ਪੜਚੋਲ ਕਰੋ

Morbi Cable Bridge collapses : ਮੋਰਬੀ 'ਚ ਮਾਤਮੀ ਸਵੇਰਾ , ਹੁਣ ਤੱਕ 132 ਮੌਤਾਂ, ਇਰਾਦਾ ਕਤਲ ਦਾ ਮਾਮਲਾ ਦਰਜ , ਵੇਖੋ ਤਸਵੀਰਾਂ 'ਚ ਹਾਦਸਾ

ਗੁਜਰਾਤ ਦੇ ਮੋਰਬੀ ਵਿੱਚ ਸਸਪੈਂਸ਼ਨ ਪੁਲ ਹਾਦਸੇ ਵਿੱਚ ਹੁਣ ਤੱਕ 132 ਲੋਕਾਂ ਦੀ ਮੌਤ ਹੋ ਚੁੱਕੀ ਹੈ। ਮੋਰਬੀ ਝੂਲਾ ਪੁਲ ਹਾਦਸੇ ਸਬੰਧੀ ਆਈਪੀਸੀ ਦੀ ਧਾਰਾ 304,308,114 ਤਹਿਤ ਕੇਸ ਦਰਜ ਕੀਤਾ ਗਿਆ ਹੈ।

Gujarat Morbi Cable bridge Collapses

1/10
ਗੁਜਰਾਤ ਦੇ ਮੋਰਬੀ ਵਿੱਚ ਸਸਪੈਂਸ਼ਨ ਪੁਲ ਹਾਦਸੇ ਵਿੱਚ ਹੁਣ ਤੱਕ 132 ਲੋਕਾਂ ਦੀ ਮੌਤ ਹੋ ਚੁੱਕੀ ਹੈ। ਮੋਰਬੀ ਝੂਲਾ ਪੁਲ ਹਾਦਸੇ ਸਬੰਧੀ ਆਈਪੀਸੀ ਦੀ ਧਾਰਾ 304,308,114 ਤਹਿਤ ਕੇਸ ਦਰਜ ਕੀਤਾ ਗਿਆ ਹੈ।
ਗੁਜਰਾਤ ਦੇ ਮੋਰਬੀ ਵਿੱਚ ਸਸਪੈਂਸ਼ਨ ਪੁਲ ਹਾਦਸੇ ਵਿੱਚ ਹੁਣ ਤੱਕ 132 ਲੋਕਾਂ ਦੀ ਮੌਤ ਹੋ ਚੁੱਕੀ ਹੈ। ਮੋਰਬੀ ਝੂਲਾ ਪੁਲ ਹਾਦਸੇ ਸਬੰਧੀ ਆਈਪੀਸੀ ਦੀ ਧਾਰਾ 304,308,114 ਤਹਿਤ ਕੇਸ ਦਰਜ ਕੀਤਾ ਗਿਆ ਹੈ।
2/10
ਗੁਜਰਾਤ ਦੇ ਮੋਰਬੀ 'ਚ ਹੋਏ ਪੁਲ ਹਾਦਸੇ 'ਤੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਹੋਰ ਸਾਰੇ ਨੇਤਾਵਾਂ ਨੇ ਦੁੱਖ ਪ੍ਰਗਟ ਕੀਤਾ ਹੈ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਪਾਰਟੀ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਨੇ ਰਾਜ ਵਿੱਚ ਪਾਰਟੀ ਵਰਕਰਾਂ ਨੂੰ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਹਰ ਸੰਭਵ ਮਦਦ ਦੇਣ ਲਈ ਕਿਹਾ ਹੈ, ਪਰ ਕਾਂਗਰਸ ਦੇ ਕੁਝ ਨੇਤਾਵਾਂ ਨੇ ਇਸ ਘਟਨਾ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਨਿਸ਼ਾਨਾ ਬਣਾਇਆ ਅਤੇ ਰਣਦੀਪ ਸੂਰਜੇਵਾਲਾ ਨੇ ਇਸ ਨੂੰ
