In Pics: ਹਿਮਾਚਲ ਪ੍ਰਦੇਸ਼ 'ਚ ਭਾਰੀ ਮੀਂਹ ਅਤੇ ਬਰਫ਼ਬਾਰੀ ਕਰਕੇ ਤਾਪਮਾਨ 'ਚ ਆਈ ਗਿਰਾਵਟ, ਵੇਖੋ ਤਸਵੀਰਾਂ

IMD ਦੇ ਅਨੁਸਾਰ, ਹਿਮਾਚਲ ਪ੍ਰਦੇਸ਼ ਵਿੱਚ ਇੱਕ ਪੱਛਮੀ ਗੜਬੜੀ ਸਰਗਰਮ ਹੈ। ਇਸ ਕਾਰਨ ਸੂਬੇ ਚ ਮੀਂਹ ਅਤੇ ਬਰਫਬਾਰੀ ਦਾ ਦੌਰ ਜਾਰੀ ਹੈ। ਇਸ ਦੇ ਨਾਲ ਹੀ ਦੋ ਦਿਨਾਂ ਲਈ ਯੈਲੋ ਅਤੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

Weather,IMD

Sponsored Links by Taboola