ਪੜਚੋਲ ਕਰੋ

Naredra Modi 3.0: ਸਖ਼ਤ ਹੋਈ ਕੇਂਦਰ ਸਰਕਾਰ ! ਹੁਣ ਇਨ੍ਹਾਂ ਮੁਲਾਜ਼ਮਾਂ ਖ਼ਿਲਾਫ਼ ਹੋਵੇਗੀ ਸਖਤ ਕਾਰਵਾਈ , ਦਿੱਤੀ ਚੇਤਾਵਨੀ

Naredra Modi 3.0: ਕੇਂਦਰ ਸਰਕਾਰ ਦੇ ਸਾਰੇ ਸਰਕਾਰੀ ਵਿਭਾਗਾਂ ਅਤੇ ਮੰਤਰਾਲਿਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ਕਿ ਬਾਇਓਮੀਟ੍ਰਿਕ ਮਸ਼ੀਨਾਂ ਹਰ ਸਮੇਂ ਚਾਲੂ ਰਹਿਣ

ਸਰਕਾਰ ਆਪਣੇ ਕੁਝ ਮੁਲਾਜ਼ਮਾਂ ਦੀਆਂ ਗਤੀਵਿਧੀਆਂ ਨੂੰ ਲੈ ਕੇ ਸਖ਼ਤ ਰੁਖ਼ ਵਿੱਚ ਆ ਗਈ ਹੈ। ਕੇਂਦਰ ਨੇ ਵੀ ਅਜਿਹੇ ਮੁਲਾਜ਼ਮਾਂ ਨੂੰ ਸਖ਼ਤ ਚੇਤਾਵਨੀ ਦਿੱਤੀ ਹੈ ਅਤੇ ਕਿਹਾ ਕਿ ਜੇਕਰ ਉਹ ਨਾ ਮੰਨੇ ਤਾਂ ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ

1/5
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਐਨਡੀਏ ਸਰਕਾਰ ਨੇ ਦਫ਼ਤਰ ਦੇਰ ਨਾਲ ਪਹੁੰਚਣ ਵਾਲੇ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਦੀ ਚੇਤਾਵਨੀ ਦਿੱਤੀ ਹੈ।

2/5
ਸਮਾਚਾਰ ਏਜੰਸੀ 'ਪੀਟੀਆਈ' ਮੁਤਾਬਕ ਅਧਿਕਾਰੀਆਂ ਨੂੰ ਆਦਤਨ ਦੇਰੀ ਨਾਲ ਪਹੁੰਚਣ ਅਤੇ ਜਲਦੀ ਜਾਣ ਦੇ ਮੁੱਦੇ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ।

3/5
ਹੁਕਮਾਂ ਅਨੁਸਾਰ ਆਦਤਨ ਦੇਰੀ ਨਾਲ ਆਉਣਾ ਅਤੇ ਦਫ਼ਤਰ ਤੋਂ ਜਲਦੀ ਨਿਕਲਣ ਨੂੰ ਗੰਭੀਰਤਾ ਨਾਲ ਲਿਆ ਜਾਵੇ। ਇਸ ਨੂੰ ਲਾਜ਼ਮੀ ਤੌਰ 'ਤੇ ਬੰਦ ਕੀਤਾ ਜਾਣਾ ਚਾਹੀਦਾ ਹੈ, ਇਸ ਤੋਂ ਇਲਾਵਾ ਸਰਕਾਰੀ ਹੁਕਮਾਂ ਵਿਚ ਕਿਹਾ ਗਿਆ ਸੀ ਕਿ ਮੌਜੂਦਾ ਨਿਯਮਾਂ ਤਹਿਤ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਸਕਦੀ ਹੈ।

4/5
ਸਾਰੇ ਸਰਕਾਰੀ ਵਿਭਾਗਾਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਗਿਆ ਕਿ ਕਰਮਚਾਰੀ ਏਈਬੀਏਐਸ ਦੀ ਵਰਤੋਂ ਕਰਕੇ ਆਪਣੀ ਹਾਜ਼ਰੀ ਦਰਜ ਕਰਵਾਉਣ।

