ਪੜਚੋਲ ਕਰੋ

Raid On MLA Home: ਵਿਧਾਇਕ ਦੇ ਘਰ ਮੱਚਿਆ ਹੜਕੰਪ, IT ਵੱਲੋਂ 30 ਥਾਵਾਂ 'ਤੇ ਛਾਪੇਮਾਰੀ; 10 ਕਰੋੜ ਰੁਪਏ ਦੀ ਨਕਦੀ...

Income Tax raids on MLA: ਸਿਆਸੀ ਗਲਿਆਰੀਆਂ ਵਿੱਚ ਇਸ ਸਮੇਂ ਹਾਹਾਕਾਰ ਮੱਚਿਆ ਹੋਇਆ ਹੈ। ਦੱਸ ਦੇਈਏ ਕਿ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਸ ਕਾਰਨ ਵਿਧਾਇਕਾਂ ਵਿਚਾਲੇ ਹਲਚਲ ਮੱਚੀ ਹੋਈ ਹੈ।

Income Tax raids on MLA

1/4
ਦੱਸ ਦੇਈਏ ਕਿ ਉੱਤਰ ਪ੍ਰਦੇਸ਼ ਵਿੱਚ ਬਹੁਜਨ ਸਮਾਜ ਪਾਰਟੀ (ਬਸਪਾ) ਦੇ ਇਕਲੌਤੇ ਵਿਧਾਇਕ ਉਮਾਸ਼ੰਕਰ ਸਿੰਘ ਅਤੇ ਉਨ੍ਹਾਂ ਦੇ ਕਰੀਬੀਆਂ ਵਿਰੁੱਧ ਆਮਦਨ ਕਰ ਵਿਭਾਗ (IT) ਨੇ ਵੱਡੀ ਕਾਰਵਾਈ ਸ਼ੁਰੂ ਕੀਤੀ ਹੈ। ਵਿਧਾਇਕ ਦੇ ਲਖਨਊ ਸਥਿਤ ਨਿਵਾਸ ਅਤੇ ਹੋਰ ਟਿਕਾਣਿਆਂ ਤੋਂ ਹੁਣ ਤੱਕ 10 ਕਰੋੜ ਰੁਪਏ ਦੀ ਨਕਦੀ ਬਰਾਮਦ ਕੀਤੀ ਜਾ ਚੁੱਕੀ ਹੈ। ਹਾਲਾਂਕਿ ਉਨ੍ਹਾਂ ਦੇ ਘਰ ਦੀ ਕਾਰਵਾਈ ਪੂਰੀ ਹੋ ਗਈ ਹੈ, ਪਰ ਦਫ਼ਤਰਾਂ ਅਤੇ ਹੋਰ ਥਾਵਾਂ 'ਤੇ ਜਾਂਚ ਅਜੇ ਵੀ ਜਾਰੀ ਹੈ।

2/4
ਜਾਣੋ ਕਿਸ ਭੇਸ ਵਿੱਚ ਪਹੁੰਚੇ ਅਧਿਕਾਰੀ ?  ਬਲੀਆ ਦੇ ਰਸੜਾ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਉਮਾਸ਼ੰਕਰ ਦੇ ਘਰ ਛਾਪਾ ਮਾਰਨ ਲਈ ਆਮਦਨ ਕਰ ਵਿਭਾਗ ਨੇ ਇੱਕ ਵਿਲੱਖਣ ਰਣਨੀਤੀ ਅਪਣਾਈ। ਅਧਿਕਾਰੀ ਸਰਕਾਰੀ ਗੱਡੀਆਂ ਦੀ ਬਜਾਏ ਨਿੱਜੀ ਗੱਡੀਆਂ 'ਤੇ ਸਵਾਰ ਹੋ ਕੇ ਪਹੁੰਚੇ, ਜਿਨ੍ਹਾਂ ਉੱਪਰ ਵਿਆਹ ਵਾਲੇ ਸਟਿੱਕਰ (ਮਹਿੰਦਰ ਕੁਮਾਰ ਸੰਗ ਸੰਗੀਤਾ ਕੁਮਾਰੀ) ਲੱਗੇ ਹੋਏ ਸਨ, ਤਾਂ ਜੋ ਕਿਸੇ ਨੂੰ ਕੋਈ ਸ਼ੱਕ ਨਾ ਹੋਵੇ। ਅਧਿਕਾਰੀ ਬਰਾਤੀਆਂ ਦੇ ਭੇਸ ਵਿੱਚ ਸਿੱਧਾ ਵਿਧਾਇਕ ਦੇ ਘਰ ਅੰਦਰ ਦਾਖਲ ਹੋ ਗਏ।

