ਪੜਚੋਲ ਕਰੋ
G20 ਸੰਮੇਲਨ: ਜੋਅ ਬਾਇਡੇਨ, ਰਿਸ਼ੀ ਸੁਨਕ ਅਤੇ ਇਮੈਨੁਅਲ ਮੈਕਰੋਨ ਨੂੰ ਮਿਲੇ PM ਮੋਦੀ, ਵੇਖੋ ਤਸਵੀਰਾਂ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਇੱਥੇ ਜੀ-20 ਸੰਮੇਲਨ ਦੌਰਾਨ ਅਮਰੀਕੀ ਰਾਸ਼ਟਰਪਤੀ ਜੋ ਬਾਇਡੇਨ ਅਤੇ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨਾਲ ਮੁਲਾਕਾਤ ਕੀਤੀ।
ਜੋਅ ਬਾਇਡੇਨ, ਰਿਸ਼ੀ ਸੁਨਕ ਅਤੇ ਇਮੈਨੁਅਲ ਮੈਕਰੋਨ ਨੂੰ ਮਿਲੇ PM ਮੋਦੀ
1/6

ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਅਤੇ ਕਈ ਹੋਰ ਗਲੋਬਲ ਨੇਤਾਵਾਂ ਨਾਲ ਗੈਰ ਰਸਮੀ ਗੱਲਬਾਤ ਕੀਤੀ ਅਤੇ ਕਈ ਮੁੱਦਿਆਂ 'ਤੇ ਵਿਚਾਰਾਂ ਦਾ ਆਦਾਨ-ਪ੍ਰਦਾਨ ਕੀਤਾ।
2/6

ਇੱਥੇ ਸਾਲਾਨਾ ਜੀ-20 ਸੰਮੇਲਨ ਦੇ ਇੱਕ ਸੈਸ਼ਨ ਨੂੰ ਸੰਬੋਧਨ ਕਰਦਿਆਂ ਮੋਦੀ ਨੇ ਕਿਹਾ ਕਿ ਜਲਵਾਯੂ ਪਰਿਵਰਤਨ, ਕੋਵਿਡ-19 ਗਲੋਬਲ ਮਹਾਂਮਾਰੀ ਅਤੇ ਯੂਕਰੇਨ ਸੰਕਟ ਕਾਰਨ ਪੈਦਾ ਹੋਈਆਂ ਗਲੋਬਲ ਚੁਣੌਤੀਆਂ ਨੇ ਦੁਨੀਆ ਵਿੱਚ ਤਬਾਹੀ ਮਚਾ ਦਿੱਤੀ ਹੈ ਅਤੇ ਆਲਮੀ ਸਪਲਾਈ ਲੜੀ ਵਿੱਚ ਵਿਘਨ ਪਾਇਆ ਹੈ।
Published at : 15 Nov 2022 05:49 PM (IST)
ਹੋਰ ਵੇਖੋ





















