ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
IGI Airport Accident: ਦਿੱਲੀ ਏਅਰਪੋਰਟ 'ਤੇ ਵਾਪਰਿਆ ਭਿਆਨਕ ਹਾਦਸਾ, ਭਿਆਨਕ ਤਸਵੀਰਾਂ ਆਈਆਂ ਸਾਹਮਣੇ
IGI Airport Accident: ਦਿੱਲੀ ਦੇ ਇੰਦਰਾ ਗਾਂਧੀ ਇੰਟਰਨੈਸ਼ਨਲ ਹਵਾਈ ਅੱਡੇ ਦੇ ਟਰਮੀਨਲ 1 'ਤੇ ਵੱਡਾ ਹਾਦਸਾ ਵਾਪਰ ਗਿਆ ਹੈ। ਇਸ ਹਾਦਸੇ 'ਚ 6 ਲੋਕ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਹਨ।
![IGI Airport Accident: ਦਿੱਲੀ ਦੇ ਇੰਦਰਾ ਗਾਂਧੀ ਇੰਟਰਨੈਸ਼ਨਲ ਹਵਾਈ ਅੱਡੇ ਦੇ ਟਰਮੀਨਲ 1 'ਤੇ ਵੱਡਾ ਹਾਦਸਾ ਵਾਪਰ ਗਿਆ ਹੈ। ਇਸ ਹਾਦਸੇ 'ਚ 6 ਲੋਕ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਹਨ।](https://feeds.abplive.com/onecms/images/uploaded-images/2024/06/28/3e82354d8ad357272acc9a51465a7b6f1719543220346647_original.png?impolicy=abp_cdn&imwidth=720)
IGI Airport Accident
1/5
![ਜਿੱਥੇ ਦਿੱਲੀ NCR 'ਚ ਮਾਨਸੂਨ ਦੀ ਪਹਿਲੀ ਬਾਰਿਸ਼ ਤੋਂ ਲੋਕ ਖੁਸ਼ ਹਨ, ਉੱਥੇ ਹੀ ਦੂਜੇ ਪਾਸੇ ਦਿੱਲੀ ਬੇਦਮ ਨਜ਼ਰ ਆ ਰਹੀ ਹੈ। ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਟਰਮੀਨਲ 1 'ਤੇ ਵੱਡਾ ਹਾਦਸਾ ਵਾਪਰ ਗਿਆ ਹੈ।](https://feeds.abplive.com/onecms/images/uploaded-images/2024/06/28/c125c3fbe9d91cf97c84b55ec68b4f118129e.png?impolicy=abp_cdn&imwidth=720)
ਜਿੱਥੇ ਦਿੱਲੀ NCR 'ਚ ਮਾਨਸੂਨ ਦੀ ਪਹਿਲੀ ਬਾਰਿਸ਼ ਤੋਂ ਲੋਕ ਖੁਸ਼ ਹਨ, ਉੱਥੇ ਹੀ ਦੂਜੇ ਪਾਸੇ ਦਿੱਲੀ ਬੇਦਮ ਨਜ਼ਰ ਆ ਰਹੀ ਹੈ। ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਟਰਮੀਨਲ 1 'ਤੇ ਵੱਡਾ ਹਾਦਸਾ ਵਾਪਰ ਗਿਆ ਹੈ।
2/5
![ਸਵੇਰੇ-ਸਵੇਰੇ ਤੇਜ਼ ਮੀਂਹ ਕਰਕੇ ਟਰਮੀਨਲ 1 ਦੀ ਛੱਤ ਅਚਾਨਕ ਵਾਹਨਾਂ 'ਤੇ ਡਿੱਗ ਗਈ, ਜਿਸ ਨਾਲ ਕਈ ਕਾਰਾਂ ਹੇਠਾਂ ਫਸ ਗਈਆਂ।](https://feeds.abplive.com/onecms/images/uploaded-images/2024/06/28/5e82f093d9d492f1f6fc8acb1b4106845fbf0.png?impolicy=abp_cdn&imwidth=720)
ਸਵੇਰੇ-ਸਵੇਰੇ ਤੇਜ਼ ਮੀਂਹ ਕਰਕੇ ਟਰਮੀਨਲ 1 ਦੀ ਛੱਤ ਅਚਾਨਕ ਵਾਹਨਾਂ 'ਤੇ ਡਿੱਗ ਗਈ, ਜਿਸ ਨਾਲ ਕਈ ਕਾਰਾਂ ਹੇਠਾਂ ਫਸ ਗਈਆਂ।
3/5
