ਪੜਚੋਲ ਕਰੋ

Vice President Election: ਉਪਰਾਸ਼ਟਰਪਤੀ ਚੋਣਾਂ `ਚ NDA ਦਾ ਪੱਲਾ ਭਾਰੀ, ਤਸਵੀਰਾਂ `ਚ ਦੇਖੋ PM ਮੋਦੀ ਸਣੇ ਕਿਹੜੀਆਂ ਹਸਤੀਆਂ ਪਾਈ ਵੋਟ

Vice President Election 2022: ਅੱਜ ਉਪ ਰਾਸ਼ਟਰਪਤੀ ਚੋਣ ਲਈ ਵੋਟਾਂ ਪਈਆਂ। ਪੀਐਮ ਮੋਦੀ ਅਤੇ ਅਮਿਤ ਸ਼ਾਹ ਸਮੇਤ ਕਈ ਦਿੱਗਜਾਂ ਨੇ ਆਪਣੀ ਵੋਟ ਪਾਈ। ਐਨਡੀਏ ਉਮੀਦਵਾਰ ਜਗਦੀਪ ਧਨਖੜ ਦਾ ਮੁਕਾਬਲਾ ਵਿਰੋਧੀ ਧਿਰ ਦੀ ਮਾਰਗਰੇਟ ਅਲਵਾ ਨਾਲ ਹੈ।

ਉਪਰਾਸ਼ਟਰਪਤੀ ਚੋਣਾਂ `ਚ NDA ਦਾ ਪੱਲਾ ਭਾਰੀ, ਤਸਵੀਰਾਂ `ਚ ਦੇਖੋ PM ਮੋਦੀ ਸਣੇ ਕਿਹੜੀਆਂ ਹਸਤੀਆਂ ਪਾਈ ਵੋਟ

1/13
Vice President Election 2022: ਅੱਜ ਉਪ ਰਾਸ਼ਟਰਪਤੀ ਚੋਣ ਲਈ ਵੋਟਾਂ ਪਈਆਂ। ਪੀਐਮ ਮੋਦੀ ਅਤੇ ਅਮਿਤ ਸ਼ਾਹ ਸਮੇਤ ਕਈ ਦਿੱਗਜਾਂ ਨੇ ਆਪਣੀ ਵੋਟ ਪਾਈ। ਐਨਡੀਏ ਉਮੀਦਵਾਰ ਜਗਦੀਪ ਧਨਖੜ ਦਾ ਮੁਕਾਬਲਾ ਵਿਰੋਧੀ ਧਿਰ ਦੀ ਮਾਰਗਰੇਟ ਅਲਵਾ ਨਾਲ ਹੈ।
Vice President Election 2022: ਅੱਜ ਉਪ ਰਾਸ਼ਟਰਪਤੀ ਚੋਣ ਲਈ ਵੋਟਾਂ ਪਈਆਂ। ਪੀਐਮ ਮੋਦੀ ਅਤੇ ਅਮਿਤ ਸ਼ਾਹ ਸਮੇਤ ਕਈ ਦਿੱਗਜਾਂ ਨੇ ਆਪਣੀ ਵੋਟ ਪਾਈ। ਐਨਡੀਏ ਉਮੀਦਵਾਰ ਜਗਦੀਪ ਧਨਖੜ ਦਾ ਮੁਕਾਬਲਾ ਵਿਰੋਧੀ ਧਿਰ ਦੀ ਮਾਰਗਰੇਟ ਅਲਵਾ ਨਾਲ ਹੈ।
2/13
ਉਪ ਰਾਸ਼ਟਰਪਤੀ ਚੋਣਾਂ ਸ਼ੁਰੂ ਹੁੰਦੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੰਸਦ ਭਵਨ ਪਹੁੰਚੇ ਅਤੇ ਉੱਥੇ ਮੌਜੂਦ ਲੋਕਾਂ ਦਾ ਸ਼ੁਭਕਾਮਨਾਵਾਂ ਸਵੀਕਾਰ ਕੀਤੀਆਂ।

