ਪੜਚੋਲ ਕਰੋ

India's nuclear bomb: ਪ੍ਰਮਾਣੂ ਧਮਾਕੇ ਨਾਲ ਪਿਆਜ਼ ਦਾ ਕੀ ਸੰਬੰਧ? ਪੋਖਰਣ 'ਚ ਵੀ ਕੀਤੀ ਸੀ ਵਰਤੋਂ, ਜਾਣ ਕੇ ਹੋ ਜਾਓਗੇ ਹੈਰਾਨ!

Nuclear Test: ਅਸੀਂ ਪਿਆਜ਼ ਦੀ ਵਰਤੋਂ ਭੋਜਨ ਵਿੱਚ ਕਰਦੇ ਹਾਂ। ਇਸ ਦੀ ਵਰਤੋਂ ਹੀਟ ਸਟ੍ਰੋਕ ਜਾਂ ਬੁਖਾਰ ਦੇ ਇਲਾਜ ਲਈ ਵੀ ਕੀਤੀ ਜਾਂਦੀ ਹੈ ਪਰ ਕੀ ਤੁਸੀਂ ਜਾਣਦੇ ਹੋ ਕਿ ਪਰਮਾਣੂ ਪ੍ਰੀਖਣ ਲਈ ਵੀ ਪਿਆਜ਼ ਬਹੁਤ ਜ਼ਰੂਰੀ ਹੈ।

( Image Source : Freepik )

1/6
ਕਿਹਾ ਜਾਂਦਾ ਹੈ ਕਿ ਜਦੋਂ 11 ਮਈ 1998 ਨੂੰ ਅਟਲ ਬਿਹਾਰੀ ਵਾਜਪਾਈ ਸਰਕਾਰ ਨੇ ਪੋਖਰਣ ਵਿੱਚ ਪਰਮਾਣੂ ਬੰਬ ਦਾ ਪ੍ਰੀਖਣ ਕੀਤਾ ਸੀ ਤਾਂ ਉੱਥੇ ਕਈ ਟਨ ਪਿਆਜ਼ ਦਬਾਇਆ ਗਿਆ ਸੀ। ਆਖਰ ਪਰਮਾਣੂ ਪ੍ਰੀਖਣ ਲਈ ਪਿਆਜ਼ ਇੰਨਾ ਜ਼ਰੂਰੀ ਕਿਉਂ ਹੈ? ਆਓ ਜਾਣਦੇ ਹਾਂ।

2/6
ਜਦੋਂ ਭਾਰਤ ਨੇ ਪੋਖਰਨ ਵਿੱਚ ਪਰਮਾਣੂ ਪ੍ਰੀਖਣ ਕੀਤਾ ਸੀ ਤਾਂ ਕਿਸੇ ਵੀ ਦੇਸ਼ ਨੂੰ ਕੋਈ ਸੁਰਾਗ ਨਹੀਂ ਸੀ। ਇਹ ਬਹੁਤ ਹੀ ਗੁਪਤ ਤਰੀਕੇ ਨਾਲ ਕੀਤਾ ਗਿਆ ਸੀ। ਵਿਗਿਆਨੀਆਂ ਨੇ ਇਸ ਦਾ ਕੋਡਨੇਮ 'ਵਾਈਟ ਹਾਊਸ' ਰੱਖਿਆ ਸੀ।

3/6
ਕੁਝ ਹੀ ਮਿੰਟਾਂ 'ਚ ਉਨ੍ਹਾਂ ਨੇ 58 ਕਿੱਲੋ ਟਨ ਦੀ ਸਮਰੱਥਾ ਵਾਲੇ ਪ੍ਰਮਾਣੂ ਬੰਬ ਦਾ ਪ੍ਰੀਖਣ ਕਰਕੇ ਪੂਰੀ ਦੁਨੀਆ ਨੂੰ ਹਿਲਾ ਕੇ ਰੱਖ ਦਿੱਤਾ ਸੀ। ਇਸ ਮੁਹਿੰਮ 'ਚ ਅਹਿਮ ਭੂਮਿਕਾ ਨਿਭਾਉਣ ਵਾਲੇ ਵਿਗਿਆਨੀ ਅਨਿਲ ਕਾਕੋਡਕਰ ਨੇ ਮੰਨਿਆ ਸੀ ਕਿ ਪ੍ਰੀਖਣ ਦੌਰਾਨ ਪਿਆਜ਼ ਦੀ ਵਰਤੋਂ ਕੀਤੀ ਗਈ ਸੀ। ਉਸ ਨੇ ਇਸ ਦਾ ਕਾਰਨ ਵੀ ਦੱਸਿਆ।

