ਪੜਚੋਲ ਕਰੋ

ਦਿੱਲੀ ਹੈ ਦੁਨੀਆ ਦਾ ਸਭ ਤੋਂ ਜ਼ਹਿਰੀਲਾ ਸ਼ਹਿਰ, ਪਾਕਿਸਤਾਨ ਦੇ ਸ਼ਹਿਰ ਵੀ ਨਹੀਂ ਰਹੇ ਪਿੱਛੇ

ਪ੍ਰਦੂਸ਼ਣ ਅੱਜ ਲੋਕਾਂ ਲਈ ਸਭ ਤੋਂ ਵੱਡੀ ਸਮੱਸਿਆ ਬਣ ਗਿਆ ਹੈ। ਸਟੇਟ ਆਫ ਗਲੋਬਲ ਏਅਰ ਨੇ ਹਾਲ ਹੀ 'ਚ ਇਸ ਬਾਰੇ ਅੰਕੜੇ ਪ੍ਰਕਾਸ਼ਿਤ ਕੀਤੇ ਹਨ ਜਿਸ ਵਿੱਚ ਰਾਜਧਾਨੀ ਦਿੱਲੀ ਦੀ ਹਾਲਤ ਬਹੁਤ ਖਰਾਬ ਦੱਸੀ ਗਈ ਹੈ।

1/5
ਇੰਡੀਆ ਟੂਡੇ 'ਚ ਪ੍ਰਕਾਸ਼ਿਤ ਸਟੇਟ ਆਫ ਗਲੋਬਲ ਏਅਰ ਦੀ ਰਿਪੋਰਟ ਮੁਤਾਬਕੇ, ਦਿੱਲੀ ਦੁਨੀਆ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ ਹੈ। ਭਾਰਤ ਦਾ ਸ਼ਹਿਰ ਕਲਕੱਤਾ ਵੀ ਦੂਜੇ ਨੰਬਰ 'ਤੇ ਹੈ।

2/5
ਹਰ ਸਾਲ ਜਿਵੇਂ-ਜਿਵੇਂ ਠੰਡ ਵਧਦੀ ਹੈ, ਦਿੱਲੀ 'ਚ ਪ੍ਰਦੂਸ਼ਣ ਦਾ ਪੱਧਰ ਵਧਣ ਲੱਗਦਾ ਹੈ। ਅਜਿਹਾ ਨਾ ਸਿਰਫ਼ ਦਿੱਲੀ ਬਲਕਿ ਇਸ ਦੇ ਆਸਪਾਸ ਦੇ ਸ਼ਹਿਰਾਂ ਵਿੱਚ ਵੀ ਦੇਖਣ ਨੂੰ ਮਿਲਦਾ ਹੈ। ਇਹੀ ਕਾਰਨ ਹੈ ਕਿ ਸ਼ਿਕਾਗੋ ਯੂਨੀਵਰਸਿਟੀ ਦੇ ਐਨਰਜੀ ਪਾਲਿਸੀ ਇੰਸਟੀਚਿਊਟ ਦੀ ਰਿਪੋਰਟ ਵਿੱਚ ਭਾਰਤ ਨੂੰ ਦੁਨੀਆ ਦਾ ਦੂਜਾ ਸਭ ਤੋਂ ਪ੍ਰਦੂਸ਼ਿਤ ਦੇਸ਼ ਮੰਨਿਆ ਗਿਆ ਹੈ।

3/5
ਸਟੇਟ ਆਫ ਗਲੋਬਲ ਏਅਰ ਦੀ ਸੂਚੀ ਵਿੱਚ ਨਾਈਜੀਰੀਆ ਦਾ ਕਾਨੋ ਤੀਜੇ ਸਥਾਨ 'ਤੇ, ਪੇਰੂ ਦਾ ਲੀਮਾ ਚੌਥੇ ਸਥਾਨ 'ਤੇ ਅਤੇ ਬੰਗਲਾਦੇਸ਼ ਦਾ ਢਾਕਾ ਪੰਜਵੇਂ ਸਥਾਨ 'ਤੇ ਹੈ। ਸੂਚੀ 'ਚ ਪਾਕਿਸਤਾਨ ਦਾ ਕਰਾਚੀ 8ਵੇਂ ਅਤੇ ਚੀਨ ਦਾ ਬੀਜਿੰਗ 9ਵੇਂ ਸਥਾਨ 'ਤੇ ਹੈ।

