ਪੜਚੋਲ ਕਰੋ
(Source: ECI/ABP News)
Winter Fog: ਸੰਘਣੀ ਧੁੰਦ ਦੇ ਸਾਏ ਹੇਠ ਉੱਤਰੀ ਭਾਰਤ, ਘੱਟ ਵਿਜ਼ੀਬਿਲਟੀ, ਦੇਖੋ ਤਸਵੀਰਾਂ
Winter Season: ਸੰਘਣੀ ਧੁੰਦ ਕਾਰਨ ਸੜਕਾਂ 'ਤੇ ਵਿਜ਼ੀਬਿਲਟੀ ਘੱਟ ਗਈ ਹੈ। ਸ਼ੁੱਕਰਵਾਰ ਨੂੰ ਪੰਜਾਬ, ਹਰਿਆਣਾ ਅਤੇ ਪੱਛਮੀ ਉੱਤਰ ਪ੍ਰਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਕੜਾਕੇ ਦੀ ਠੰਡ ਪੈ ਰਹੀ ਹੈ, ਜਿਸ ਨੂੰ ਸੀਵੀਅਰ ਕੋਲਡ ਡੇਅ ਵੀ ਕਿਹਾ ਜਾਂਦਾ ਹੈ
ਸੰਘਣੀ ਧੁੰਦ ਦੇ ਸਾਏ ਹੇਠ ਉੱਤਰੀ ਭਾਰਤ, ਘੱਟ ਵਿਜ਼ੀਬਿਲਟੀ, ਦੇਖੋ ਤਸਵੀਰਾਂ
1/5
![ਪੂਰੇ ਉੱਤਰ ਭਾਰਤ 'ਚ ਠੰਡ ਦਾ ਪ੍ਰਕੋਪ ਦਿਖਾਈ ਦੇਣਾ ਸ਼ੁਰੂ ਹੋ ਗਿਆ ਹੈ। ਹੁਣ ਹਰ ਰੋਜ਼ ਸੰਘਣੀ ਧੁੰਦ ਦੀ ਚਾਦਰ ਵਿਛਦੀ ਨਜ਼ਰ ਆ ਰਹੀ ਹੈ।](https://cdn.abplive.com/imagebank/default_16x9.png)
ਪੂਰੇ ਉੱਤਰ ਭਾਰਤ 'ਚ ਠੰਡ ਦਾ ਪ੍ਰਕੋਪ ਦਿਖਾਈ ਦੇਣਾ ਸ਼ੁਰੂ ਹੋ ਗਿਆ ਹੈ। ਹੁਣ ਹਰ ਰੋਜ਼ ਸੰਘਣੀ ਧੁੰਦ ਦੀ ਚਾਦਰ ਵਿਛਦੀ ਨਜ਼ਰ ਆ ਰਹੀ ਹੈ।
2/5
![ਮੌਸਮ ਵਿਭਾਗ ਮੁਤਾਬਕ ਪੰਜਾਬ 'ਚ ਸ਼ੁੱਕਰਵਾਰ (23 ਦਸੰਬਰ) ਨੂੰ ਤਾਪਮਾਨ 'ਚ ਤੇਜ਼ੀ ਨਾਲ ਗਿਰਾਵਟ ਆਵੇਗੀ। ਗੁਆਂਢੀ ਪਹਾੜੀ ਰਾਜਾਂ ਵਿੱਚ ਬਰਫਬਾਰੀ ਕਾਰਨ ਸੂਬੇ ਵਿੱਚ ਰਾਤ ਦਾ ਘੱਟੋ-ਘੱਟ ਤਾਪਮਾਨ 5 ਅਤੇ ਦਿਨ ਦਾ ਵੱਧ ਤੋਂ ਵੱਧ ਤਾਪਮਾਨ 8 ਡਿਗਰੀ ਸੈਲਸੀਅਸ ਤੱਕ ਰਹਿ ਸਕਦਾ ਹੈ।](https://cdn.abplive.com/imagebank/default_16x9.png)
