ਪੜਚੋਲ ਕਰੋ
(Source: ECI/ABP News)
ਹਿਮਾਚਲ ਪ੍ਰਦੇਸ਼ ਕੋਰੋਨਾ ਦੀ ਦੂਜੀ ਖੁਰਾਕ ਦੇਣ ਵਾਲਾ ਬਣੇਗਾ ਪਹਿਲਾ ਸੂਬਾ
ਹਿਮਾਚਲ ਪ੍ਰਦੇਸ਼
1/7

ਮਾਚਲ ਪ੍ਰਦੇਸ਼ ਇਕ ਹਫ਼ਤੇ 'ਚ ਕੋਰੋਨਾ ਦੀ ਦੂਜੀ ਖੁਰਾਕ ਦੇਣ ਵਾਲਾ ਪਹਿਲਾ ਸੂਬਾ ਬਣ ਜਾਵੇਗਾ। ਸਿਹਤ ਵਿਭਾਗ ਵੱਲੋਂ 30 ਨਵੰਬਰ ਤਕ 100 ਫੀਸਦੀ ਟੀਕਾਕਰਨ ਦਾ ਟੀਚਾ ਮਿੱਥਿਆ ਗਿਆ ਸੀ।
2/7

ਹੁਣ ਹਿਮਾਚਲ ਪ੍ਰਦੇਸ਼ 'ਚ 3 ਦਸੰਬਰ ਤਕ ਸਰਕਾਰ ਨੇ ਜ਼ਿਲ੍ਹਾ ਡਿਪਟੀ ਕਮਿਸ਼ਨਰਾਂ ਨੂੰ ਕੋਰੋਨਾ ਵੈਕਸੀਨ ਦੀ ਦੂਜੀ ਡੋਜ਼ ਦੇ 100 ਫੀਸਦੀ ਟੀਕੇ ਨੂੰ ਪੂਰਾ ਕਰਨ ਦਾ ਟੀਚਾ ਦਿੱਤਾ ਹੈ।
3/7

ਸੂਬਾ ਸਰਕਾਰ ਨੇ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ 30 ਨਵੰਬਰ ਤਕ ਕਰਮਚਾਰੀਆਂ ਦੇ ਟੀਕਾਕਰਨ ਦਾ ਰਿਕਾਰਡ ਨਜ਼ਦੀਕੀ ਸੀਐਮਓ ਜਾਂ ਬੀਐਮਓ ਦਫ਼ਤਰ 'ਚ ਜਮ੍ਹਾਂ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ।
4/7

ਹਿਮਾਚਲ ਪ੍ਰਦੇਸ਼ ਦੇ ਸਿਹਤ ਵਿਭਾਗ ਦੇ ਸਕੱਤਰ ਅਮਿਤਾਭ ਦਾ ਕਹਿਣਾ ਹੈ ਕਿ ਹਿਮਾਚਲ ਦੇ 90 ਫੀਸਦੀ ਲੋਕਾਂ ਨੂੰ ਕੋਰੋਨਾ ਦੀਆਂ ਦੋਵੇਂ ਖੁਰਾਕਾਂ ਮਿਲ ਚੁੱਕੀਆਂ ਹਨ।
5/7

ਦੂਜੀ ਖੁਰਾਕ ਵੀ ਲਗਪਗ 50 ਲੱਖ ਲੋਕਾਂ ਨੂੰ ਦਿੱਤੀ ਗਈ ਹੈ। ਅਮਿਤਾਭ ਅਵਸਥੀ ਨੇ ਕਿਹਾ ਕਿ ਸੋਲਨ, ਲਾਹੌਲ ਸਪਿਤੀ ਅਤੇ ਕਿਨੌਰ ਜ਼ਿਲ੍ਹਿਆਂ 'ਚ ਕੋਵਿਡ ਵੈਕਸੀਨ ਦੀਆਂ ਦੋਨਾਂ ਖੁਰਾਕਾਂ 100 ਫੀਸਦੀ ਹੋ ਚੁੱਕੀਆਂ ਹਨ ਜਦਕਿ 30 ਨਵੰਬਰ ਤੱਕ ਸਾਰੇ ਜ਼ਿਲ੍ਹਿਆਂ 'ਚ 100 ਫੀਸਦੀ ਟੀਕਾਕਰਨ ਹੋ ਜਾਵੇਗਾ।
6/7

ਸੂਬਾ ਸਰਕਾਰ ਨੇ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ 30 ਨਵੰਬਰ ਤਕ ਕਰਮਚਾਰੀਆਂ ਦੇ ਟੀਕਾਕਰਨ ਦਾ ਰਿਕਾਰਡ ਨਜ਼ਦੀਕੀ ਸੀਐਮਓ ਜਾਂ ਬੀਐਮਓ ਦਫ਼ਤਰ 'ਚ ਜਮ੍ਹਾਂ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ।
7/7

ਕੋਵਿਡ ਵੈਕਸੀਨ ਦੀਆਂ ਦੋਨਾਂ ਖੁਰਾਕਾਂ 100 ਫੀਸਦੀ ਹੋ ਚੁੱਕੀਆਂ ਹਨ ਜਦਕਿ 30 ਨਵੰਬਰ ਤੱਕ ਸਾਰੇ ਜ਼ਿਲ੍ਹਿਆਂ 'ਚ 100 ਫੀਸਦੀ ਟੀਕਾਕਰਨ ਹੋ ਜਾਵੇਗਾ।
Published at : 27 Nov 2021 07:53 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਅੰਮ੍ਰਿਤਸਰ
ਤਕਨਾਲੌਜੀ
ਤਕਨਾਲੌਜੀ
Advertisement
ਟ੍ਰੈਂਡਿੰਗ ਟੌਪਿਕ
