ਲਾਲ ਕਿਲ੍ਹੇ 'ਚ ਹੋਇਆ ਜ਼ਬਰਦਸਤ ਧਮਾਕਾ, ਭਿਆਨਕ ਮੰਜ਼ਰ ਦੀਆਂ ਤਸਵੀਰਾਂ ਆਈਆਂ ਸਾਹਮਣੇ
ਦਿੱਲੀ ਦੇ ਲਾਲ ਕਿਲ੍ਹਾ ਮੈਟਰੋ ਸਟੇਸ਼ਨ ਨੇੜੇ ਖੜੀ ਇੱਕ ਕਾਰ ਵਿੱਚ ਧਮਾਕਾ ਹੋਇਆ। ਇਸ ਧਮਾਕੇ ਵਿੱਚ 8 ਦੀ ਮੌਤ ਅਤੇ 24 ਜ਼ਖ਼ਮੀ ਹੋ ਗਏ ਹਨ।
Continues below advertisement
BLAST
Continues below advertisement
1/8
ਦਿੱਲੀ ਦੇ ਲਾਲ ਕਿਲ੍ਹਾ ਮੈਟਰੋ ਸਟੇਸ਼ਨ ਨੇੜੇ ਖੜੀ ਇੱਕ ਕਾਰ ਵਿੱਚ ਧਮਾਕਾ ਹੋਇਆ।
2/8
ਇਸ ਧਮਾਕੇ ਵਿੱਚ 8 ਦੀ ਮੌਤ ਅਤੇ 24 ਜ਼ਖ਼ਮੀ ਹੋ ਗਏ ਹਨ।
3/8
ਇਸ ਦੇ ਨਾਲ ਹੀ ਮੁੰਬਈ ਅਤੇ ਯੂਪੀ ਵਿੱਚ ਵੀ ਹਾਈ ਅਲਰਟ ਜਾਰੀ ਕੀਤਾ ਗਿਆ ਹੈ।
4/8
ਫੋਰੈਂਸਿਕ ਟੀਮ ਨੇ ਲਾਲ ਕਿਲ੍ਹੇ ਨੇੜੇ ਹੋਏ ਧਮਾਕੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
5/8
ਦੱਸਿਆ ਜਾ ਰਿਹਾ ਹੈ ਕਿ ਇਸ ਧਮਾਕੇ ਤੋਂ ਬਾਅਦ ਨੇੜਲੀਆਂ ਕਈ ਦੁਕਾਨਾਂ ਦੇ ਸ਼ੀਸ਼ੇ ਟੁੱਟ ਗਏ।
Continues below advertisement
6/8
ਧਮਾਕੇ ਦੇ ਇੱਕ ਚਸ਼ਮਦੀਦ ਨੇ ਦੱਸਿਆ ਕਿ ਮੈਂ ਕੁਰਸੀ 'ਤੇ ਬੈਠਾ ਸੀ ਅਤੇ ਅਚਾਨਕ ਇੰਨਾ ਜ਼ੋਰਦਾਰ ਧਮਾਕਾ ਹੋਇਆ ਕਿ ਮੈਂ ਤਿੰਨ ਵਾਰ ਥੱਲ੍ਹੇ ਡਿੱਗ ਪਿਆ।
7/8
ਇੰਝ ਲੱਗਿਆ ਜਿਵੇਂ ਜ਼ਮੀਨ ਫਟਣ ਵਾਲੀ ਹੈ।
8/8
ਲਾਲ ਕਿਲ੍ਹੇ ਨੇੜੇ ਹੋਏ ਧਮਾਕੇ ਵਿੱਚ ਹੁਣ ਤੱਕ ਅੱਠ ਲੋਕਾਂ ਦੀ ਮੌਤ ਹੋ ਗਈ ਹੈ। ਜ਼ਖਮੀਆਂ ਨੂੰ LNJP ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
Published at : 10 Nov 2025 08:26 PM (IST)