5/5
ਇਹ ਚਿਤਾਵਨੀ ਉਸ ਸਮੇਂ ਦਿੱਤੀ ਗਈ ਜਦੋਂ ਪਤਾ ਲੱਗਾ ਕਿ ਕਈ ਲੋਕ ਆਧਾਰ 'ਤੇ ਚੱਲ ਰਹੀ ਬਾਇਓਮੀਟ੍ਰਿਕ ਹਾਜ਼ਰੀ ਪ੍ਰਣਾਲੀ 'ਚ ਹਾਜ਼ਰੀ ਦਰਜ ਨਹੀਂ ਕਰਵਾ ਰਹੇ ਹਨ, ਇੰਨਾ ਹੀ ਨਹੀਂ ਕੁਝ ਕਰਮਚਾਰੀ ਨਿਯਮਿਤ ਤੌਰ 'ਤੇ ਕੇਂਦਰ ਸਰਕਾਰ ਦੇ ਦਫਤਰਾਂ 'ਚ ਦੇਰੀ ਨਾਲ ਪਹੁੰਚ ਰਹੇ ਹਨ, ਜਿਸ ਤੋਂ ਬਾਅਦ ਇਹ ਚਿਤਾਵਨੀ ਆਈ ਹੈ।

ਹੋਰ ਜਾਣੋ ਦੇਸ਼

View More
Advertisement
Advertisement
Advertisement

ਟਾਪ ਹੈਡਲਾਈਨ

ਦਲੀਲਾਂ ਖ਼ਤਮ ਹੁਣ ਹੋਵੇਗਾ ਐਕਸ਼ਨ ! ਪੰਜਾਬ 'ਚ ਨਹੀਂ ਚੱਲਣ ਦਿਆਂਗੇ ਕੰਗਨਾ ਦੀ Emergency , SGPC ਨੇ ਦਿੱਤੀ ਸਖ਼ਤ ਚਿਤਾਵਨੀ

Maharaja Ranjit Singh: ਕੈਨੇਡਾ 'ਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨਾਲ ਛੇੜਛਾੜ, ਬਦਮਾਸ਼ਾਂ ਨੇ ਬੁੱਤ 'ਤੇ ਲਾਇਆ ਫਲਸਤੀਨ ਦਾ ਝੰਡਾ

ਅਗਨੀਵੀਰਾਂ ਲਈ ਖ਼ੁਸ਼ਖ਼ਬਰੀ ! ਇਸ ਨੌਕਰੀ ਵਿੱਚ ਮਿਲੇਗਾ 50% ਤੱਕ ਰਿਜ਼ਰਵੇਸ਼ਨ, ਜਾਣੋ- ਕਿਸ ਸੈਕਟਰ 'ਚ ਦਿੱਤੀ ਗਈ ਛੋਟ ?

ਪਰਾਲੀ ਸਾੜਨ ਦੇ ਮਾਮਲਿਆਂ 'ਤੇ ਸੁਪਰੀਮ ਕੋਰਟ ਦਾ ਸਖ਼ਤ ਹੁਕਮ, CAQM ਦੀ ਵੀ ਲਗਾਈ ਕਲਾਸ 
ਪਰਾਲੀ ਸਾੜਨ ਦੇ ਮਾਮਲਿਆਂ 'ਤੇ ਸੁਪਰੀਮ ਕੋਰਟ ਦਾ ਸਖ਼ਤ ਹੁਕਮ, CAQM ਦੀ ਵੀ ਲਗਾਈ ਕਲਾਸ 
Advertisement
ABP Premium

