ਪੜਚੋਲ ਕਰੋ
Work From Home: ਸਰਕਾਰੀ ਮੁਲਾਜ਼ਮਾਂ ਲਈ ਵੱਡਾ ਐਲਾਨ, ਹੁਣ ਹਫ਼ਤੇ 'ਚ 2 ਦਿਨ ਹੋਵੇਗਾ 'ਵਰਕ ਫਰਾਮ ਹੋਮ'; ਪ੍ਰਸ਼ਾਸਨ ਵੱਲੋਂ ਹੁਕਮ ਜਾਰੀ...
Govt Office Work From Home: ਦੇਸ਼ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਪੀਲ ਤੋਂ ਬਾਅਦ ਵਰਕ ਫਰਾਮ ਹੋਮ ਨੂੰ ਲੈ ਕੇ ਹਰ ਪਾਸੇ ਚਰਚਾ ਤੇਜ਼ ਹੋ ਗਈ ਹੈ।
Govt Office Work From Home
1/4

ਇਸੇ ਵਿਚਾਲੇ ਹੁਣ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਸਰਕਾਰੀ ਕਰਮਚਾਰੀਆਂ ਲਈ ਵੱਡਾ ਐਲਾਨ ਕੀਤਾ ਹੈ। ਦਰਅਸਲ, ਦਿੱਲੀ ਸਰਕਾਰ ਦੇ ਦਫ਼ਤਰਾਂ ਵਿੱਚ ਹੁਣ ਹਫ਼ਤੇ ਵਿੱਚ ਦੋ ਦਿਨ 'ਵਰਕ ਫਰੌਮ ਹੋਮ' ਲਾਗੂ ਹੋਵੇਗਾ। ਇਸ ਫੈਸਲੇ ਦਾ ਮਕਸਦ ਸ਼ਹਿਰ ਵਿੱਚ ਤੇਲ ਦੀ ਖ਼ਪਤ ਤੇ ਵਧਦੇ ਪ੍ਰਦੂਸ਼ਣ ਨੂੰ ਘਟਾਉਣਾ ਅਤੇ ਟ੍ਰੈਫਿਕ ਵਿਵਸਥਾ ਨੂੰ ਬਿਹਤਰ ਬਣਾਉਣਾ ਹੈ।
2/4

ਮੁਲਾਜ਼ਮ ਹਫ਼ਤੇ ਵਿੱਚ 2 ਦਿਨ ਘਰਾਂ ਤੋਂ ਕੰਮ ਕਰਨਗੇ ਹੁਕਮਾਂ ਅਨੁਸਾਰ ਦਿੱਲੀ ਸਰਕਾਰ ਦੇ ਅਧੀਨ ਆਉਂਦੇ ਸਾਰੇ ਸਰਕਾਰੀ ਦਫ਼ਤਰਾਂ ਦੇ ਮੁਲਾਜ਼ਮ ਹਫ਼ਤੇ ਵਿੱਚ 2 ਦਿਨ ਆਪਣੇ ਘਰਾਂ ਤੋਂ ਕੰਮ ਕਰਨਗੇ। ਮੁੱਖ ਮੰਤਰੀ ਅਨੁਸਾਰ, ਇਸ ਕਦਮ ਨਾਲ ਸੜਕਾਂ 'ਤੇ ਗੱਡੀਆਂ ਦੀ ਗਿਣਤੀ ਘੱਟ ਹੋਵੇਗੀ, ਜਿਸ ਨਾਲ ਤੇਲ-ਗੈਸ ਦੀ ਖ਼ਪਤ ਘਟਾਈ ਜਾਵੇਗੀ ਤੇ ਪ੍ਰਦੂਸ਼ਣ ਨੂੰ ਘਟਾਉਣ ਵਿੱਚ ਮਦਦ ਮਿਲੇਗੀ।
Published at : 14 May 2026 06:01 PM (IST)
ਹੋਰ ਵੇਖੋ
Advertisement
Advertisement






















