ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
In Pics: ਪਹਾੜਾਂ ਦੀ ਰਾਣੀ ਸ਼ਿਮਲਾ 'ਚ ਲੰਮੇਂ ਸਮੇਂ ਬਾਅਦ ਨਿਕਲੀ ਧੁੱਪ, ਲੋਕਾਂ ਦੇ ਚਿਹਰਿਆਂ 'ਤੇ ਆਈ ਖੁਸ਼ੀ, ਵੇਖੋ ਤਸਵੀਰਾਂ
Shimla Weather: ਹਿਮਾਚਲ ਦੀ ਰਾਜਧਾਨੀ ਸ਼ਿਮਲਾ ਦੇ ਕਈ ਇਲਾਕਿਆਂ 'ਚ ਭਾਰੀ ਮੀਂਹ ਕਾਰਨ ਕਾਫੀ ਤਬਾਹੀ ਹੋਈ ਹੈ। ਹੁਣ ਧੁੱਪ ਇੱਕ ਵਾਰ ਫਿਰ ਲੋਕਾਂ ਦੇ ਚਿਹਰਿਆਂ 'ਤੇ ਮੁਸਕਰਾਹਟ ਲੈ ਕੇ ਆਈ ਹੈ।
shimla
1/7
![ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਅਤੇ ਪਹਾੜਾਂ ਦੀ ਰਾਣੀ ਸ਼ਿਮਲਾ 'ਚ ਲੰਬੇ ਸਮੇਂ ਬਾਅਦ ਧੁੱਪ ਨਿਕਲੀ ਹੈ। ਜੂਨ ਦੇ ਅੰਤ ਤੋਂ ਸ਼ੁਰੂ ਹੋਈ ਬਾਰਸ਼ ਦਾ ਸਿਲਸਿਲਾ ਅਗਸਤ ਵਿੱਚ ਵੀ ਜਾਰੀ ਹੈ।](https://cdn.abplive.com/imagebank/default_16x9.png)
ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਅਤੇ ਪਹਾੜਾਂ ਦੀ ਰਾਣੀ ਸ਼ਿਮਲਾ 'ਚ ਲੰਬੇ ਸਮੇਂ ਬਾਅਦ ਧੁੱਪ ਨਿਕਲੀ ਹੈ। ਜੂਨ ਦੇ ਅੰਤ ਤੋਂ ਸ਼ੁਰੂ ਹੋਈ ਬਾਰਸ਼ ਦਾ ਸਿਲਸਿਲਾ ਅਗਸਤ ਵਿੱਚ ਵੀ ਜਾਰੀ ਹੈ।
2/7
![ਇਸ ਦੌਰਾਨ ਲੋਕਾਂ ਨੇ ਮੁਸ਼ਕਿਲ ਨਾਲ ਹੀ 2 ਘੰਟੇ ਧੁੱਪ ਦੇ ਦਰਸ਼ਨ ਕੀਤੇ ਹੋਣ ਪਰ ਪਹਾੜਾਂ ਦੀ ਰਾਣੀ ਸ਼ਿਮਲਾ ਦੇ ਲੋਕਾਂ ਲਈ ਸੋਮਵਾਰ 21 ਅਗਸਤ ਸੂਰਜ ਦੀ ਨਵੀਂ ਕਿਰਨ ਲੈ ਕੇ ਆਇਆ।](https://cdn.abplive.com/imagebank/default_16x9.png)
ਇਸ ਦੌਰਾਨ ਲੋਕਾਂ ਨੇ ਮੁਸ਼ਕਿਲ ਨਾਲ ਹੀ 2 ਘੰਟੇ ਧੁੱਪ ਦੇ ਦਰਸ਼ਨ ਕੀਤੇ ਹੋਣ ਪਰ ਪਹਾੜਾਂ ਦੀ ਰਾਣੀ ਸ਼ਿਮਲਾ ਦੇ ਲੋਕਾਂ ਲਈ ਸੋਮਵਾਰ 21 ਅਗਸਤ ਸੂਰਜ ਦੀ ਨਵੀਂ ਕਿਰਨ ਲੈ ਕੇ ਆਇਆ।
3/7
![ਸਵੇਰੇ ਧੁੱਪ ਕਾਰਨ ਇੱਥੇ ਲੋਕਾਂ ਦੇ ਚਿਹਰੇ ਵੀ ਖਿੜ ਗਏ। ਪਿਛਲੇ ਦਿਨੀਂ ਹਿਮਾਚਲ ਪ੍ਰਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਲਗਾਤਾਰ ਹੋ ਰਹੀ ਬਾਰਿਸ਼ ਦਾ ਅਸਰ ਰਾਜਧਾਨੀ 'ਚ ਵੀ ਦੇਖਣ ਨੂੰ ਮਿਲ ਰਿਹਾ ਸੀ।](https://cdn.abplive.com/imagebank/default_16x9.png)
ਸਵੇਰੇ ਧੁੱਪ ਕਾਰਨ ਇੱਥੇ ਲੋਕਾਂ ਦੇ ਚਿਹਰੇ ਵੀ ਖਿੜ ਗਏ। ਪਿਛਲੇ ਦਿਨੀਂ ਹਿਮਾਚਲ ਪ੍ਰਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਲਗਾਤਾਰ ਹੋ ਰਹੀ ਬਾਰਿਸ਼ ਦਾ ਅਸਰ ਰਾਜਧਾਨੀ 'ਚ ਵੀ ਦੇਖਣ ਨੂੰ ਮਿਲ ਰਿਹਾ ਸੀ।