ਵੀਡੀਓਜ਼

ਦਿਵਾਲੀ ਲਈ ਪਟਾਖੇ ਬਣਾਏ ਜਾ ਰਹੇ ਸੀ, ਹੋਇਆ ਧਮਾਕਾ, 3 ਦੀ ਮੌਤਹਿਜ਼ਬੁੱਲਾ ਚੀਫ ਹਸਨ ਨਸਰੱਲਾ ਮਾਰਿਆ ਗਿਆ, ਇਜ਼ਰਾਈਲ ਫੌਜ ਦਾ ਦਾਅਵਾਪ੍ਰੇਮ ਸਿੰਘ ਚੰਦੂਮਾਜਰਾ ਦੀ ਸਫਾਈ 'ਤੇ ਅਕਾਲੀ ਦਲ ਨੇ ਲਾਇਆ ਵੱਡਾ ਇਲਜ਼ਾਮDiljit Dosanjh ਦੀ ਖਾਲੜਾ ਫ਼ਿਲਮ ਦੇ ਪੱਖ ਚ ਆਈ SGPC ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦਲੀਲਾਂ ਖ਼ਤਮ ਹੁਣ ਹੋਵੇਗਾ ਐਕਸ਼ਨ ! ਪੰਜਾਬ 'ਚ ਨਹੀਂ ਚੱਲਣ ਦਿਆਂਗੇ ਕੰਗਨਾ ਦੀ Emergency , SGPC ਨੇ ਦਿੱਤੀ ਸਖ਼ਤ ਚਿਤਾਵਨੀ
ਦਲੀਲਾਂ ਖ਼ਤਮ ਹੁਣ ਹੋਵੇਗਾ ਐਕਸ਼ਨ ! ਪੰਜਾਬ 'ਚ ਨਹੀਂ ਚੱਲਣ ਦਿਆਂਗੇ ਕੰਗਨਾ ਦੀ Emergency , SGPC ਨੇ ਦਿੱਤੀ ਸਖ਼ਤ ਚਿਤਾਵਨੀ
Maharaja Ranjit Singh: ਕੈਨੇਡਾ 'ਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨਾਲ ਛੇੜਛਾੜ, ਬਦਮਾਸ਼ਾਂ ਨੇ ਬੁੱਤ 'ਤੇ ਲਾਇਆ ਫਲਸਤੀਨ ਦਾ ਝੰਡਾ
Maharaja Ranjit Singh: ਕੈਨੇਡਾ 'ਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨਾਲ ਛੇੜਛਾੜ, ਬਦਮਾਸ਼ਾਂ ਨੇ ਬੁੱਤ 'ਤੇ ਲਾਇਆ ਫਲਸਤੀਨ ਦਾ ਝੰਡਾ
ਅਗਨੀਵੀਰਾਂ ਲਈ ਖ਼ੁਸ਼ਖ਼ਬਰੀ ! ਇਸ ਨੌਕਰੀ ਵਿੱਚ ਮਿਲੇਗਾ 50% ਤੱਕ ਰਿਜ਼ਰਵੇਸ਼ਨ, ਜਾਣੋ- ਕਿਸ ਸੈਕਟਰ 'ਚ ਦਿੱਤੀ ਗਈ ਛੋਟ ?
ਅਗਨੀਵੀਰਾਂ ਲਈ ਖ਼ੁਸ਼ਖ਼ਬਰੀ ! ਇਸ ਨੌਕਰੀ ਵਿੱਚ ਮਿਲੇਗਾ 50% ਤੱਕ ਰਿਜ਼ਰਵੇਸ਼ਨ, ਜਾਣੋ- ਕਿਸ ਸੈਕਟਰ 'ਚ ਦਿੱਤੀ ਗਈ ਛੋਟ ?
ਪਰਾਲੀ ਸਾੜਨ ਦੇ ਮਾਮਲਿਆਂ 'ਤੇ ਸੁਪਰੀਮ ਕੋਰਟ ਦਾ ਸਖ਼ਤ ਹੁਕਮ, CAQM ਦੀ ਵੀ ਲਗਾਈ ਕਲਾਸ 
ਪਰਾਲੀ ਸਾੜਨ ਦੇ ਮਾਮਲਿਆਂ 'ਤੇ ਸੁਪਰੀਮ ਕੋਰਟ ਦਾ ਸਖ਼ਤ ਹੁਕਮ, CAQM ਦੀ ਵੀ ਲਗਾਈ ਕਲਾਸ 
Mental Health: ਵੀਕਐਂਡ 'ਤੇ ਜ਼ਰੂਰ ਕਰੋ ਇਹ ਕੰਮ, ਮਾਨਸਿਕ ਸਿਹਤ ਠੀਕ ਹੋਣ ਦੇ ਨਾਲ ਪੂਰੇ ਹਫ਼ਤੇ ਦਾ ਤਣਾਅ ਹੋਏਗਾ ਦੂਰ

Weather: ਅਗਲੇ ਤਿੰਨ ਦਿਨਾਂ ਤੱਕ ਕਿਵੇਂ ਦਾ ਰਹੇਗਾ ਮੌਸਮ? IMD ਨੇ ਕਰ ਦਿੱਤੀ ਤਾਜ਼ੀ ਭਵਿੱਖਬਾਣੀ

ਕੁਮਾਰੀ ਸ਼ੈਲਜਾ ਨੇ ਫਿਰ ਠੋਕਿਆ CM ਦੇ ਅਹੁਦੇ ਲਈ ਦਾਅਵਾ, 'ਹਰਿਆਣਾ 'ਚ ਬਣੇ ਦਲਿਤ ਮੁੱਖ ਮੰਤਰੀ'

Mohammed Shami: ਭਾਰਤੀ ਕ੍ਰਿਕੇਟ ਦਾ ਸ਼ਾਨਦਾਰ ਸਿਤਾਰਾ ਮੁਹੰਮਦ ਸ਼ਮੀ, ਇਸ ਕ੍ਰਿਕਟਰ ਦੀ ਮਿਹਨਤ ਤੇ ਸਾਦਗੀ ਤੋਂ ਨੌਜਵਾਨਾਂ ਨੂੰ ਲੈਣੀ ਚਾਹੀਦੀ ਪ੍ਰੇਰਣਾ

Embed widget