4/5
ਭਾਰਤ ਦਾ ਮੁੰਬਈ ਸ਼ਹਿਰ ਸੂਚੀ ਵਿੱਚ 14ਵੇਂ ਨੰਬਰ 'ਤੇ ਹੈ। ਤੁਹਾਨੂੰ ਦੱਸ ਦੇਈਏ ਕਿ ਇਹ ਸੂਚੀ ਸ਼ਹਿਰਾਂ ਵਿੱਚ ਪਾਏ ਜਾਣ ਵਾਲੇ ਹਵਾ ਪ੍ਰਦੂਸ਼ਕਾਂ ਦੀਆਂ ਦੋ ਸ਼੍ਰੇਣੀਆਂ 'ਤੇ ਤਿਆਰ ਕੀਤੀ ਗਈ ਹੈ। ਇੱਕ ਨੂੰ PM 2.5 ਅਤੇ ਦੂਜੇ ਨੂੰ ਨਾਈਟ੍ਰੋਜਨ ਡਾਈਆਕਸਾਈਡ (NO2) ਕਿਹਾ ਜਾਂਦਾ ਹੈ।

5/5
ਰਿਪੋਰਟ ਇਹ ਵੀ ਦਰਸਾਉਂਦੀ ਹੈ ਕਿ 2050 ਤੱਕ ਦੁਨੀਆ ਦੀ 68 ਫੀਸਦੀ ਆਬਾਦੀ ਸ਼ਹਿਰਾਂ ਵਿੱਚ ਰਹੇਗੀ ਅਤੇ ਸ਼ਹਿਰੀ ਹਵਾ ਵਿੱਚ ਸਾਹ ਲਵੇਗੀ। ਘੱਟ ਅਤੇ ਮੱਧ-ਆਮਦਨ ਵਾਲੇ ਦੇਸ਼ਾਂ ਵਿੱਚ ਸ਼ਹਿਰੀਕਰਨ ਤੇਜ਼ੀ ਨਾਲ ਵਧਦਾ ਹੈ, ਨਤੀਜੇ ਵਜੋਂ ਨਿਕਾਸ ਵਿੱਚ ਤੇਜ਼ੀ ਨਾਲ ਵਾਧਾ ਹੁੰਦਾ ਹੈ ਜੋ ਮਾੜੀ ਸਿਹਤ ਸਥਿਤੀਆਂ ਅਤੇ ਪ੍ਰਦੂਸ਼ਣ ਦਾ ਕਾਰਨ ਬਣਦਾ ਹੈ।

ਹੋਰ ਜਾਣੋ ਦੇਸ਼

View More
Advertisement
Advertisement
Advertisement

ਟਾਪ ਹੈਡਲਾਈਨ

ਮੌਤ ਵੰਡ ਰਹੀਆਂ ਨੇ ਭਾਰਤ ਦੀਆਂ ਸੜਕਾਂ ! ਹਰ ਘੰਟੇ  ਹਾਦਸਿਆਂ 'ਚ 20 ਲੋਕਾਂ ਦੀ ਹੁੰਦੀ ਮੌਤ, ਜਾਣੋ ਕਿਹੜੇ ਸ਼ਹਿਰ ਦਾ ਹਾਲ ਸਭ ਤੋਂ ਮਾੜਾ ?

ਛੋਟਾ ਜੁਰਮ ਕੀਤਾ ਹੋਵੇ ਤਾਂ ਵੀ ਹੋ ਜਾਂਦੀ ਜੇਲ੍ਹ ਪਰ ਅਡਾਨੀ 2000 ਕਰੋੜ ਦਾ ਘਪਲਾ ਕਰਕੇ ਬਾਹਰ, ਮੋਦੀ ਕਰ ਰਿਹਾ ਆਪਣੇ 'ਯਾਰ' ਦਾ ਬਚਾਅ-ਗਾਂਧੀ