ਗੁਜਰਾਤ ਦੇ ਮੋਰਬੀ 'ਚ ਹੋਏ ਪੁਲ ਹਾਦਸੇ 'ਤੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਹੋਰ ਸਾਰੇ ਨੇਤਾਵਾਂ ਨੇ ਦੁੱਖ ਪ੍ਰਗਟ ਕੀਤਾ ਹੈ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਪਾਰਟੀ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਨੇ ਰਾਜ ਵਿੱਚ ਪਾਰਟੀ ਵਰਕਰਾਂ ਨੂੰ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਹਰ ਸੰਭਵ ਮਦਦ ਦੇਣ ਲਈ ਕਿਹਾ ਹੈ, ਪਰ ਕਾਂਗਰਸ ਦੇ ਕੁਝ ਨੇਤਾਵਾਂ ਨੇ ਇਸ ਘਟਨਾ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਨਿਸ਼ਾਨਾ ਬਣਾਇਆ ਅਤੇ ਰਣਦੀਪ ਸੂਰਜੇਵਾਲਾ ਨੇ ਇਸ ਨੂੰ " ਮਨੁੱਖ ਦੁਆਰਾ ਬਣਾਈ ਤ੍ਰਾਸਦੀ"ਦੱਸਿਆ ਹੈ।
3/10
ਕਾਂਗਰਸ ਦੇ ਸੀਨੀਅਰ ਨੇਤਾ ਦਿਗਵਿਜੇ ਸਿੰਘ ਨੇ ਐਤਵਾਰ ਨੂੰ ਪੁੱਛਿਆ ਹੈ ਕਿ ਕੀ ਗੁਜਰਾਤ ਦੇ ਮੋਰਬੀ ਜ਼ਿਲੇ 'ਚ ਮਾਛੂ ਨਦੀ 'ਤੇ ਬਣੇ ਕੇਬਲ ਪੁਲ ਦਾ ਡਿੱਗਣਾ ਰੱਬੀ ਘਟਨਾ ਹੈ ਜਾਂ ਧੋਖਾਧੜੀ ਦਾ ਕੰਮ। ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਓਸੀ ਵਾਕਏ ਨੂੰ ਦੁਹਰਾ ਰਹੇ ਸੀ ,ਜਿਸਨੂੰ ਉਨ੍ਹਾਂ ਨੇ 31 ਮਾਰਚ, 2016 ਨੂੰ ਕੋਲਕਾਤਾ ਵਿੱਚ ਵਿਵੇਕਾਨੰਦ ਰੋਡ ਫਲਾਈਓਵਰ ਦੇ ਢਹਿ ਜਾਣ ਤੋਂ ਬਾਅਦ ਪੱਛਮੀ ਬੰਗਾਲ ਵਿੱਚ ਮਮਤਾ ਬੈਨਰਜੀ ਦੀ ਅਗਵਾਈ ਵਾਲੀ ਸਰਕਾਰ 'ਤੇ ਚੁਟਕੀ ਲੈਂਦਿਆਂ ਇੱਕ ਰੈਲੀ ਵਿੱਚ ਇਸਤੇਮਾਲ ਕੀਤਾ ਸੀ। ਇਸ ਘਟਨਾ ਵਿੱਚ ਕਈ ਲੋਕ ਮਾਰੇ ਗਏ ਸਨ।

4/10
ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਵੀ ਸਾਰਿਆਂ ਨੂੰ ਸੁਰੱਖਿਅਤ ਬਚਾਏ ਜਾਣ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਹੈ। ਉਪ ਰਾਸ਼ਟਰਪਤੀ ਸਕੱਤਰੇਤ ਨੇ ਧਨਖੜ ਦੇ ਹਵਾਲੇ ਨਾਲ ਇੱਕ ਟਵੀਟ ਵਿੱਚ ਕਿਹਾ, “ਗੁਜਰਾਤ ਦੇ ਮੋਰਬੀ ਵਿੱਚ ਵਾਪਰੀ ਦੁਖਦਾਈ ਘਟਨਾ ਬਾਰੇ ਸੁਣ ਕੇ ਦੁਖੀ ਹਾਂ। ਮੈਂ ਸਾਰਿਆਂ ਦੇ ਸੁਰੱਖਿਅਤ ਬਚਾਅ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰਦਾ ਹਾਂ।