3/13
ਪੀਐਮ ਮੋਦੀ ਨੇ ਉਪ ਰਾਸ਼ਟਰਪਤੀ ਚੋਣ ਲਈ ਸਭ ਤੋਂ ਪਹਿਲਾਂ ਵੋਟ ਪਾਈ। ਐਨਡੀਏ ਨੇ ਜਗਦੀਪ ਧਨਖੜ ਨੂੰ ਆਪਣਾ ਉਮੀਦਵਾਰ ਬਣਾਇਆ ਹੈ।

4/13
ਜਗਦੀਪ ਧਨਖੜ ਦੀ ਨਾਮਜ਼ਦਗੀ ਸਮੇਂ ਪੀਐਮ ਮੋਦੀ ਵੀ ਮੌਜੂਦ ਸਨ।

5/13
ਪੱਛਮੀ ਬੰਗਾਲ ਦੇ ਹੁਗਲੀ ਤੋਂ ਭਾਜਪਾ ਦੇ ਸੰਸਦ ਮੈਂਬਰ ਲਾਕੇਟ ਚੈਟਰਜੀ ਨੇ ਉਪ ਰਾਸ਼ਟਰਪਤੀ ਚੋਣ ਵਿੱਚ ਆਪਣੀ ਵੋਟ ਪਾਈ। ਟੀਆਰਐਸ ਦੇ ਸੰਸਦ ਮੈਂਬਰ ਨਾਗੇਸ਼ਵਰ ਰਾਓ ਵੀ ਵੋਟ ਪਾਉਣ ਪਹੁੰਚੇ।

6/13
ਕੇਂਦਰੀ ਮੰਤਰੀ ਅਨੁਪ੍ਰਿਯਾ ਪਟੇਲ ਵੀ ਵੋਟ ਪਾਉਣ ਪਹੁੰਚੀ ਅਤੇ ਉਨ੍ਹਾਂ ਨੇ ਜਿੱਤ ਦਾ ਨਿਸ਼ਾਨ ਵੀ ਦਿਖਾਇਆ।

7/13
ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਵ੍ਹੀਲ ਚੇਅਰ 'ਤੇ ਬੈਠ ਕੇ ਵੋਟ ਪਾਉਣ ਪਹੁੰਚੇ।

8/13
ਰਾਜ ਸਭਾ ਮੈਂਬਰ ਪੀਟੀ ਊਸ਼ਾ ਨੇ ਵੀ ਆਪਣੀ ਵੋਟ ਪਾਈ ਅਤੇ ਮੁਸਕਰਾਉਂਦੇ ਹੋਏ ਜਿੱਤ ਦਾ ਚਿੰਨ੍ਹ ਦਿਖਾਇਆ।

9/13
ਡੀਐਮਕੇ ਦੇ ਸੰਸਦ ਮੈਂਬਰ ਦਯਾਨਿਧੀ ਮਾਰਨ ਵੀ ਵੋਟ ਪਾਉਣ ਪਹੁੰਚੇ।

10/13
ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਆਪਣੀ ਵੋਟ ਪਾਉਂਦੇ ਨਜ਼ਰ ਆਏ।

11/13
ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਸਮਰਥਨ ਨਾਲ ਵੋਟ ਪਾਉਂਦੇ ਨਜ਼ਰ ਆਏ।

12/13
ਕੇਂਦਰੀ ਮੰਤਰੀ ਅਨੁਪ੍ਰਿਆ ਪਟੇਲ ਹੋਰ ਸੰਸਦ ਮੈਂਬਰਾਂ ਨਾਲ ਜਿੱਤ ਦਾ ਚਿੰਨ੍ਹ ਦਿਖਾਉਂਦੇ ਹੋਏ।

13/13
ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਭਾਜਪਾ ਪ੍ਰਧਾਨ ਜੇਪੀ ਨੱਡਾ ਨੇ ਆਪਣੀ ਵੋਟ ਪਾਈ।

