Monsoon 2023: ਕੀ ਇਸ ਸਾਲ ਪਵੇਗਾ ਸੋਕਾ? ਮੌਸਮ ਵਿਭਾਗ ਨੇ ਮਾਨਸੂਨ ਨੂੰ ਲੈ ਕੇ ਕੀਤੀ ਭਵਿੱਖਬਾਣੀ
ABP Sanjha
Updated at:
11 Apr 2023 03:31 PM (IST)
1
ਭਾਰਤੀ ਮੌਸਮ ਵਿਭਾਗ (IMD) ਨੇ ਇਸ ਸਾਲ ਮਾਨਸੂਨ ਆਮ ਤੋਂ ਵੱਧ ਰਹਿਣ ਦੀ ਭਵਿੱਖਬਾਣੀ ਕੀਤੀ ਹੈ।
Download ABP Live App and Watch All Latest Videos
View In App2
ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਸ ਸਾਲ ਮਾਨਸੂਨ ਦੇ ਆਮ ਵਾਂਗ ਰਹਿਣ ਦੀ 67 ਫੀਸਦੀ ਸੰਭਾਵਨਾ ਹੈ।
3
ਮਿਨਿਸਟਰੀ ਆਫ ਅਰਥ ਸਾਈਂਸ ਦੇ ਸਕੱਤਰ ਐਮ ਰਵੀਚੰਦਰਨ ਨੇ ਕਿਹਾ ਕਿ ਭਾਰਤ ਵਿੱਚ ਜੂਨ ਤੋਂ ਸਤੰਬਰ ਦੇ ਸੀਜ਼ਨ ਦੌਰਾਨ ਸਮਾਨ ਬਾਰਿਸ਼ ਹੋਵੇਗੀ।
4
IMD ਨੇ ਵੱਖ-ਵੱਖ ਮਾਡਲਾਂ ਦੇ ਆਧਾਰ 'ਤੇ ਮਾਨਸੂਨ ਦੀ ਭਵਿੱਖਬਾਣੀ ਕੀਤੀ ਹੈ।
5
ਆਈਐਮਡੀ ਦੇ ਅਨੁਸਾਰ, ਪੇਨਿਨਸੁਲਰ ਭਾਰਤ ਦੇ ਨਾਲ-ਨਾਲ ਉੱਤਰ-ਪੱਛਮੀ ਭਾਰਤ ਦੇ ਕੁਝ ਹਿੱਸਿਆਂ ਵਿੱਚ ਆਮ ਮੀਂਹ ਦੀ ਸੰਭਾਵਨਾ ਹੈ।
6
ਦੂਜੇ ਪਾਸੇ ਵੈਸਟ ਮਿਡਲ ਇੰਡੀਆ, ਨੋਰਥ ਵੈਸਟ-ਇੰਡੀਆ ਭਾਰਤ ਦੇ ਕੁਝ ਖੇਤਰਾਂ ਵਿੱਚ ਆਮ ਨਾਲੋਂ ਘੱਟ ਮੀਂਹ ਪੈ ਸਕਦਾ ਹੈ।
7
ਇਸ ਤੋਂ ਇਲਾਵਾ ਮਹੀਨੇ ਦੀ ਸ਼ੁਰੂਆਤ 'ਚ ਮੌਸਮ ਵਿਭਾਗ ਨੇ ਕਿਹਾ ਸੀ ਕਿ ਦੇਸ਼ ਦੇ ਕਈ ਹਿੱਸਿਆਂ 'ਚ ਅਪ੍ਰੈਲ ਤੋਂ ਜੂਨ ਤੱਕ ਤਾਪਮਾਨ ਆਮ ਨਾਲੋਂ ਵੱਧ ਰਹਿਣ ਦੀ ਉਮੀਦ ਹੈ।