5/10
ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਮੋਦੀ ਨੇ ਹਾਦਸੇ ਵਿੱਚ ਮਰਨ ਵਾਲਿਆਂ ਦੇ ਵਾਰਸਾਂ ਲਈ ਪੀਐੱਮਐੱਨਆਰਐੱਫ (ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ) ਤੋਂ ਦੋ-ਦੋ ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਦਫ਼ਤਰ (ਪੀਐਮਓ) ਮੁਤਾਬਕ ਮੋਦੀ ਨੇ ਘਟਨਾ ਬਾਰੇ ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ ਅਤੇ ਹੋਰ ਅਧਿਕਾਰੀਆਂ ਨਾਲ ਵੀ ਗੱਲਬਾਤ ਕੀਤੀ। ਪ੍ਰਧਾਨ ਮੰਤਰੀ ਨੇ ਕਿਹਾ,
ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਮੋਦੀ ਨੇ ਹਾਦਸੇ ਵਿੱਚ ਮਰਨ ਵਾਲਿਆਂ ਦੇ ਵਾਰਸਾਂ ਲਈ ਪੀਐੱਮਐੱਨਆਰਐੱਫ (ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ) ਤੋਂ ਦੋ-ਦੋ ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਦਫ਼ਤਰ (ਪੀਐਮਓ) ਮੁਤਾਬਕ ਮੋਦੀ ਨੇ ਘਟਨਾ ਬਾਰੇ ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ ਅਤੇ ਹੋਰ ਅਧਿਕਾਰੀਆਂ ਨਾਲ ਵੀ ਗੱਲਬਾਤ ਕੀਤੀ। ਪ੍ਰਧਾਨ ਮੰਤਰੀ ਨੇ ਕਿਹਾ, "ਰਾਹਤ ਅਤੇ ਬਚਾਅ ਕੰਮ ਤੇਜ਼ ਰਫ਼ਤਾਰ ਨਾਲ ਚੱਲ ਰਿਹਾ ਹੈ ਅਤੇ ਹਰ ਸੰਭਵ ਮਦਦ ਕੀਤੀ ਜਾ ਰਹੀ ਹੈ।
6/10
ਰਾਸ਼ਟਰਪਤੀ ਮੁਰਮੂ ਨੇ ਟਵੀਟ ਕੀਤਾ, ''ਗੁਜਰਾਤ ਦੇ ਮੋਰਬੀ 'ਚ ਹੋਈ ਤ੍ਰਾਸਦੀ ਨੇ ਮੈਨੂੰ ਚਿੰਤਤ ਕਰ ਦਿੱਤਾ ਹੈ। ਮੇਰੀ ਸੰਵੇਦਨਾ ਅਤੇ ਪ੍ਰਾਰਥਨਾਵਾਂ ਪ੍ਰਭਾਵਿਤ ਲੋਕਾਂ ਦੇ ਨਾਲ ਹਨ। ਰਾਹਤ ਅਤੇ ਬਚਾਅ ਕਾਰਜ ਪੀੜਤਾਂ ਨੂੰ ਰਾਹਤ ਪਹੁੰਚਾਉਣਗੇ।” ਇਸ ਦੇ ਨਾਲ ਹੀ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਟਵੀਟ ਕੀਤਾ, “ਗੁਜਰਾਤ ਤੋਂ ਬਹੁਤ ਦੁਖਦਾਈ ਖਬਰ ਆ ਰਹੀ ਹੈ। ਮੋਰਬੀ 'ਚ ਪੁਲ ਦੇ ਡਿੱਗਣ ਕਾਰਨ ਕਈ ਲੋਕਾਂ ਦੇ ਨਦੀ 'ਚ ਡਿੱਗਣ ਦੀ ਖਬਰ ਹੈ। ਮੈਂ ਪ੍ਰਮਾਤਮਾ ਅੱਗੇ ਉਨ੍ਹਾਂ ਦੀ ਜ਼ਿੰਦਗੀ ਅਤੇ ਸਿਹਤ ਲਈ ਪ੍ਰਾਰਥਨਾ ਕਰਦਾ ਹਾਂ।”

