ਪੜਚੋਲ ਕਰੋ
(Source: ECI/ABP News)
In Pics: ਦਿੱਲੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨਾਲ ਰਾਹੁਲ ਗਾਂਧੀ ਨੇ ਕੀਤਾ ਲੰਚ, ਵੇਖੋ ਤਸਵੀਰਾਂ
ਕਾਂਗਰਸ ਨੇਤਾ ਰਾਹੁਲ ਗਾਂਧੀ ਦਿੱਲੀ ਯੂਨੀਵਰਸਿਟੀ ਦੇ ਨਾਰਥ ਕੈਂਪਸ ਦੇ ਪੋਸਟ ਗ੍ਰੈਜੂਏਟ ਮੈਨਸ ਹੋਸਟਲ ਪਹੁੰਚੇ, ਜਿੱਥੇ ਉਨ੍ਹਾਂ ਨੇ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ ਅਤੇ ਗੱਲਬਾਤ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨਾਲ ਦੁਪਹਿਰ ਦਾ ਖਾਣਾ ਵੀ ਖਾਧਾ।
RAHUL GANDHI
1/7
![ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਸ਼ੁੱਕਰਵਾਰ (5 ਮਈ) ਨੂੰ ਦਿੱਲੀ ਯੂਨੀਵਰਸਿਟੀ ਦੇ ਨਾਰਥ ਕੈਂਪਸ ਦੇ ਪੋਸਟ ਗ੍ਰੈਜੂਏਟ ਪੁਰਸ਼ ਹੋਸਟਲ ਦਾ ਦੌਰਾ ਕੀਤਾ।](https://cdn.abplive.com/imagebank/default_16x9.png)
ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਸ਼ੁੱਕਰਵਾਰ (5 ਮਈ) ਨੂੰ ਦਿੱਲੀ ਯੂਨੀਵਰਸਿਟੀ ਦੇ ਨਾਰਥ ਕੈਂਪਸ ਦੇ ਪੋਸਟ ਗ੍ਰੈਜੂਏਟ ਪੁਰਸ਼ ਹੋਸਟਲ ਦਾ ਦੌਰਾ ਕੀਤਾ।
2/7
![ਚਿੱਟੇ ਰੰਗ ਦੀ ਟੀ-ਸ਼ਰਟ ਅਤੇ ਟਰਾਊਜ਼ਰ ਪਾ ਕੇ ਰਾਹੁਲ ਗਾਂਧੀ ਵਿਦਿਆਰਥੀਆਂ ਨੂੰ ਮਿਲਣ ਅਤੇ ਗੱਲਬਾਤ ਕਰਨ ਲਈ ਦੁਪਹਿਰ ਵੇਲੇ ਪੁੱਜੇ।](https://cdn.abplive.com/imagebank/default_16x9.png)
ਚਿੱਟੇ ਰੰਗ ਦੀ ਟੀ-ਸ਼ਰਟ ਅਤੇ ਟਰਾਊਜ਼ਰ ਪਾ ਕੇ ਰਾਹੁਲ ਗਾਂਧੀ ਵਿਦਿਆਰਥੀਆਂ ਨੂੰ ਮਿਲਣ ਅਤੇ ਗੱਲਬਾਤ ਕਰਨ ਲਈ ਦੁਪਹਿਰ ਵੇਲੇ ਪੁੱਜੇ।
3/7
![ਇਸ ਦੌਰਾਨ ਰਾਹੁਲ ਗਾਂਧੀ ਨੇ ਪੋਸਟ ਗ੍ਰੈਜੂਏਟ ਮੈਨਸ ਹੋਸਟਲ ਦੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ।](https://cdn.abplive.com/imagebank/default_16x9.png)
ਇਸ ਦੌਰਾਨ ਰਾਹੁਲ ਗਾਂਧੀ ਨੇ ਪੋਸਟ ਗ੍ਰੈਜੂਏਟ ਮੈਨਸ ਹੋਸਟਲ ਦੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ।
4/7
