ਪੜਚੋਲ ਕਰੋ
Monsoon 2023: ਕੀ ਇਸ ਸਾਲ ਸੋਕਾ ਪਵੇਗਾ? ਮੌਸਮ ਵਿਭਾਗ ਨੇ ਮਾਨਸੂਨ ਨੂੰ ਲੈ ਕੇ ਕੀਤੀ ਭਵਿੱਖਬਾਣੀ
Monsoon 2023: ਰਾਜਧਾਨੀ ਸਮੇਤ ਦੇਸ਼ 'ਚ ਬੇਮੌਸਮੀ ਬਾਰਿਸ਼ ਤੋਂ ਬਾਅਦ ਹੁਣ ਕਹਿਰ ਦੀ ਗਰਮੀ ਪੈ ਰਹੀ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਮਾਨਸੂਨ ਨੂੰ ਲੈ ਕੇ ਪੂਰਵ ਅਨੁਮਾਨ ਜਾਰੀ ਕੀਤਾ
image source twitter
1/7

ਭਾਰਤੀ ਮੌਸਮ ਵਿਭਾਗ (IMD) ਨੇ ਇਸ ਸਾਲ ਮਾਨਸੂਨ ਆਮ ਤੋਂ ਵੱਧ ਰਹਿਣ ਦੀ ਭਵਿੱਖਬਾਣੀ ਕੀਤੀ ਹੈ।
2/7

ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਸ ਸਾਲ ਮਾਨਸੂਨ ਦੇ ਆਮ ਵਾਂਗ ਰਹਿਣ ਦੀ 67 ਫੀਸਦੀ ਸੰਭਾਵਨਾ ਹੈ।
Published at : 12 Apr 2023 03:36 PM (IST)
ਹੋਰ ਵੇਖੋ



