7/10
ਗੁਜਰਾਤ ਦੇ ਮੋਰਬੀ ਕਸਬੇ ਵਿੱਚ ਐਤਵਾਰ ਸ਼ਾਮ ਨੂੰ ਮਾਚੂ ਨਦੀ ਉੱਤੇ ਬਣਾ ਪੁਲ ਟੁੱਟਣ ਕਾਰਨ ਘੱਟੋ-ਘੱਟ 60 ਲੋਕਾਂ ਦੀ ਮੌਤ ਹੋ ਗਈ। ਇਹ ਪੁਲ ਕਰੀਬ ਇੱਕ ਸਦੀ ਪੁਰਾਣਾ ਸੀ ਅਤੇ ਹਾਲ ਹੀ ਵਿੱਚ ਮੁਰੰਮਤ ਤੋਂ ਬਾਅਦ ਇਸਨੂੰ ਲੋਕਾਂ ਲਈ ਖੋਲ੍ਹ ਦਿੱਤਾ ਗਿਆ ਸੀ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਚਾਰ ਦਿਨ ਪਹਿਲਾਂ ਮੁਰੰਮਤ ਤੋਂ ਬਾਅਦ ਹਾਲ ਹੀ 'ਚ ਲੋਕਾਂ ਲਈ ਖੋਲ੍ਹੇ ਗਏ ਪੁਲ 'ਤੇ ਲੋਕਾਂ ਦੀ ਭੀੜ ਸੀ। ਉਨ੍ਹਾਂ ਦੱਸਿਆ ਕਿ ਸ਼ਾਮ ਕਰੀਬ 6.30 ਵਜੇ ਪੁਲ ਟੁੱਟ ਗਿਆ।

8/10
ਗੁਜਰਾਤ ਦੇ ਮੰਤਰੀ ਬ੍ਰਿਜੇਸ਼ ਮੇਰਜਾ ਨੇ ਕਿਹਾ, ''ਹਾਦਸੇ 'ਚ ਘੱਟੋ-ਘੱਟ 60 ਲੋਕਾਂ ਦੀ ਮੌਤ ਹੋ ਗਈ।'' ਗਵਾਹਾਂ ਨੇ ਦੱਸਿਆ ਕਿ ਬ੍ਰਿਟਿਸ਼ ਕਾਲ ਦੇ 'ਲਟਕਦੇ ਪੁਲ' 'ਤੇ ਕਈ ਔਰਤਾਂ ਅਤੇ ਬੱਚੇ ਸਨ, ਜਦੋਂ ਇਹ ਡਿੱਗਿਆ। ਇਸ ਕਾਰਨ ਲੋਕ ਹੇਠਾਂ ਪਾਣੀ ਵਿੱਚ ਡਿੱਗ ਗਏ।

9/10
ਇਸ ਘਟਨਾ ਨੂੰ ਲੈ ਕੇ ਭਾਜਪਾ 'ਤੇ ਨਿਸ਼ਾਨਾ ਸਾਧਦੇ ਹੋਏ ਕਾਂਗਰਸ ਨੇਤਾ ਅਤੇ ਰਾਜ ਸਭਾ ਮੈਂਬਰ ਸੁਰਜੇਵਾਲਾ ਨੇ ਟਵੀਟਸ ਦੀ ਲੜੀ 'ਚ ਕਿਹਾ, ''ਮੋਰਬੀ ਪੁਲ ਹਾਦਸੇ 'ਚ ਅਣਗਿਣਤ ਜਾਨਾਂ ਗਵਾਉਣ ਦੀ ਦਰਦਨਾਕ ਖਬਰ ਨੇ ਪੂਰੇ ਦੇਸ਼ ਦਾ ਦਿਲ ਦਹਿਲਾ ਦਿੱਤਾ ਹੈ। ਸਾਰੇ ਦੁਖੀ ਪਰਿਵਾਰਾਂ ਨਾਲ ਹਮਦਰਦੀ। ਇਹ ਕੋਈ ਕੁਦਰਤੀ ਦੁਰਘਟਨਾ ਨਹੀਂ ਹੈ, ਇਹ ਮਨੁੱਖ ਦੁਆਰਾ ਬਣਾਈ ਗਈ ਤ੍ਰਾਸਦੀ ਹੈ। ਗੁਜਰਾਤ ਦੀ ਭਾਜਪਾ ਸਰਕਾਰ ਇਸ ਘਿਨਾਉਣੇ ਅਪਰਾਧ ਲਈ ਸਿੱਧੇ ਤੌਰ 'ਤੇ ਦੋਸ਼ੀ ਹੈ।

