ਪੜਚੋਲ ਕਰੋ

ਦਿੱਲੀ ਚੋਣ ਨਤੀਜੇ 2025

(Source: ECI/ABP News)

Weather Update: ਦਿੱਲੀ-NCR 'ਚ ਅੱਜ ਤੋਂ ਬਦਲੇਗਾ ਮੌਸਮ, ਹੁੰਮਸ ਤੋਂ ਮਿਲੇਗੀ ਰਾਹਤ! ਪੰਜਾਬ-ਹਰਿਆਣਾ-ਯੂਪੀ 'ਚ ਕਿਹੋ ਜਿਹਾ ਰਹੇਗਾ ਮੌਸਮ, ਜਾਣੋ ਤਾਜ਼ਾ ਅਪਡੇਟਸ

ਮੌਸਮ ਵਿਭਾਗ ਨੇ ਅਗਲੇ ਤਿੰਨ ਦਿਨਾਂ ਦੌਰਾਨ ਗੁਜਰਾਤ ਵਿੱਚ ਵੱਖ-ਵੱਖ ਥਾਵਾਂ 'ਤੇ ਭਾਰੀ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ ਅਗਲੇ 4-5 ਦਿਨਾਂ ਦੌਰਾਨ ਗੋਆ ਅਤੇ ਮੱਧ ਮਹਾਰਾਸ਼ਟਰ 'ਚ ਭਾਰੀ ਬਾਰਿਸ਼ ਹੋ ਸਕਦੀ ਹੈ।

Rain Alert: IMD ਨੇ ਦਿੱਲੀ NCR ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਅਜਿਹੇ 'ਚ ਬਾਰਿਸ਼ ਰਾਸ਼ਟਰੀ ਰਾਜਧਾਨੀ ਦੇ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਰਾਹਤ ਦਿਵਾ ਸਕਦੀ ਹੈ।

1/6
ਆਈਐਮਡੀ ਨੇ ਕਿਹਾ ਕਿ ਅੱਜ ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਬਾਰਿਸ਼ ਹੋ ਸਕਦੀ ਹੈ। ਮੰਗਲਵਾਰ ਨੂੰ ਵੀ ਅਜਿਹਾ ਹੀ ਮੌਸਮ ਰਹਿਣ ਦੀ ਸੰਭਾਵਨਾ ਹੈ।

2/6
ਮੌਸਮ ਵਿਭਾਗ ਨੇ ਕਿਹਾ ਕਿ ਸੋਮਵਾਰ (22 ਜੁਲਾਈ, 2204) ਨੂੰ ਉੱਤਰ ਪ੍ਰਦੇਸ਼, ਰਾਜਸਥਾਨ, ਪੰਜਾਬ ਅਤੇ ਹਰਿਆਣਾ ਅਤੇ ਉੱਤਰੀ ਭਾਰਤ ਦੇ ਹੋਰ ਰਾਜਾਂ ਦੇ ਕਈ ਹਿੱਸਿਆਂ ਵਿੱਚ ਮੀਂਹ ਪੈ ਸਕਦਾ ਹੈ।

3/6
ਵਿਦਰਭ ਖੇਤਰ ਦੇ ਹੋਰ ਜ਼ਿਲ੍ਹਿਆਂ ਵਿੱਚ ਅਲੱਗ-ਥਲੱਗ ਥਾਵਾਂ 'ਤੇ ਭਾਰੀ ਬਾਰਿਸ਼ ਦੀ ਸੰਭਾਵਨਾ ਦੇ ਨਾਲ, ਆਈਐਮਡੀ ਨੇ ਲੋਕਾਂ ਨੂੰ ਸਲਾਹ ਦਿੱਤੀ ਹੈ ਕਿ ਜਦੋਂ ਤੱਕ ਜ਼ਰੂਰੀ ਨਾ ਹੋਵੇ ਆਪਣੇ ਘਰਾਂ ਤੋਂ ਬਾਹਰ ਨਾ ਨਿਕਲਣ।

