ਪੜਚੋਲ ਕਰੋ

Weather Update: ਖੁਸ਼ ਹੋਵੋ! ਠੰਡ ਦੇ ਹਮਲੇ ਤੋਂ ਜਲਦੀ ਰਾਹਤ ਮਿਲਣ ਵਾਲੀ ਹੈ, ਵੇਖੋ ਉੱਤਰ ਭਾਰਤ ਦੀ ਸਰਦੀ ਦੀਆਂ ਤਸਵੀਰਾਂ

Weather: ਦਿੱਲੀ ਸਮੇਤ ਪੂਰੇ ਉੱਤਰੀ ਭਾਰਤ ਵਿੱਚ ਕੜਾਕੇ ਦੀ ਠੰਢ ਨੇ ਤਬਾਹੀ ਮਚਾ ਦਿੱਤੀ ਹੈ। ਮੌਸਮ ਵਿਭਾਗ ਮੁਤਾਬਕ ਦਿੱਲੀ ਦੇ ਸਫਦਰਜੰਗ 'ਚ ਅੱਜ (17 ਜਨਵਰੀ) ਸਵੇਰੇ 8.30 ਵਜੇ ਘੱਟੋ-ਘੱਟ ਤਾਪਮਾਨ 2.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

WEATHER

1/7
ਦਿੱਲੀ ਦੇ ਪਾਲਮ ਵਿੱਚ 4.8 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਮੌਸਮ ਵਿਭਾਗ ਮੁਤਾਬਕ 18 ਜਨਵਰੀ ਤੋਂ ਬਾਅਦ ਤਾਪਮਾਨ 'ਚ ਹੌਲੀ-ਹੌਲੀ ਵਾਧਾ ਹੋਣ ਦੀ ਸੰਭਾਵਨਾ ਹੈ।

2/7
ਸੰਘਣੀ ਧੁੰਦ ਕਾਰਨ ਰਾਸ਼ਟਰੀ ਰਾਜਧਾਨੀ 'ਚ ਕਈ ਟਰੇਨਾਂ ਦੇਰੀ ਨਾਲ ਚੱਲ ਰਹੀਆਂ ਹਨ, ਜਿਸ ਕਾਰਨ ਲੋਕਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਧੁੰਦ ਅਤੇ ਠੰਢ ਦੇ ਪ੍ਰਕੋਪ ਦੇ ਮੱਦੇਨਜ਼ਰ ਦੇਸ਼ ਦੀ ਰਾਜਧਾਨੀ ਵਿੱਚ 16 ਤੋਂ 18 ਜਨਵਰੀ ਤੱਕ ਤਿੰਨ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

3/7
ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ 'ਚ 18 ਜਨਵਰੀ ਤੋਂ 20 ਜਨਵਰੀ ਦਰਮਿਆਨ ਮੀਂਹ ਅਤੇ ਬਰਫਬਾਰੀ ਹੋ ਸਕਦੀ ਹੈ।

4/7
ਕਸ਼ਮੀਰ ਦੇ ਸੈਰ-ਸਪਾਟਾ ਸਥਾਨਾਂ ਗੁਲਮਰਗ ਅਤੇ ਪਹਿਲਗਾਮ 'ਚ ਲਗਾਤਾਰ ਬਰਫਬਾਰੀ ਹੋ ਰਹੀ ਹੈ, ਜਿਸ ਕਾਰਨ ਲੋਕਾਂ ਦਾ ਇਕੱਠ ਹੋਣਾ ਸ਼ੁਰੂ ਹੋ ਗਿਆ ਹੈ।

5/7
ਕਸ਼ਮੀਰ ਦੀ ਖੂਬਸੂਰਤੀ ਦੇਖ ਕੇ ਇਸ ਨੂੰ ਭਾਰਤ ਦਾ ਸਵਿਟਜ਼ਰਲੈਂਡ ਵੀ ਕਿਹਾ ਜਾਂਦਾ ਹੈ। ਭਾਰੀ ਬਰਫਬਾਰੀ ਕਾਰਨ ਸਰਦੀ ਦਾ ਪ੍ਰਕੋਪ ਇੰਨਾ ਵੱਧ ਗਿਆ ਹੈ ਕਿ ਲੋਕ ਬਾਹਰ ਜਾਣ ਤੋਂ ਪਹਿਲਾਂ ਸੋਚਣ ਲੱਗੇ ਹਨ।

6/7
ਕਸ਼ਮੀਰ ਇਸ ਵੇਲੇ 40 ਦਿਨਾਂ ਦੀ ਕੜਾਕੇ ਦੀ ਸਰਦੀ 'ਚਿੱਲਈ-ਕਲਾਂ' ਦੀ ਲਪੇਟ ਵਿੱਚ ਹੈ। ਇਸ ਸਮੇਂ ਜ਼ਿਆਦਾਤਰ ਇਲਾਕਿਆਂ 'ਚ ਬਰਫਬਾਰੀ ਹੋਣ ਦੀ ਸੰਭਾਵਨਾ ਹੈ।

7/7
'ਚਿੱਲਈ-ਕਲਾਂ' ਦਾ ਦੌਰ 21 ਦਸੰਬਰ ਤੋਂ 30 ਜਨਵਰੀ ਤੱਕ ਚੱਲਦਾ ਹੈ। ਇਸ ਤੋਂ ਬਾਅਦ 20 ਦਿਨਾਂ ਦਾ 'ਚਿਲਾਈ-ਖੁਰਦ' ਸ਼ੁਰੂ ਹੋਵੇਗਾ, ਜਿਸ ਦੌਰਾਨ ਕਸ਼ਮੀਰ ਘਾਟੀ 'ਚ ਸੀਤ ਲਹਿਰ ਜਾਰੀ ਰਹੇਗੀ। ਫਿਰ 10 ਦਿਨ 'ਚਿੱਲਈ ਬੱਚਾ' ਦਾ ਦੌਰ ਚੱਲੇਗਾ। ਇਸ ਤੋਂ ਬਾਅਦ ਘਾਟੀ 'ਚ ਠੰਡ ਘੱਟ ਹੋਣੀ ਸ਼ੁਰੂ ਹੋ ਜਾਵੇਗੀ।

ਹੋਰ ਜਾਣੋ ਦੇਸ਼

View More
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ

ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ

Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ

Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

Farmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦਮਾਪਿਆਂ ਦੇ ਇਕਲੋਤੇ ਪੁੱਤ ਦੀ ਆਸਟ੍ਰੇਲਿਆ 'ਚ ਮੌਤ, ਮਾਂ ਦਾ ਰੋ ਰੋ ਬੁਰਾ ਹਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ

ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?

Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ

Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ

Embed widget