10/10
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ,
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ, "ਗੁਜਰਾਤ ਦੇ ਮੋਰਬੀ ਤੋਂ ਦੁਖਦਾਈ ਜਾਣਕਾਰੀ ਆ ਰਹੀ ਹੈ... ਵੱਡਾ ਹਾਦਸਾ ਵਾਪਰਿਆ ਹੈ ਅਤੇ ਕਈ ਲੋਕਾਂ ਦੇ ਦਰਿਆ ਵਿੱਚ ਡਿੱਗਣ ਦੀ ਖਬਰ ਹੈ।" ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ, ਭਾਜਪਾ ਦੇ ਸੂਬਾ ਪ੍ਰਧਾਨ ਵੀ.ਡੀ. ਅਤੇ ਕਾਂਗਰਸ ਪ੍ਰਧਾਨ ਕਮਲਨਾਥ ਨੇ ਵੀ ਹਾਦਸੇ 'ਤੇ ਦੁੱਖ ਪ੍ਰਗਟ ਕੀਤਾ ਹੈ।

ਹੋਰ ਜਾਣੋ ਦੇਸ਼

View More
Advertisement
Advertisement
Advertisement

ਟਾਪ ਹੈਡਲਾਈਨ

Chandigarh News: ਪੰਜਾਬ ਤੇ ਹਿਮਾਚਲ ਦੇ ਟੈਕਸੀ ਡਰਾਈਵਰਾਂ ਦਾ ਵਿਵਾਦ ਹੋਇਆ ਹੋਰ ਡੂੰਘਾ, ਚੰਡੀਗੜ੍ਹ ਵਿੱਚ ਇਕੱਠੇ ਹੋਏ ਪੰਜਾਬ ਦੇ ਟੈਕਸੀ ਚਾਲਕਾਂ ਨੇ ਕੀਤਾ ਵੱਡਾ ਐਲਾਨ

Jalandhar By Poll: ਰਾਜਾ ਵੜਿੰਗ ਨੇ ਲਾਏ ਗੰਭੀਰ ਦੋਸ਼, ਕਿਹਾ- ਸੱਤਾ ਦੀ ਦੁਰਵਰਤੋਂ ਕਰ ਰਹੀ ਆਪ, ਵੋਟਾਂ ਲਈ ਨੇਤਾ ਵੰਡ ਰਹੇ ਨੇ ਸ਼ਰਾਬ

Russia Ukraine War: ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
UAE 10 Year Passport: ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
Advertisement
ABP Premium