4/6
ਅਨਿਲ ਕਾਕੋਡਕਰ ਨੇ ਦੱਸਿਆ ਸੀ ਕਿ ਪਰਮਾਣੂ ਧਮਾਕੇ ਦੌਰਾਨ ਅਲਫ਼ਾ, ਬੀਟਾ ਤੇ ਗਾਮਾ ਕਿਰਨਾਂ ਨਿਕਲਦੀਆਂ ਹਨ। ਇਨ੍ਹਾਂ ਵਿੱਚੋਂ ਗਾਮਾ ਕਿਰਨਾਂ ਕਾਫ਼ੀ ਘਾਤਕ ਮੰਨੀਆਂ ਜਾਂਦੀਆਂ ਹਨ। ਜੇਕਰ ਇਹ ਕਿਸੇ ਦੇ ਸਰੀਰ 'ਚ ਪਹੁੰਚ ਜਾਣ ਤਾਂ ਸਰੀਰ ਦੇ ਖੂਨ ਦੇ ਟਿਸ਼ੂ ਨੂੰ ਨਸ਼ਟ ਕਰ ਦਿੰਦੀਆਂ ਹਨ। ਇਸ ਕਾਰਨ ਭਾਰੀ ਨੁਕਸਾਨ ਹੋਣ ਦਾ ਡਰ ਰਹਿੰਦਾ ਹੈ।

5/6
ਪਿਆਜ਼ ਇਨ੍ਹਾਂ ਗਾਮਾ ਕਿਰਨਾਂ ਨੂੰ ਚੰਗੀ ਤਰ੍ਹਾਂ ਸੋਖ ਲੈਂਦਾ ਹੈ, ਜਿਸ ਕਾਰਨ ਇਹ ਖਤਰਨਾਕ ਕਿਰਨਾਂ ਦੂਰ ਤੱਕ ਨਹੀਂ ਫੈਲਦੀਆਂ। ਭੌਤਿਕ ਵਿਗਿਆਨੀਆਂ ਅਨੁਸਾਰ, ਇਸੇ ਲਈ ਜਦੋਂ ਪੋਖਰਣ ਵਿੱਚ ਜਾਂਚ ਕੀਤੀ ਗਈ ਤਾਂ ਸ਼ਾਫਟ ਵਿੱਚ ਪਿਆਜ਼ ਦੀ ਵੱਡੀ ਮਾਤਰਾ ਭਰੀ ਹੋਈ ਸੀ, ਤਾਂ ਜੋ ਰੇਡੀਏਸ਼ਨ ਨਾ ਫੈਲੇ। ਇਹ ਸ਼ਾਫਟ ਦੇ ਆਲੇ ਦੁਆਲੇ ਚੰਗੀ ਤਰ੍ਹਾਂ ਰੱਖਿਆ ਗਿਆ ਸੀ।

6/6
ਜੇਕਰ ਟੈਸਟ ਫੇਲ੍ਹ ਹੋ ਜਾਂਦਾ ਤਾਂ ਰੇਡੀਓਐਕਟਿਵ ਰੇਡੀਏਸ਼ਨ ਪਾਕਿਸਤਾਨ ਤੇ ਜੈਸਲਮੇਰ ਤੱਕ ਫੈਲ ਸਕਦੀ ਸੀ। ਕਈ ਲੋਕਾਂ ਦੀ ਜਾਨ ਵੀ ਜਾ ਸਕਦੀ ਸੀ। ਇੱਥੋਂ ਤੱਕ ਕਿ ਮਨੁੱਖਾਂ ਦੀਆਂ ਕਈ ਪੀੜ੍ਹੀਆਂ ਤਬਾਹ ਹੋ ਸਕਦੀਆਂ ਸੀ, ਜਿਵੇਂ ਜਾਪਾਨ ਵਿੱਚ ਹੀਰੋਸ਼ੀਮਾ ਤੇ ਨਾਗਾਸਾਕੀ ਉੱਤੇ ਪ੍ਰਮਾਣੂ ਹਮਲਿਆਂ ਤੋਂ ਬਾਅਦ ਹੋਇਆ ਸੀ। ਉੱਥੇ ਫੈਲਿਆ ਪਿਆਜ਼ ਕਿਸੇ ਵੀ ਰੇਡੀਏਸ਼ਨ ਨੂੰ ਜਜ਼ਬ ਕਰਨ ਦੀ ਸਮਰੱਥਾ ਰੱਖਦਾ ਸੀ। ਹਾਲਾਂਕਿ, ਪੋਖਰਣ ਵਿੱਚ ਪ੍ਰਮਾਣੂ ਪ੍ਰੀਖਣ ਸਥਾਨਾਂ 'ਤੇ ਹਜ਼ਾਰਾਂ ਟਨ ਪਿਆਜ਼ ਦੱਬੇ ਜਾਣ ਦੇ ਸਬੂਤ ਅਜੇ ਸਾਹਮਣੇ ਨਹੀਂ ਆਏ।