4/7
![ਰਾਜਧਾਨੀ ਦੇ ਕਈ ਇਲਾਕਿਆਂ 'ਚ ਭਾਰੀ ਮੀਂਹ ਕਾਰਨ ਕਾਫੀ ਤਬਾਹੀ ਹੋਈ। ਹੁਣ ਧੁੱਪ ਨੇ ਇੱਕ ਵਾਰ ਫਿਰ ਲੋਕਾਂ ਦੇ ਚਿਹਰਿਆਂ 'ਤੇ ਮੁਸਕਰਾਹਟ ਲਿਆ ਦਿੱਤੀ ਹੈ।](https://cdn.abplive.com/imagebank/default_16x9.png)
ਰਾਜਧਾਨੀ ਦੇ ਕਈ ਇਲਾਕਿਆਂ 'ਚ ਭਾਰੀ ਮੀਂਹ ਕਾਰਨ ਕਾਫੀ ਤਬਾਹੀ ਹੋਈ। ਹੁਣ ਧੁੱਪ ਨੇ ਇੱਕ ਵਾਰ ਫਿਰ ਲੋਕਾਂ ਦੇ ਚਿਹਰਿਆਂ 'ਤੇ ਮੁਸਕਰਾਹਟ ਲਿਆ ਦਿੱਤੀ ਹੈ।
5/7
![ਹਾਲਾਂਕਿ ਕਈ ਥਾਵਾਂ 'ਤੇ ਬਚਾਅ ਕਾਰਜ ਅਜੇ ਵੀ ਜਾਰੀ ਹੈ ਪਰ ਇਸ ਦੌਰਾਨ ਧੁੱਪ ਨੇ ਲੋਕਾਂ ਨੂੰ ਰਾਹਤ ਦਿੱਤੀ ਹੈ। ਕਾਫੀ ਸਮੇਂ ਬਾਅਦ ਰਾਜਧਾਨੀ 'ਚ ਵੀ ਲੋਕ ਧੁੱਪ ਦਾ ਆਨੰਦ ਲੈਂਦੇ ਦੇਖੇ ਗਏ।](https://cdn.abplive.com/imagebank/default_16x9.png)
ਹਾਲਾਂਕਿ ਕਈ ਥਾਵਾਂ 'ਤੇ ਬਚਾਅ ਕਾਰਜ ਅਜੇ ਵੀ ਜਾਰੀ ਹੈ ਪਰ ਇਸ ਦੌਰਾਨ ਧੁੱਪ ਨੇ ਲੋਕਾਂ ਨੂੰ ਰਾਹਤ ਦਿੱਤੀ ਹੈ। ਕਾਫੀ ਸਮੇਂ ਬਾਅਦ ਰਾਜਧਾਨੀ 'ਚ ਵੀ ਲੋਕ ਧੁੱਪ ਦਾ ਆਨੰਦ ਲੈਂਦੇ ਦੇਖੇ ਗਏ।
6/7
![ਤੁਹਾਨੂੰ ਦੱਸ ਦਈਏ ਕਿ ਸਥਾਨਕ ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਦੌਰਾਨ ਭਾਰੀ ਮੀਂਹ ਦੀ ਭਵਿੱਖਬਾਣੀ ਕਰਦੇ ਹੋਏ 'ਆਰੇਂਜ ਅਲਰਟ' ਜਾਰੀ ਕੀਤਾ ਹੈ।](https://cdn.abplive.com/imagebank/default_16x9.png)
ਤੁਹਾਨੂੰ ਦੱਸ ਦਈਏ ਕਿ ਸਥਾਨਕ ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਦੌਰਾਨ ਭਾਰੀ ਮੀਂਹ ਦੀ ਭਵਿੱਖਬਾਣੀ ਕਰਦੇ ਹੋਏ 'ਆਰੇਂਜ ਅਲਰਟ' ਜਾਰੀ ਕੀਤਾ ਹੈ।
7/7
![ਪ੍ਰਾਪਤ ਜਾਣਕਾਰੀ ਅਨੁਸਾਰ ਐਤਵਾਰ ਰਾਤ ਤੋਂ ਸੂਬੇ ਵਿੱਚ ਹੋਈਆਂ 78 ਮੌਤਾਂ ਵਿੱਚੋਂ 24 ਇੱਕਲੇ ਸ਼ਿਮਲਾ ਵਿੱਚ ਤਿੰਨ ਵੱਡੇ ਢਿੱਗਾਂ ਡਿੱਗਣ ਕਾਰਨ ਹੋਈਆਂ ਹਨ।](https://cdn.abplive.com/imagebank/default_16x9.png)
ਪ੍ਰਾਪਤ ਜਾਣਕਾਰੀ ਅਨੁਸਾਰ ਐਤਵਾਰ ਰਾਤ ਤੋਂ ਸੂਬੇ ਵਿੱਚ ਹੋਈਆਂ 78 ਮੌਤਾਂ ਵਿੱਚੋਂ 24 ਇੱਕਲੇ ਸ਼ਿਮਲਾ ਵਿੱਚ ਤਿੰਨ ਵੱਡੇ ਢਿੱਗਾਂ ਡਿੱਗਣ ਕਾਰਨ ਹੋਈਆਂ ਹਨ।
Published at : 21 Aug 2023 08:26 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਕ੍ਰਿਕਟ
ਕਾਰੋਬਾਰ
ਸਿਹਤ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)