ਹੋਰ ਜਾਣੋ ਦੇਸ਼

View More
Advertisement
Advertisement
Advertisement

ਟਾਪ ਹੈਡਲਾਈਨ

Amritsar News: ਟੋਲ 'ਤੇ ਬੱਸ ਲੰਘਾਉਣ ਨੂੰ ਲੈ ਕੇ ਹੰਗਾਮਾ, ਮੁਲਾਜ਼ਮਾਂ ਤੇ PRTC ਕੰਡਕਟਰ ਵਿਚਾਲੇ ਝੜਪ, ਹੱਥੋ-ਪਾਈ ‘ਚ ਲੱਥੀ ਪੱਗ

ਸਰਕਾਰ ਦਾ ਵੱਡਾ ਐਲਾਨ- ਜੁਲਾਈ ਤੋਂ ਔਰਤਾਂ ਨੂੰ ਮਿਲਣਗੇ 1500 ਰੁਪਏ ਮਹੀਨਾ, 3 ਸਿਲੰਡਰ ਫਰੀ

ਪੰਜਾਬ ਦੇ 2 ਸੈਲਾਨੀਆਂ ‘ਤੇ ਦੋਸ਼, ਹਿਮਾਚਲ ਦਾ ਟੈਕਸੀ ਡਰਾਈਵਰ ਕੀਤਾ ਅਗਵਾ, ਲੁਧਿਆਣਾ ਤੋਂ ਮਿਲੀ ਗੱਡੀ

Punjab News: ਮਾਨ ਸਰਕਾਰ ਦਾ ਵੱਡਾ ਮਾਰਕਾ ! ਹਰ ਰੋਜ਼ ਪੰਜਾਬੀਆਂ ਨੂੰ ਹੋ ਰਿਹਾ 58.77 ਲੱਖ ਦਾ ਫਾਇਦਾ
Punjab News: ਮਾਨ ਸਰਕਾਰ ਦਾ ਵੱਡਾ ਮਾਰਕਾ ! ਹਰ ਰੋਜ਼ ਪੰਜਾਬੀਆਂ ਨੂੰ ਹੋ ਰਿਹਾ 58.77 ਲੱਖ ਦਾ ਫਾਇਦਾ
Advertisement
ABP Premium