Canada News: ਕੈਨੇਡਾ ਦੇ ਹਵਾਈ ਅੱਡਿਆਂ 'ਤੇ ਸਖਤੀ! ਭਾਰਤੀਆਂ 'ਤੇ ਰਹੇਗੀ ਤਿੱਖੀ ਨਜ਼ਰ, ਯਾਤਰੀਆਂ ਲਈ ਨਵਾਂ ਨੋਟੀਫ਼ਿਕੇਸ਼ਨ ਜਾਰੀ
ਕੈਨੇਡਾ ਦੇ ਹਵਾਈ ਅੱਡਿਆਂ 'ਤੇ ਸਖਤੀ! ਭਾਰਤੀਆਂ 'ਤੇ ਰਹੇਗੀ ਤਿੱਖੀ ਨਜ਼ਰ, ਯਾਤਰੀਆਂ ਲਈ ਨਵਾਂ ਨੋਟੀਫ਼ਿਕੇਸ਼ਨ ਜਾਰੀ
ਸਰਕਾਰ ਨੇ ਰੱਦ ਕੀਤੇ 6 ਕਰੋੜ ਰਾਸ਼ਨ ਕਾਰਡ, ਕਿਤੇ ਤੁਹਾਡਾ ਨਾਮ ਵੀ ਤਾਂ ਨਹੀਂ ਸ਼ਾਮਲ
ਸਰਕਾਰ ਨੇ ਰੱਦ ਕੀਤੇ 6 ਕਰੋੜ ਰਾਸ਼ਨ ਕਾਰਡ, ਕਿਤੇ ਤੁਹਾਡਾ ਨਾਮ ਵੀ ਤਾਂ ਨਹੀਂ ਸ਼ਾਮਲ
Advertisement
ABP Premium

ਵੀਡੀਓਜ਼

ਐਸ਼ਵਰਿਆ ਅਭਿਸ਼ੇਕ ਤੋਂ ਪਹਿਲਾਂ , ਵੱਡੇ ਕਲਾਕਾਰ ਦਾ ਹੋਇਆ ਤਲਾਕਬਾਲੀਵੁੱਡ 'ਚ ਵੋਟਾਂ ਦਾ ਜੋਸ਼ , ਸਟਾਇਲ ਨਾਲ ਪਾਈਆਂ ਵੋਟਾਂFarmer Protest | ਦਿੱਲੀ ਕੂਚ ਲਈ ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ | Sahmbhu Boarder | Abp Sanjhaਮੂਸੇਵਾਲਾ ਨੂੰ ਧਮਕੀ ਦਿੱਤੀ ਸੀ , ਅਸੀਂ ਤੈਨੂੰ ਨਹੀਂ ਛੱਡਣਾ , Geet Mp3 ਦੇ ਮਾਲਕ ਨੂੰ ਧਮਕੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮੌਤ ਵੰਡ ਰਹੀਆਂ ਨੇ ਭਾਰਤ ਦੀਆਂ ਸੜਕਾਂ ! ਹਰ ਘੰਟੇ  ਹਾਦਸਿਆਂ 'ਚ 20 ਲੋਕਾਂ ਦੀ ਹੁੰਦੀ ਮੌਤ, ਜਾਣੋ ਕਿਹੜੇ ਸ਼ਹਿਰ ਦਾ ਹਾਲ ਸਭ ਤੋਂ ਮਾੜਾ ?
ਮੌਤ ਵੰਡ ਰਹੀਆਂ ਨੇ ਭਾਰਤ ਦੀਆਂ ਸੜਕਾਂ ! ਹਰ ਘੰਟੇ ਹਾਦਸਿਆਂ 'ਚ 20 ਲੋਕਾਂ ਦੀ ਹੁੰਦੀ ਮੌਤ, ਜਾਣੋ ਕਿਹੜੇ ਸ਼ਹਿਰ ਦਾ ਹਾਲ ਸਭ ਤੋਂ ਮਾੜਾ ?
ਛੋਟਾ ਜੁਰਮ ਕੀਤਾ ਹੋਵੇ ਤਾਂ ਵੀ ਹੋ ਜਾਂਦੀ ਜੇਲ੍ਹ ਪਰ ਅਡਾਨੀ 2000 ਕਰੋੜ ਦਾ ਘਪਲਾ ਕਰਕੇ ਬਾਹਰ, ਮੋਦੀ ਕਰ ਰਿਹਾ ਆਪਣੇ 'ਯਾਰ' ਦਾ ਬਚਾਅ-ਗਾਂਧੀ
ਛੋਟਾ ਜੁਰਮ ਕੀਤਾ ਹੋਵੇ ਤਾਂ ਵੀ ਹੋ ਜਾਂਦੀ ਜੇਲ੍ਹ ਪਰ ਅਡਾਨੀ 2000 ਕਰੋੜ ਦਾ ਘਪਲਾ ਕਰਕੇ ਬਾਹਰ, ਮੋਦੀ ਕਰ ਰਿਹਾ ਆਪਣੇ 'ਯਾਰ' ਦਾ ਬਚਾਅ-ਗਾਂਧੀ
Canada News: ਕੈਨੇਡਾ ਦੇ ਹਵਾਈ ਅੱਡਿਆਂ 'ਤੇ ਸਖਤੀ! ਭਾਰਤੀਆਂ 'ਤੇ ਰਹੇਗੀ ਤਿੱਖੀ ਨਜ਼ਰ, ਯਾਤਰੀਆਂ ਲਈ ਨਵਾਂ ਨੋਟੀਫ਼ਿਕੇਸ਼ਨ ਜਾਰੀ
ਕੈਨੇਡਾ ਦੇ ਹਵਾਈ ਅੱਡਿਆਂ 'ਤੇ ਸਖਤੀ! ਭਾਰਤੀਆਂ 'ਤੇ ਰਹੇਗੀ ਤਿੱਖੀ ਨਜ਼ਰ, ਯਾਤਰੀਆਂ ਲਈ ਨਵਾਂ ਨੋਟੀਫ਼ਿਕੇਸ਼ਨ ਜਾਰੀ
ਸਰਕਾਰ ਨੇ ਰੱਦ ਕੀਤੇ 6 ਕਰੋੜ ਰਾਸ਼ਨ ਕਾਰਡ, ਕਿਤੇ ਤੁਹਾਡਾ ਨਾਮ ਵੀ ਤਾਂ ਨਹੀਂ ਸ਼ਾਮਲ
ਸਰਕਾਰ ਨੇ ਰੱਦ ਕੀਤੇ 6 ਕਰੋੜ ਰਾਸ਼ਨ ਕਾਰਡ, ਕਿਤੇ ਤੁਹਾਡਾ ਨਾਮ ਵੀ ਤਾਂ ਨਹੀਂ ਸ਼ਾਮਲ
Prasar Bharati: ਪ੍ਰਸਾਰ ਭਾਰਤੀ ਨੇ IFFI ਚ OTT ਪਲੇਟਫਾਰਮ 'Waves' ਕੀਤਾ ਲਾਂਚ, 50 ਤੋਂ ਵੱਧ ਲਾਈਵ ਚੈਨਲ ਸਣੇ ਜਾਣੋ ਹੋਰ ਕੀ ਖਾਸ...
ਪ੍ਰਸਾਰ ਭਾਰਤੀ ਨੇ IFFI ਚ OTT ਪਲੇਟਫਾਰਮ 'Waves' ਕੀਤਾ ਲਾਂਚ, 50 ਤੋਂ ਵੱਧ ਲਾਈਵ ਚੈਨਲ ਸਣੇ ਜਾਣੋ ਹੋਰ ਕੀ ਖਾਸ...
Gautam Adani: ਗੌਤਮ ਅਡਾਨੀ ਨੂੰ ਲੱਗਿਆ ਵੱਡਾ ਝਟਕਾ, ਅਮਰੀਕਾ 'ਚ 250 ਮਿਲੀਅਨ ਡਾਲਰ ਦੀ ਰਿਸ਼ਵਤ ਦੇਣ ਦਾ ਲੱਗਿਆ ਦੋਸ਼

