਚ ਪੂਜਾ ਅਰਚਨਾ ਕੀਤੀ ਅਤੇ ਪਤੰਗ ਉਤਸਵ 'ਚ ਹਿੱਸਾ ਲਿਆ ਅਤੇ ਪਤੰਗ ਉਡਾਈ।

8/8
ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ ਨੂੰ ਵੀ ਅਹਿਮਦਾਬਾਦ ਦੇ ਦਰਿਆਪੁਰ ਵਿਖੇ ਪਤੰਗ ਉਡਾਉਂਦੇ ਦੇਖਿਆ ਗਿਆ। ਉਨ੍ਹਾਂ ਨੇ ਪਤੰਗਬਾਜ਼ੀ ਵਿੱਚ ਭਾਗ ਲੈ ਕੇ ਮਕਰ ਸੰਕ੍ਰਾਂਤੀ ਤਿਉਹਾਰ ਦਾ ਆਨੰਦ ਮਾਣਿਆ।

ਹੋਰ ਜਾਣੋ ਦੇਸ਼

View More
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ

Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ

Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?

Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ

ABP Premium

ਵੀਡੀਓਜ਼

Patiala News | 'ਪਟਿਆਲਾ ਦੀਆਂ ਸੜਕਾਂ 'ਤੇ ਗੱਡੀ ਦੀ ਖ਼ੂXXਨੀ ਖੇਡ','ਅੱਗੇ ਜੋ ਵੀ ਆਇਆ,ਚਾਲਕ ਉਸ ਨੂੰ ਹੀ ਦਰੜਦਾ ਗਿਆ'Harsimrat Badal | ਅੰਮ੍ਰਿਤਪਾਲ ਦੇ ਲਈ ਗੱਜੀ ਬੀਬੀ ਬਾਦਲ - ਕਦੇ ਨਹੀਂ ਵੇਖਿਆ ਹੋਣਾ ਇਹ ਰੂਪAmritpal Singh Oath | ਜਾਣੋ ਕਦੋਂ ਤੇ ਕਿਵੇਂ ਅੰਮ੍ਰਿਤਪਾਲ ਚੁੱਕੇਗਾ ਸਹੁੰ, ਲੋਕ ਸਭਾ ਸਪੀਕਰ ਕੋਲ ਗਈ ਅਰਜ਼ੀAsaduddin Owaisi In Parliament | 'ਓਵੈਸੀ ਦੇ ਭੜਕਾਊ ਬਿਆਨ - ਮੰਤਰੀਆਂ ਦੇ ਢਿੱਡ 'ਚ ਹੋਇਆ ਦਰਦ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ

Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ

Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ

Embed widget