ਵੀਡੀਓਜ਼

ਇਨ ਡ੍ਰਾਈਵ ਬਣੀ ਡ੍ਰਾਇਵਰਾਂ ਲਈ ਖ਼ਤਰਾ  ਦੇਖੋ  ਕਿਸ ਤਰਾਂ ਲੁਟੇਰੀਆਂ ਨੇ ਲੁਟੀਆਂ ਕਾਰਾ!ਅਸੀਂ ਜੰਮੇ ਅਕਾਲੀ, ਪਲੇ ਅਕਾਲੀ   ਮਰਾਂਗੇ ਵੀ ਅਕਾਲੀ - ਬਾਗੀ ਧੜਾFaridkot News | Window AC ਪੱਟ ਕੇ ਨਸ਼ਾ ਛੁਡਾਊ ਕੇਂਦਰ 'ਚੋਂ ਫ਼ਰਾਰ ਹੋਏ ਨੌਜਵਾਨHimachal Landslide | ਹਿਮਾਚਲ 'ਚ ਲੈਂਡਸਲਾਈਡ - 6 ਗੱਡੀਆਂ ਮਲਬੇ ਹੇਠਾਂ ਦੱਬੀਆਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਟੋਲ 'ਤੇ ਬੱਸ ਲੰਘਾਉਣ ਨੂੰ ਲੈ ਕੇ ਹੰਗਾਮਾ, ਮੁਲਾਜ਼ਮਾਂ ਤੇ PRTC ਕੰਡਕਟਰ ਵਿਚਾਲੇ ਝੜਪ, ਹੱਥੋ-ਪਾਈ ‘ਚ ਲੱਥੀ ਪੱਗ
Amritsar News: ਟੋਲ 'ਤੇ ਬੱਸ ਲੰਘਾਉਣ ਨੂੰ ਲੈ ਕੇ ਹੰਗਾਮਾ, ਮੁਲਾਜ਼ਮਾਂ ਤੇ PRTC ਕੰਡਕਟਰ ਵਿਚਾਲੇ ਝੜਪ, ਹੱਥੋ-ਪਾਈ ‘ਚ ਲੱਥੀ ਪੱਗ
ਸਰਕਾਰ ਦਾ ਵੱਡਾ ਐਲਾਨ- ਜੁਲਾਈ ਤੋਂ ਔਰਤਾਂ ਨੂੰ ਮਿਲਣਗੇ 1500 ਰੁਪਏ ਮਹੀਨਾ, 3 ਸਿਲੰਡਰ ਫਰੀ
ਸਰਕਾਰ ਦਾ ਵੱਡਾ ਐਲਾਨ- ਜੁਲਾਈ ਤੋਂ ਔਰਤਾਂ ਨੂੰ ਮਿਲਣਗੇ 1500 ਰੁਪਏ ਮਹੀਨਾ, 3 ਸਿਲੰਡਰ ਫਰੀ
ਪੰਜਾਬ ਦੇ 2 ਸੈਲਾਨੀਆਂ ‘ਤੇ ਦੋਸ਼, ਹਿਮਾਚਲ ਦਾ ਟੈਕਸੀ ਡਰਾਈਵਰ ਕੀਤਾ ਅਗਵਾ, ਲੁਧਿਆਣਾ ਤੋਂ ਮਿਲੀ ਗੱਡੀ
ਪੰਜਾਬ ਦੇ 2 ਸੈਲਾਨੀਆਂ ‘ਤੇ ਦੋਸ਼, ਹਿਮਾਚਲ ਦਾ ਟੈਕਸੀ ਡਰਾਈਵਰ ਕੀਤਾ ਅਗਵਾ, ਲੁਧਿਆਣਾ ਤੋਂ ਮਿਲੀ ਗੱਡੀ
Punjab News: ਮਾਨ ਸਰਕਾਰ ਦਾ ਵੱਡਾ ਮਾਰਕਾ ! ਹਰ ਰੋਜ਼ ਪੰਜਾਬੀਆਂ ਨੂੰ ਹੋ ਰਿਹਾ 58.77 ਲੱਖ ਦਾ ਫਾਇਦਾ
Punjab News: ਮਾਨ ਸਰਕਾਰ ਦਾ ਵੱਡਾ ਮਾਰਕਾ ! ਹਰ ਰੋਜ਼ ਪੰਜਾਬੀਆਂ ਨੂੰ ਹੋ ਰਿਹਾ 58.77 ਲੱਖ ਦਾ ਫਾਇਦਾ
ਅੱਤ ਦੀ ਗਰਮੀ ਤੋਂ ਮੀਂਹ ਪਿਆ, ਪਰ ਬਜਾਰ ਹੋਏ ਪਾਣੀ ਹੀ ਪਾਣੀ

Google Translate: ਗੂਗਲ ਨੇ ਕੀਤਾ ਵੱਡਾ ਐਲਾਨ, ਆ ਰਿਹਾ 110 ਨਵੀਆਂ ਭਾਸ਼ਾਵਾਂ ਲਈ ਸਪੋਰਟ

Punjab News: ਮੋਗਾ ਦੇ ਨੌਜਵਾਨ ਦੀ ਕੈਨੇਡਾ 'ਚ ਮੌਤ, ਪੜ੍ਹਾਈ ਕਰਨ ਲਈ 10 ਮਹੀਨੇ ਪਹਿਲਾਂ ਛੱਡਿਆ ਸੀ ਪੰਜਾਬ

UP Politics: OBC ਨਿਯੁਕਤੀਆਂ ਨੂੰ ਲੈ ਕੇ ਯੋਗੀ ਸਰਕਾਰ ਨੂੰ ਲਿਖੇ ਅਨੁਪ੍ਰਿਆ ਪਟੇਲ ਦੇ ਇਸ ਪੱਤਰ ਨੇ ਮਚਾਈ  ਹਲਚਲ

Embed widget