ਵੀਡੀਓਜ਼

ਭਰਾ ਨੇ ਕੀਤਾ ਭਰਾ 'ਤੇ ਜਾਨਲੇਵਾ ਹਮਲਾ, ਗੋਲੀਆਂ ਚੱਲ਼ਣ ਦੀ Live ਵੀਡੀਓ ਆਈ ਸਾਹਮਣੇBatala 'ਚ ਇਮੀਗਰੇਸ਼ਨ ਦੇ ਦਫਤਰ 'ਤੇ ਚੱਲੀਆਂ ਗੋਲੀਆਂ | Firing at immigration Officeਹਾਈਕੋਰਟ ਤੋਂ ਮਜੀਠੀਆ ਨੂੰ ਮਿਲੀ ਵੱਡੀ ਰਾਹਤ, ਪੰਜਾਬ ਪੁਲਿਸ ਦੀ SIT ਨੇ ਬਿਕਰਮ ਮਜੀਠੀਆ ਨੂੰ ਭੇਜੇ ਸੰਮਨ ਵਾਪਸ ਲਏPatiala | PRTC ਦੇ ਕੱਚੇ ਮੁਲਾਜ਼ਮਾਂ ਨੇ ਖੋਲੀ ਵਿਭਾਗ ਦੀ ਪੋਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਪੰਜਾਬ ਤੇ ਹਿਮਾਚਲ ਦੇ ਟੈਕਸੀ ਡਰਾਈਵਰਾਂ ਦਾ ਵਿਵਾਦ ਹੋਇਆ ਹੋਰ ਡੂੰਘਾ, ਚੰਡੀਗੜ੍ਹ ਵਿੱਚ ਇਕੱਠੇ ਹੋਏ ਪੰਜਾਬ ਦੇ ਟੈਕਸੀ ਚਾਲਕਾਂ ਨੇ ਕੀਤਾ ਵੱਡਾ ਐਲਾਨ
Chandigarh News: ਪੰਜਾਬ ਤੇ ਹਿਮਾਚਲ ਦੇ ਟੈਕਸੀ ਡਰਾਈਵਰਾਂ ਦਾ ਵਿਵਾਦ ਹੋਇਆ ਹੋਰ ਡੂੰਘਾ, ਚੰਡੀਗੜ੍ਹ ਵਿੱਚ ਇਕੱਠੇ ਹੋਏ ਪੰਜਾਬ ਦੇ ਟੈਕਸੀ ਚਾਲਕਾਂ ਨੇ ਕੀਤਾ ਵੱਡਾ ਐਲਾਨ
Jalandhar By Poll: ਰਾਜਾ ਵੜਿੰਗ ਨੇ ਲਾਏ ਗੰਭੀਰ ਦੋਸ਼, ਕਿਹਾ- ਸੱਤਾ ਦੀ ਦੁਰਵਰਤੋਂ ਕਰ ਰਹੀ ਆਪ, ਵੋਟਾਂ ਲਈ ਨੇਤਾ ਵੰਡ ਰਹੇ ਨੇ ਸ਼ਰਾਬ
Jalandhar By Poll: ਰਾਜਾ ਵੜਿੰਗ ਨੇ ਲਾਏ ਗੰਭੀਰ ਦੋਸ਼, ਕਿਹਾ- ਸੱਤਾ ਦੀ ਦੁਰਵਰਤੋਂ ਕਰ ਰਹੀ ਆਪ, ਵੋਟਾਂ ਲਈ ਨੇਤਾ ਵੰਡ ਰਹੇ ਨੇ ਸ਼ਰਾਬ
Russia Ukraine War: ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
UAE 10 Year Passport: ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
Jalandhar News: ਕੁੱਲ੍ਹੜ ਪੀਜ਼ਾ ਵਾਲੇ ਜੋੜੇ ਦੀ ਕਾਰ 'ਤੇ ਹੋਇਆ ਹਮਲਾ, ਅਣਪਛਾਤੇ ਹਮਲਾਵਰਾਂ ਨੇ ਕੀਤਾ ਪਥਰਾਅ, ਲਾਈਵ ਹੋ ਦੱਸੀ ਹੱਡਬੀਤੀ

Drug Case: 6000 ਕਰੋੜ ਦੇ ਡਰੱਗ ਮਾਮਲੇ ਵਿੱਚ ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਰਾਹਤ, ਹਾਈਕੋਰਟ ਨੇ ਸੁਣਾਇਆ ਫੈਸਲਾ !

ਦੇਸ਼ 'ਚ ਨਵੀਂ ਸਰਕਾਰ ਬਣਦਿਆਂ ਲੱਗੀ ਔਰਤਾਂ ਦੀ ਲਾਟਰੀ, 1500 ਰੁਪਏ ਮਹੀਨਾ ਪੈਨਸ਼ਨ, ਬੱਸ 'ਚ ਮੁਫਤ ਸਫਰ

Visa free entry for Indian: ਭਾਰਤੀਆਂ ਲਈ ਖੁਸ਼ਖਬਰੀ ! ਹੁਣ ਇਹ ਦੇਸ਼ ਦੇਣ ਜਾ ਰਿਹਾ ਹੈ ਵੀਜ਼ਾ ਫ੍ਰੀ ਐਂਟਰੀ, ਬੱਸ ਪੂਰੀ ਕਰਨੀ ਪਵੇਗੀ ਇਹ ਸ਼ਰਤ

Embed widget