ਹੋਰ ਜਾਣੋ ਦੇਸ਼

ਹੋਰ ਵੇਖੋ
Sponsored Links by Taboola
Advertisement

ਟਾਪ ਹੈਡਲਾਈਨ

ਪੰਜਾਬ 'ਚ ਵਪਾਰੀ ਪਿਓ ਪੁੱਤ 'ਤੇ ਜਾਨਲੇਵਾ ਹਮਲਾ, CCTV 'ਚ ਵਾਰਦਾਤ ਕੈਦ; ਪੁੱਤ ਦੀ ਹਾਲਤ ਗੰਭੀਰ

ਤੇਜ਼ ਰਫਤਾਰ ਆਡੀ ਨੇ ਵਿਦੇਸ਼ੀ ਕੁੜੀ ਨੂੰ ਉਡਾਇਆ, 14 ਫੁੱਟ ਉੱਤੇ ਹਵਾ 'ਚ ਉੱਛਲੀ, ਮੱਚਿਆ ਹੜਕੰਪ

Jalandhar 'ਚ ਟਰੱਕ ਨੇ ਤੋੜਿਆ ਬਿਜਲੀ ਦਾ ਖੰਭਾ, BSF ਚੌਂਕ 'ਤੇ ਲੱਗਿਆ ਭਾਰੀ ਜਾਮ; ਮੱਚੀ ਹਫੜਾ-ਦਫੜੀ

ਪੰਜਾਬ-ਚੰਡੀਗੜ੍ਹ 'ਚ ਬਦਲੇਗਾ ਮੌਸਮ ਦਾ ਮਿਜਾਜ਼, ਇੰਨੀ ਤਰੀਕ ਨੂੰ ਪਵੇਗਾ ਮੀਂਹ, ਜਾਣੋ ਅਗਲੇ ਦਿਨਾਂ ਦਾ ਹਾਲ

ਵੀਡੀਓਜ਼

ਮੈਨੂੰ CM ਬਣਾਓ, ਮੈਂ ਗੈਂਗਸਟਰਵਾਦ ਕਰ ਦਿਆਂਗਾ ਸਾਫ਼
ਪੰਜਾਬ 'ਚ CM ਨਹੀਂ, ਗੈਂਗਸਟਰ ਕਰ ਰਹੇ ਨੇ ਰਾਜ
ਆਪ ਦੀਆਂ ਝੂਠੀਆਂ ਗੱਲਾਂ 'ਚ ਫੱਸ ਗਏ ਪੰਜਾਬ ਦੇ ਲੋਕ, CM ਨੂੰ ਬੋਲੇ ਸੁਖਬੀਰ ਬਾਦਲ
“ਅਸੀਂ ਝੂਠੇ ਪਰਚਿਆਂ ਤੋਂ ਨਹੀਂ ਡਰਦੇ!” – ਮਜੀਠੀਆ ਦੀ ਲਲਕਾਰ
“ਪੰਜਾਬ ‘ਤੇ ਕਰਜ਼ੇ ਦਾ ਪਹਾੜ!” – ਮਜੀਠੀਆ ਨੇ ਘੇਰੇ CM ਮਾਨ
Advertisement