![ਜਾਣਕਾਰੀ ਮੁਤਾਬਕ ਇਸ ਹਾਦਸੇ 'ਚ 6 ਲੋਕ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਹਨ। ਸ਼ੁਰੂਆਤ 'ਚ ਤਿੰਨ ਨੂੰ ਬਚਾ ਲਿਆ ਗਿਆ ਪਰ ਇਕ ਫਸ ਗਿਆ, ਜਿਸ ਨੂੰ ਬਾਅਦ 'ਚ ਬਚਾ ਲਿਆ ਗਿਆ।](https://feeds.abplive.com/onecms/images/uploaded-images/2024/06/28/62c0473ed8b26cd202d2362b8c7ae61757464.png?impolicy=abp_cdn&imwidth=720)
ਜਾਣਕਾਰੀ ਮੁਤਾਬਕ ਇਸ ਹਾਦਸੇ 'ਚ 6 ਲੋਕ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਹਨ। ਸ਼ੁਰੂਆਤ 'ਚ ਤਿੰਨ ਨੂੰ ਬਚਾ ਲਿਆ ਗਿਆ ਪਰ ਇਕ ਫਸ ਗਿਆ, ਜਿਸ ਨੂੰ ਬਾਅਦ 'ਚ ਬਚਾ ਲਿਆ ਗਿਆ।
4/5
![ਹਾਦਸੇ ਦੀ ਜਾਣਕਾਰੀ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਹਵਾਈ ਅੱਡੇ 'ਤੇ ਪਹੁੰਚ ਗਈਆਂ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ। ਜਾਣਕਾਰੀ ਮੁਤਾਬਕ ਜ਼ਖਮੀਆਂ ਨੂੰ ਬਚਾਇਆ ਗਿਆ ਅਤੇ ਇਲਾਜ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ।](https://feeds.abplive.com/onecms/images/uploaded-images/2024/06/28/77f2a4431e153d1fc778b40ee374c4fdc77f3.png?impolicy=abp_cdn&imwidth=720)
ਹਾਦਸੇ ਦੀ ਜਾਣਕਾਰੀ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਹਵਾਈ ਅੱਡੇ 'ਤੇ ਪਹੁੰਚ ਗਈਆਂ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ। ਜਾਣਕਾਰੀ ਮੁਤਾਬਕ ਜ਼ਖਮੀਆਂ ਨੂੰ ਬਚਾਇਆ ਗਿਆ ਅਤੇ ਇਲਾਜ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ।
5/5
![ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਅੱਜ ਸਵੇਰੇ 5 ਵਜੇ ਦੇ ਕਰੀਬ ਵਾਪਰਿਆ ਅਤੇ ਫਾਇਰ ਬ੍ਰਿਗੇਡ ਨੂੰ ਸਵੇਰੇ 5:30 ਵਜੇ ਇਸ ਦੀ ਸੂਚਨਾ ਦਿੱਤੀ ਗਈ। ਇਸ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਮੌਕੇ 'ਤੇ ਪਹੁੰਚੀਆਂ।](https://feeds.abplive.com/onecms/images/uploaded-images/2024/06/28/525983518a480d9e71e73df6e4c9af955289b.png?impolicy=abp_cdn&imwidth=720)
ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਅੱਜ ਸਵੇਰੇ 5 ਵਜੇ ਦੇ ਕਰੀਬ ਵਾਪਰਿਆ ਅਤੇ ਫਾਇਰ ਬ੍ਰਿਗੇਡ ਨੂੰ ਸਵੇਰੇ 5:30 ਵਜੇ ਇਸ ਦੀ ਸੂਚਨਾ ਦਿੱਤੀ ਗਈ। ਇਸ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਮੌਕੇ 'ਤੇ ਪਹੁੰਚੀਆਂ।
Published at : 28 Jun 2024 08:25 AM (IST)
View More
Advertisement
Advertisement
Advertisement
ਟਾਪ ਹੈਡਲਾਈਨ
ਸਪੋਰਟਸ
ਪੰਜਾਬ
ਕ੍ਰਿਕਟ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)