![ਸੂਤਰਾਂ ਮੁਤਾਬਕ ਰਾਹੁਲ ਗਾਂਧੀ ਨੇ ਵਿਦਿਆਰਥੀਆਂ ਦੀਆਂ ਦਰਪੇਸ਼ ਸਮੱਸਿਆਵਾਂ ਅਤੇ ਉਨ੍ਹਾਂ ਦੇ ਕਰੀਅਰ ਦੀਆਂ ਯੋਜਨਾਵਾਂ ਬਾਰੇ ਜਾਣਿਆ।](https://cdn.abplive.com/imagebank/default_16x9.png)
ਸੂਤਰਾਂ ਮੁਤਾਬਕ ਰਾਹੁਲ ਗਾਂਧੀ ਨੇ ਵਿਦਿਆਰਥੀਆਂ ਦੀਆਂ ਦਰਪੇਸ਼ ਸਮੱਸਿਆਵਾਂ ਅਤੇ ਉਨ੍ਹਾਂ ਦੇ ਕਰੀਅਰ ਦੀਆਂ ਯੋਜਨਾਵਾਂ ਬਾਰੇ ਜਾਣਿਆ।
5/7
![ਵਿਦਿਆਰਥੀਆਂ ਨੇ ਰਾਹੁਲ ਗਾਂਧੀ ਨਾਲ ਰੁਜ਼ਗਾਰ ਅਤੇ ਬੇਰੁਜ਼ਗਾਰੀ ਦੇ ਨਾਲ-ਨਾਲ ਯੂਨੀਵਰਸਿਟੀ ਦੇ ਹੋਸਟਲਾਂ ਵਿੱਚ ਆ ਰਹੀਆਂ ਮੁਸ਼ਕਲਾਂ ਬਾਰੇ ਚਰਚਾ ਕੀਤੀ।](https://cdn.abplive.com/imagebank/default_16x9.png)
ਵਿਦਿਆਰਥੀਆਂ ਨੇ ਰਾਹੁਲ ਗਾਂਧੀ ਨਾਲ ਰੁਜ਼ਗਾਰ ਅਤੇ ਬੇਰੁਜ਼ਗਾਰੀ ਦੇ ਨਾਲ-ਨਾਲ ਯੂਨੀਵਰਸਿਟੀ ਦੇ ਹੋਸਟਲਾਂ ਵਿੱਚ ਆ ਰਹੀਆਂ ਮੁਸ਼ਕਲਾਂ ਬਾਰੇ ਚਰਚਾ ਕੀਤੀ।
6/7
![ਰਾਹੁਲ ਗਾਂਧੀ ਨੇ ਵਿਦਿਆਰਥੀਆਂ ਨਾਲ ਲੰਚ ਵੀ ਕੀਤਾ ਅਤੇ ਕਰੀਬ ਇੱਕ ਘੰਟਾ ਉੱਥੇ ਬਿਤਾਇਆ।](https://cdn.abplive.com/imagebank/default_16x9.png)
ਰਾਹੁਲ ਗਾਂਧੀ ਨੇ ਵਿਦਿਆਰਥੀਆਂ ਨਾਲ ਲੰਚ ਵੀ ਕੀਤਾ ਅਤੇ ਕਰੀਬ ਇੱਕ ਘੰਟਾ ਉੱਥੇ ਬਿਤਾਇਆ।
7/7
![ਪਿਛਲੇ ਮਹੀਨੇ, ਰਾਹੁਲ ਗਾਂਧੀ ਨੇ ਮੁਖਰਜੀ ਨਗਰ ਵਿੱਚ ਸਿਵਲ ਸੇਵਾਵਾਂ ਅਤੇ ਸਟਾਫ਼ ਚੋਣ ਕਮਿਸ਼ਨ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰ ਰਹੇ ਨੌਜਵਾਨਾਂ ਨਾਲ ਗੱਲਬਾਤ ਕੀਤੀ।](https://cdn.abplive.com/imagebank/default_16x9.png)
ਪਿਛਲੇ ਮਹੀਨੇ, ਰਾਹੁਲ ਗਾਂਧੀ ਨੇ ਮੁਖਰਜੀ ਨਗਰ ਵਿੱਚ ਸਿਵਲ ਸੇਵਾਵਾਂ ਅਤੇ ਸਟਾਫ਼ ਚੋਣ ਕਮਿਸ਼ਨ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰ ਰਹੇ ਨੌਜਵਾਨਾਂ ਨਾਲ ਗੱਲਬਾਤ ਕੀਤੀ।
Published at : 05 May 2023 10:07 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਜਨਰਲ ਨੌਲਜ
ਪੰਜਾਬ
ਆਈਪੀਐਲ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)