ਹੋਰ ਜਾਣੋ ਖ਼ਬਰਾਂ

View More
Advertisement
Advertisement
Advertisement

ਟਾਪ ਹੈਡਲਾਈਨ

ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ

ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?

Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ

By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Advertisement
ABP Premium

ਵੀਡੀਓਜ਼

Farmer Protest | Sahmbhu Boarder 'ਤੋਂ ਕਿਸਾਨਾਂ ਦਾ ਵੱਡਾ ਐਲਾਨ! ਮਨੀਪੁਰ ਵਰਗਾ ਬਣੇਗਾ ਹਲਾਤ!Weather Updates | ਸਾਵਧਾਨ! Punjab 'ਚ ਧੁੰਦ ਦਾ ਕਹਿਰ ਮੋਸਮ ਵਿਭਾਗ ਵਲੋਂ ਵੱਡੀ ਚਿਤਾਵਨੀ!Akali Dal | Sukhbir Badal ਦੇ ਅਸਤੀਫ਼ੇ 'ਤੇ ਅਕਾਲੀ ਦਲ ਦਾ ਵੱਡਾ ਫ਼ੈਸਲਾ! |Abp SanjhaEncounter News|Crime|ਲੁੱਟਾਂ ਖੋਹਾਂ ਕਰਨ ਵਾਲਿਆਂ ਦੀ ਨਹੀਂ ਖ਼ੈਰ!Mohali ਪੁਲਿਸ ਤੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Punjab News: ਅੱਜ ਅੰਮ੍ਰਿਤਸਰ ਆਉਣਗੇ ਕਾਂਗਰਸ ਲੀਡਰ ਰਾਹੁਲ ਗਾਂਧੀ, ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ, ਨਹੀਂ ਕੀਤਾ ਜਾਵੇਗਾ ਚੋਣ ਪ੍ਰਚਾਰ

Punjab News: ਅਕਾਲੀ ਦਲ ਵੱਲੋਂ 'ਆਪ' ਦੀ ਹਮਾਇਤ ਦਾ ਐਲਾਨ, ਰਾਤੋ-ਰਾਤ ਬਦਲੇ ਸਿਆਸੀ ਸਮੀਕਰਨ?

Punjab Election ਜ਼ਿਮਨੀ ਚੋਣਾਂ ਦੇ ਪ੍ਰਚਾਰ 'ਤੇ ਅੱਜ ਤੋਂ ਬ੍ਰੇਕ, 'ਆਪ' ਦੀ ਅਗਨੀ ਪ੍ਰੀਖਿਆ, ਰਾਜਾ ਵੜਿੰਗ, ਰੰਧਾਵਾ ਤੇ ਮੀਤ ਹੇਅਰ ਦੀ ਇੱਜ਼ਤ ਦਾ ਸਵਾਲ

Punjab News: ਅਕਾਲੀ ਦਲ ਨੂੰ ਲੈ ਬੈਠੇ ਸੁਖਬੀਰ ਬਾਦਲ! ਜੇ ਪ੍ਰਕਾਸ਼ ਸਿੰਘ ਬਾਦਲ ਮੰਨ ਲੈਂਦੇ ਢੀਂਡਸਾ ਦੀ ਸਲਾਹ ਤਾਂ ਇਹ ਦਿਨ ਨਾ ਵੇਖਣ ਪੈਂਦੇ...
ਅਕਾਲੀ ਦਲ ਨੂੰ ਲੈ ਬੈਠੇ ਸੁਖਬੀਰ ਬਾਦਲ! ਜੇ ਪ੍ਰਕਾਸ਼ ਸਿੰਘ ਬਾਦਲ ਮੰਨ ਲੈਂਦੇ ਢੀਂਡਸਾ ਦੀ ਸਲਾਹ ਤਾਂ ਇਹ ਦਿਨ ਨਾ ਵੇਖਣ ਪੈਂਦੇ...
Embed widget