4/6
ਮੁੰਬਈ ਅਤੇ ਇਸਦੇ ਉਪਨਗਰੀ ਖੇਤਰਾਂ ਵਿੱਚ ਐਤਵਾਰ (21 ਜੁਲਾਈ, 2024) ਸ਼ਾਮ ਤੱਕ 100 ਮਿਲੀਮੀਟਰ ਤੋਂ ਵੱਧ ਬਾਰਿਸ਼ ਹੋਈ, ਜਿਸ ਕਾਰਨ ਕਈ ਖੇਤਰਾਂ ਵਿੱਚ ਸੜਕਾਂ ਪਾਣੀ ਵਿੱਚ ਡੁੱਬ ਗਈਆਂ ਅਤੇ ਪਾਣੀ ਭਰਨ ਕਾਰਨ ਸਥਾਨਕ ਰੇਲ ਆਵਾਜਾਈ ਪ੍ਰਭਾਵਿਤ ਹੋਈ। ਮੱਧ ਮਹਾਰਾਸ਼ਟਰ 'ਚ ਮੀਂਹ ਦੀ ਸੰਭਾਵਨਾ ਕਾਰਨ ਲੋਕਾਂ ਦੀਆਂ ਮੁਸ਼ਕਿਲਾਂ ਫਿਰ ਵਧ ਸਕਦੀਆਂ ਹਨ।

5/6
ਆਈਐਮਡੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਜ਼ਿਆਦਾਤਰ ਰਾਜਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮਤਲਬ ਮੌਸਮ ਵਿੱਚ ਕੋਈ ਖਾਸ ਬਦਲਾਅ ਨਹੀਂ ਹੋਵੇਗਾ।

6/6
ਮੌਸਮ ਵਿਭਾਗ ਨੇ ਕਿਹਾ ਕਿ ਸੋਮਵਾਰ (22 ਜੁਲਾਈ, 2024) ਨੂੰ ਛੱਤੀਸਗੜ੍ਹ ਵਿੱਚ ਵੱਖ-ਵੱਖ ਥਾਵਾਂ 'ਤੇ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

ਹੋਰ ਜਾਣੋ ਦੇਸ਼

View More
Advertisement
Advertisement
Advertisement

ਟਾਪ ਹੈਡਲਾਈਨ

WAR ON DRUGS ਤਹਿਤ ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਨਸ਼ਾ ਤਸਕਰ ਦੇ ਘਰ 'ਤੇ ਚੱਲਿਆ ਪੀਲਾ ਪੰਜਾ

US President Trump Action: ਡੋਨਾਲਡ ਟਰੰਪ ਦਾ ਵੱਡਾ ਐਕਸ਼ਨ, ਚਾਰ ਭਾਰਤੀ ਕੰਪਨੀਆਂ ‘ਤੇ ਲਗਾਇਆ ਬੈਨ, ਜਾਣੋ ਵਜ੍ਹਾ

ਅੰਮ੍ਰਿਤਸਰ 'ਚ ਟਰੈਵਲ ਏਜੰਟ ਖਿਲਾਫ ਪੁਲਿਸ ਦੀ ਵੱਡੀ ਕਾਰਵਾਈ, 72 ਸੈਂਟਰਾਂ ਦੀ ਜਾਂਚ, 8 ਇਮੀਗ੍ਰੇਸ਼ਨ ਕੇਂਦਰਾਂ ਦੇ ਲਾਇਸੈਂਸ ਸ਼ੱਕੀ

Punjab News: ਅੰਮ੍ਰਿਤਸਰ 'ਚ ਵੱਡੀ ਕਾਰਵਾਈ, ASI ਸਮੇਤ 3 ਮੁਲਾਜ਼ਮ ਬਰਖਾਸਤ, ਕਾਂਸਟੇਬਲ ਗ੍ਰਿਫਤਾਰ
Punjab News: ਅੰਮ੍ਰਿਤਸਰ 'ਚ ਵੱਡੀ ਕਾਰਵਾਈ, ASI ਸਮੇਤ 3 ਮੁਲਾਜ਼ਮ ਬਰਖਾਸਤ, ਕਾਂਸਟੇਬਲ ਗ੍ਰਿਫਤਾਰ
Advertisement
ABP Premium

