ਪੜਚੋਲ ਕਰੋ
Gujrat Elections 2022: ਸਾਬਰਮਤੀ ਆਸ਼ਰਮ ਪਹੁੰਚੇ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ, ਦੋਹਾਂ ਨੇ ਚਲਾਇਆ ਚਰਖਾ , ਵੇਖੋ ਤਸਵੀਰਾਂ
ਅਰਵਿੰਦ ਕੇਜਰੀਵਾਲ- ਭਗਵੰਤ ਮਾਨ
1/4
![ਪੰਜਾਬ 'ਚ ਜਿੱਤ ਦਰਜ ਕਰਨ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਨਜ਼ਰ ਹੁਣ ਗੁਜਰਾਤ ਵਿਧਾਨ ਸਭਾ ਚੋਣਾਂ 'ਤੇ ਲੱਗੀ ਹੋਈ ਹੈ।ਆਪ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਸੀਐੱਮ ਭਗਵੰਤ ਮਾਨ ਅਹਿਮਦਾਬਾਦ 'ਚ ਆਪਣੇ ਪਹਿਲੇ ਦਿਨ ਦੇ ਦੌਰੇ 'ਤੇ ਸਾਬਰਮਤੀ ਆਸ਼ਰਮ ਪਹੁੰਚੇ ਅਤੇ ਦੋਹਾਂ ਨੇਤਾਵਾਂ ਨੇ ਚਰਖਾ ਵੀ ਚਲਾਇਆ।](https://cdn.abplive.com/imagebank/default_16x9.png)
ਪੰਜਾਬ 'ਚ ਜਿੱਤ ਦਰਜ ਕਰਨ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਨਜ਼ਰ ਹੁਣ ਗੁਜਰਾਤ ਵਿਧਾਨ ਸਭਾ ਚੋਣਾਂ 'ਤੇ ਲੱਗੀ ਹੋਈ ਹੈ।ਆਪ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਸੀਐੱਮ ਭਗਵੰਤ ਮਾਨ ਅਹਿਮਦਾਬਾਦ 'ਚ ਆਪਣੇ ਪਹਿਲੇ ਦਿਨ ਦੇ ਦੌਰੇ 'ਤੇ ਸਾਬਰਮਤੀ ਆਸ਼ਰਮ ਪਹੁੰਚੇ ਅਤੇ ਦੋਹਾਂ ਨੇਤਾਵਾਂ ਨੇ ਚਰਖਾ ਵੀ ਚਲਾਇਆ।
2/4
![ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਤੋਂ ਦੋ ਦਿਨਾਂ ਗੁਜਰਾਤ ਦੌਰੇ 'ਤੇ ਹਨ।](https://cdn.abplive.com/imagebank/default_16x9.png)
ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਤੋਂ ਦੋ ਦਿਨਾਂ ਗੁਜਰਾਤ ਦੌਰੇ 'ਤੇ ਹਨ।
3/4
![ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਅਹਿਮਦਾਬਾਦ 'ਚ ਸ਼ਾਮ 4 ਵਜੇ ਰੋਡ ਸ਼ੋਅ ਕੀਤਾ।ਦੂਜੇ ਪਾਸੇ ਕੱਲ ਯਾਨੀ 3 ਅਪ੍ਰੈਲ ਨੂੰ ਅਰਵਿੰਦ ਕੇਜਰੀਵਾਲ ਸਵੇਰੇ 10:30 ਵਜੇ ਸਵਾਮੀਨਾਰਾਇਣ ਮੰਦਰ ਪਹੁੰਚਣਗੇ। ਜਿਸ ਤੋਂ ਬਾਅਦ ਉਹ ਗੁਜਰਾਤ ਨਾਲ ਜੁੜੇ ਪਾਰਟੀ ਆਗੂਆਂ ਨੂੰ ਮਿਲਣਗੇ ਅਤੇ ਫਿਰ ਸ਼ਾਮ ਨੂੰ ਦਿੱਲੀ ਲਈ ਰਵਾਨਾ ਹੋਣਗੇ।](https://cdn.abplive.com/imagebank/default_16x9.png)
ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਅਹਿਮਦਾਬਾਦ 'ਚ ਸ਼ਾਮ 4 ਵਜੇ ਰੋਡ ਸ਼ੋਅ ਕੀਤਾ।ਦੂਜੇ ਪਾਸੇ ਕੱਲ ਯਾਨੀ 3 ਅਪ੍ਰੈਲ ਨੂੰ ਅਰਵਿੰਦ ਕੇਜਰੀਵਾਲ ਸਵੇਰੇ 10:30 ਵਜੇ ਸਵਾਮੀਨਾਰਾਇਣ ਮੰਦਰ ਪਹੁੰਚਣਗੇ। ਜਿਸ ਤੋਂ ਬਾਅਦ ਉਹ ਗੁਜਰਾਤ ਨਾਲ ਜੁੜੇ ਪਾਰਟੀ ਆਗੂਆਂ ਨੂੰ ਮਿਲਣਗੇ ਅਤੇ ਫਿਰ ਸ਼ਾਮ ਨੂੰ ਦਿੱਲੀ ਲਈ ਰਵਾਨਾ ਹੋਣਗੇ।
4/4
![ਅਰਵਿੰਦ ਕੇਜਰੀਵਾਲ ਦੀ ਦੋ ਦਿਨਾ ਗੁਜਰਾਤ ਫੇਰੀ ਅਤੇ ਭਗਵੰਤ ਮਾਨ ਨਾਲ ਵੱਡੇ ਰੋਡ ਸ਼ੋਅ ਨੂੰ ਇੱਕ ਤਰ੍ਹਾਂ ਨਾਲ ਇਸ ਸਾਲ ਦੇ ਅੰਤ ਵਿੱਚ ਹੋਣ ਵਾਲੀਆਂ ਗੁਜਰਾਤ ਵਿਧਾਨ ਸਭਾ ਚੋਣਾਂ ਲਈ ਪਾਰਟੀ ਦਾ ਸ਼ੰਖਨਾਦ ਮੰਨਿਆ ਜਾ ਰਿਹਾ ਹੈ।](https://cdn.abplive.com/imagebank/default_16x9.png)
ਅਰਵਿੰਦ ਕੇਜਰੀਵਾਲ ਦੀ ਦੋ ਦਿਨਾ ਗੁਜਰਾਤ ਫੇਰੀ ਅਤੇ ਭਗਵੰਤ ਮਾਨ ਨਾਲ ਵੱਡੇ ਰੋਡ ਸ਼ੋਅ ਨੂੰ ਇੱਕ ਤਰ੍ਹਾਂ ਨਾਲ ਇਸ ਸਾਲ ਦੇ ਅੰਤ ਵਿੱਚ ਹੋਣ ਵਾਲੀਆਂ ਗੁਜਰਾਤ ਵਿਧਾਨ ਸਭਾ ਚੋਣਾਂ ਲਈ ਪਾਰਟੀ ਦਾ ਸ਼ੰਖਨਾਦ ਮੰਨਿਆ ਜਾ ਰਿਹਾ ਹੈ।
Published at : 02 Apr 2022 07:30 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਕਾਰੋਬਾਰ
ਪੰਜਾਬ
ਬਾਲੀਵੁੱਡ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)