ਫੋਟੋਗੈਲਰੀ

Advertisement
Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਮਾਰਚ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਮਾਰਚ 2026
ਪੰਜਾਬ-ਚੰਡੀਗੜ੍ਹ 'ਚ ਬਦਲੇਗਾ ਮੌਸਮ ਦਾ ਮਿਜਾਜ਼, ਇੰਨੀ ਤਰੀਕ ਨੂੰ ਪਵੇਗਾ ਮੀਂਹ, ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਬਦਲੇਗਾ ਮੌਸਮ ਦਾ ਮਿਜਾਜ਼, ਇੰਨੀ ਤਰੀਕ ਨੂੰ ਪਵੇਗਾ ਮੀਂਹ, ਜਾਣੋ ਅਗਲੇ ਦਿਨਾਂ ਦਾ ਹਾਲ
Team India Prize Money Announces: ਟੀ20 ਵਿਸ਼ਵ ਕੱਪ ਜੇਤੂ ਟੀਮ ਇੰਡੀਆ ਲਈ ਇਨਾਮੀ ਰਾਸ਼ੀ ਦਾ ਐਲਾਨ, BCCI ਨੇ ਖੋਲ੍ਹੀ ਤਿਜੋਰੀ, ਖਿਡਾਰੀਆਂ 'ਤੇ ਪੈਸਿਆਂ ਦੀ ਬਰਸਾਤ...
ਟੀ20 ਵਿਸ਼ਵ ਕੱਪ ਜੇਤੂ ਟੀਮ ਇੰਡੀਆ ਲਈ ਇਨਾਮੀ ਰਾਸ਼ੀ ਦਾ ਐਲਾਨ, BCCI ਨੇ ਖੋਲ੍ਹੀ ਤਿਜੋਰੀ, ਖਿਡਾਰੀਆਂ 'ਤੇ ਪੈਸਿਆਂ ਦੀ ਬਰਸਾਤ...
Punjab Weather: ਪੰਜਾਬ 'ਚ ਇਸ ਦਿਨ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਛਾਏ ਬੱਦਲ; ਪੜ੍ਹੋ ਮੌਸਮ ਦੀ ਤਾਜ਼ਾ ਅਪਡੇਟ...
ਪੰਜਾਬ 'ਚ ਇਸ ਦਿਨ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਛਾਏ ਬੱਦਲ; ਪੜ੍ਹੋ ਮੌਸਮ ਦੀ ਤਾਜ਼ਾ ਅਪਡੇਟ...
Gold Silver Rate Today: ਆਮ ਜਨਤਾ ਵਿਚਾਲੇ ਮੱਚੀ ਹਲਚਲ, ਫਿਰ ਵਧੇ ਸੋਨੇ-ਚਾਂਦੀ ਦੇ ਰੇਟ; ਚਾਂਦੀ 11,000 ਰੁਪਏ ਮਹਿੰਗੀ: ਜਾਣੋ ਸੋਨੇ ਦੀ ਕੀਮਤ?
ਆਮ ਜਨਤਾ ਵਿਚਾਲੇ ਮੱਚੀ ਹਲਚਲ, ਫਿਰ ਵਧੇ ਸੋਨੇ-ਚਾਂਦੀ ਦੇ ਰੇਟ; ਚਾਂਦੀ 11,000 ਰੁਪਏ ਮਹਿੰਗੀ: ਜਾਣੋ ਸੋਨੇ ਦੀ ਕੀਮਤ?
Arshdeep Singh: ਅਰਸ਼ਦੀਪ ਸਿੰਘ 'ਤੇ ਮੰਡਰਾ ਰਿਹਾ ਵੱਡਾ ਖਤਰਾ, ਇਸ ਗਲਤੀ ਲਈ ICC ਕਰੇਗਾ ਕਾਰਵਾਈ? ਮਾਫ਼ੀ ਮੰਗਣ ਤੋਂ ਬਾਅਦ ਵੀ...
ਅਰਸ਼ਦੀਪ ਸਿੰਘ 'ਤੇ ਮੰਡਰਾ ਰਿਹਾ ਵੱਡਾ ਖਤਰਾ, ਇਸ ਗਲਤੀ ਲਈ ICC ਕਰੇਗਾ ਕਾਰਵਾਈ? ਮਾਫ਼ੀ ਮੰਗਣ ਤੋਂ ਬਾਅਦ ਵੀ...
School Close: ਜਨਤਾ ਵਿਚਾਲੇ ਮੱਚਿਆ ਹਾਹਾਕਾਰ, ਜਾਣੋ ਕਿਉਂ 2 ਹਫ਼ਤੇ ਸਕੂਲ ਰਹਿਣਗੇ ਬੰਦ? ਅਧਿਕਾਰੀਆਂ ਦੀ ਤਨਖਾਹ ਅਤੇ ਭੱਤਿਆਂ 'ਚ ਵੀ ਹੋਏਗੀ ਕਟੌਤੀ...
ਜਨਤਾ ਵਿਚਾਲੇ ਮੱਚਿਆ ਹਾਹਾਕਾਰ, ਜਾਣੋ ਕਿਉਂ 2 ਹਫ਼ਤੇ ਸਕੂਲ ਰਹਿਣਗੇ ਬੰਦ? ਅਧਿਕਾਰੀਆਂ ਦੀ ਤਨਖਾਹ ਅਤੇ ਭੱਤਿਆਂ 'ਚ ਵੀ ਹੋਏਗੀ ਕਟੌਤੀ...
Influencer Nancy Grewal: ਇੰਫਲੂਇੰਸਰ ਨੈਨਸੀ ਗਰੇਵਾਲ ਦੀ ਮੌਤ ਮਾਮਲੇ 'ਤੇ ਮਾਂ ਨੇ ਲਿਆ ਯੂ-ਟਰਨ, ਬੋਲੀ- ਹੋਸ਼ 'ਚ ਨਹੀਂ ਸੀ ਕਿ ਕਿਸਦਾ ਨਾਮ ਲੈ ਲਿਆ...
ਇੰਫਲੂਇੰਸਰ ਨੈਨਸੀ ਗਰੇਵਾਲ ਦੀ ਮੌਤ ਮਾਮਲੇ 'ਤੇ ਮਾਂ ਨੇ ਲਿਆ ਯੂ-ਟਰਨ, ਬੋਲੀ- ਹੋਸ਼ 'ਚ ਨਹੀਂ ਸੀ ਕਿ ਕਿਸਦਾ ਨਾਮ ਲੈ ਲਿਆ...
Embed widget