ਵੀਡੀਓਜ਼

CM ਭਗਵੰਤ ਮਾਨ ਨਾਲ ਕੀ ਹੋਏਗਾ? ਅਮਨ ਅਰੋੜਾ ਦੀ ਵੀ ਪਾਰਟੀ ਛੱਡਣ ਦੀ ਤਿਆਰੀਜਥੇਦਾਰ ਹੁਸੈਨਪੁਰ ਵੱਲੋਂ ਰਣਜੀਤ ਸਿੰਘ ਗੌਹਰ ਬਾਰੇ ਵੱਡੇ ਖੁਲਾਸੇ,ਕੱਢ ਲਿਆਏ ਗੌਹਰ ਦੇ ਪੁਰਾਣੇ ਕਿੱਸੇਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਚੁਣੌਤੀ ਦੇ ਕੌਣ ਰਿਹਾ? ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨਸ੍ਰੀ ਅਕਾਲ ਤਖ਼ਤ ਸਾਹਿਬ ਦੀ ਸੀਮਾਂ ਕਿੱਥੋਂ ਤੱਕ, ਸੁਣੋ ਗਿਆਨੀ ਹਰਪ੍ਰੀਤ ਸਿੰਘ ਤੋਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
WAR ON DRUGS ਤਹਿਤ ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਨਸ਼ਾ ਤਸਕਰ ਦੇ ਘਰ 'ਤੇ ਚੱਲਿਆ ਪੀਲਾ ਪੰਜਾ
WAR ON DRUGS ਤਹਿਤ ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਨਸ਼ਾ ਤਸਕਰ ਦੇ ਘਰ 'ਤੇ ਚੱਲਿਆ ਪੀਲਾ ਪੰਜਾ
US President Trump Action: ਡੋਨਾਲਡ ਟਰੰਪ ਦਾ ਵੱਡਾ ਐਕਸ਼ਨ, ਚਾਰ ਭਾਰਤੀ ਕੰਪਨੀਆਂ ‘ਤੇ ਲਗਾਇਆ ਬੈਨ, ਜਾਣੋ ਵਜ੍ਹਾ
US President Trump Action: ਡੋਨਾਲਡ ਟਰੰਪ ਦਾ ਵੱਡਾ ਐਕਸ਼ਨ, ਚਾਰ ਭਾਰਤੀ ਕੰਪਨੀਆਂ ‘ਤੇ ਲਗਾਇਆ ਬੈਨ, ਜਾਣੋ ਵਜ੍ਹਾ
ਅੰਮ੍ਰਿਤਸਰ 'ਚ ਟਰੈਵਲ ਏਜੰਟ ਖਿਲਾਫ ਪੁਲਿਸ ਦੀ ਵੱਡੀ ਕਾਰਵਾਈ, 72 ਸੈਂਟਰਾਂ ਦੀ ਜਾਂਚ, 8 ਇਮੀਗ੍ਰੇਸ਼ਨ ਕੇਂਦਰਾਂ ਦੇ ਲਾਇਸੈਂਸ ਸ਼ੱਕੀ
ਅੰਮ੍ਰਿਤਸਰ 'ਚ ਟਰੈਵਲ ਏਜੰਟ ਖਿਲਾਫ ਪੁਲਿਸ ਦੀ ਵੱਡੀ ਕਾਰਵਾਈ, 72 ਸੈਂਟਰਾਂ ਦੀ ਜਾਂਚ, 8 ਇਮੀਗ੍ਰੇਸ਼ਨ ਕੇਂਦਰਾਂ ਦੇ ਲਾਇਸੈਂਸ ਸ਼ੱਕੀ
Punjab News: ਅੰਮ੍ਰਿਤਸਰ 'ਚ ਵੱਡੀ ਕਾਰਵਾਈ, ASI ਸਮੇਤ 3 ਮੁਲਾਜ਼ਮ ਬਰਖਾਸਤ, ਕਾਂਸਟੇਬਲ ਗ੍ਰਿਫਤਾਰ
Punjab News: ਅੰਮ੍ਰਿਤਸਰ 'ਚ ਵੱਡੀ ਕਾਰਵਾਈ, ASI ਸਮੇਤ 3 ਮੁਲਾਜ਼ਮ ਬਰਖਾਸਤ, ਕਾਂਸਟੇਬਲ ਗ੍ਰਿਫਤਾਰ
EPFO ਨਾਲ ਜੁੜੀ ਵੱਡੀ ਖ਼ਬਰ, UAN ਅਤੇ ਆਧਾਰ ਨੂੰ ਲਿੰਕ ਕਰਨ ਦੀ ਮਿਆਦ ਵਧੀ, ਸਰਕਾਰ ਨੇ ਦਿੱਤੀ ਜਾਣਕਾਰੀ

Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਕਸ਼ਨ! 6 ਜ਼ਿਲ੍ਹਿਆਂ ਦੇ DC ਸਮੇਤ 8 IAS ਅਧਿਕਾਰੀਆਂ ਦੇ ਤਬਾਦਲੇ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਫਰਵਰੀ 2025

Sikh News: 'ਕੌਮ ਦੀ ਬਦਕਿਸਮਤੀ ਪੰਥ ਚੋਂ ਛੇਕਿਆ ਵਿਅਕਤੀ ਜਥੇਦਾਰ 'ਤੇ ਚੁੱਕ ਰਿਹਾ ਸਵਾਲ, ਪੰਥ ਦੀ ਸਿਆਸੀ ਜਮਾਤ ਵੀ ਪਰਿਵਾਰ ਤੱਕ ਹੋਈ ਸੀਮਤ'

Embed widget