Govinda Health Update: ਗੋਲੀ ਲੱਗਣ ਤੋਂ ਬਾਅਦ ਗੋਵਿੰਦਾ ਦਾ ਕੀ ਹਾਲ ? ਛਾਤੀ 'ਚ ਉੱਠਿਆ ਸੀ ਦਰਦ, ਹੁਣ ਤੁਰਨ 'ਚ ਹੋ ਰਹੀ ਪਰੇਸ਼ਾਨੀ...
ਗੋਲੀ ਲੱਗਣ ਤੋਂ ਬਾਅਦ ਗੋਵਿੰਦਾ ਦਾ ਕੀ ਹਾਲ ? ਛਾਤੀ 'ਚ ਉੱਠਿਆ ਸੀ ਦਰਦ, ਹੁਣ ਤੁਰਨ 'ਚ ਹੋ ਰਹੀ ਪਰੇਸ਼ਾਨੀ...
ABP Exclusive: ਸ਼ੁੱਕਰਵਾਰ ਨੂੰ ਆ ਸਕਦਾ ਅਰਸ਼ ਡੱਲਾ ਕੇਸ 'ਚ ਕੈਨੇਡਾ ਦੀ ਅਦਾਲਤ ਦਾ ਅਹਿਮ ਫੈਸਲਾ

Embed widget