ਮੌਸਮ ਵਿਭਾਗ ਮੁਤਾਬਕ ਪੰਜਾਬ 'ਚ ਸ਼ੁੱਕਰਵਾਰ (23 ਦਸੰਬਰ) ਨੂੰ ਤਾਪਮਾਨ 'ਚ ਤੇਜ਼ੀ ਨਾਲ ਗਿਰਾਵਟ ਆਵੇਗੀ। ਗੁਆਂਢੀ ਪਹਾੜੀ ਰਾਜਾਂ ਵਿੱਚ ਬਰਫਬਾਰੀ ਕਾਰਨ ਸੂਬੇ ਵਿੱਚ ਰਾਤ ਦਾ ਘੱਟੋ-ਘੱਟ ਤਾਪਮਾਨ 5 ਅਤੇ ਦਿਨ ਦਾ ਵੱਧ ਤੋਂ ਵੱਧ ਤਾਪਮਾਨ 8 ਡਿਗਰੀ ਸੈਲਸੀਅਸ ਤੱਕ ਰਹਿ ਸਕਦਾ ਹੈ।
3/5
![ਦਿੱਲੀ-ਐਨਸੀਆਰ ਵਿੱਚ ਵੀ ਰਾਤ ਦਾ ਤਾਪਮਾਨ 9 ਡਿਗਰੀ ਸੈਲਸੀਅਸ ਤੱਕ ਡਿੱਗ ਸਕਦਾ ਹੈ ਜਦਕਿ ਵੱਧ ਤੋਂ ਵੱਧ ਤਾਪਮਾਨ 21 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ।](https://cdn.abplive.com/imagebank/default_16x9.png)
ਦਿੱਲੀ-ਐਨਸੀਆਰ ਵਿੱਚ ਵੀ ਰਾਤ ਦਾ ਤਾਪਮਾਨ 9 ਡਿਗਰੀ ਸੈਲਸੀਅਸ ਤੱਕ ਡਿੱਗ ਸਕਦਾ ਹੈ ਜਦਕਿ ਵੱਧ ਤੋਂ ਵੱਧ ਤਾਪਮਾਨ 21 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ।
4/5
![ਦਿੱਲੀ 'ਚ 25 ਦਸੰਬਰ ਤੋਂ ਬਾਅਦ ਠੰਡ ਵਧਣ ਦੀ ਸੰਭਾਵਨਾ ਹੈ। ਭਾਵੇਂ ਦਿਨ ਵੇਲੇ ਧੁੱਪ ਨਿਕਲਣ ਕਾਰਨ ਲੋਕਾਂ ਨੂੰ ਥੋੜ੍ਹੀ ਰਾਹਤ ਮਿਲ ਰਹੀ ਹੈ ਪਰ ਸਵੇਰ, ਸ਼ਾਮ ਅਤੇ ਰਾਤ ਨੂੰ ਠੰਢ ਪੈ ਰਹੀ ਹੈ।](https://cdn.abplive.com/imagebank/default_16x9.png)
ਦਿੱਲੀ 'ਚ 25 ਦਸੰਬਰ ਤੋਂ ਬਾਅਦ ਠੰਡ ਵਧਣ ਦੀ ਸੰਭਾਵਨਾ ਹੈ। ਭਾਵੇਂ ਦਿਨ ਵੇਲੇ ਧੁੱਪ ਨਿਕਲਣ ਕਾਰਨ ਲੋਕਾਂ ਨੂੰ ਥੋੜ੍ਹੀ ਰਾਹਤ ਮਿਲ ਰਹੀ ਹੈ ਪਰ ਸਵੇਰ, ਸ਼ਾਮ ਅਤੇ ਰਾਤ ਨੂੰ ਠੰਢ ਪੈ ਰਹੀ ਹੈ।
5/5
![ਮੌਸਮ ਵਿਭਾਗ ਅਨੁਸਾਰ ਅੱਜ (23 ਦਸੰਬਰ) ਨੂੰ ਯੂਪੀ, ਪੰਜਾਬ, ਹਰਿਆਣਾ, ਛੱਤੀਸਗੜ੍ਹ ਅਤੇ ਦਿੱਲੀ-ਐਨਸੀਆਰ ਵਿੱਚ ਸਵੇਰੇ ਅਤੇ ਸ਼ਾਮ ਨੂੰ ਧੁੰਦ ਛਾਈ ਰਹੇਗੀ।](https://cdn.abplive.com/imagebank/default_16x9.png)
ਮੌਸਮ ਵਿਭਾਗ ਅਨੁਸਾਰ ਅੱਜ (23 ਦਸੰਬਰ) ਨੂੰ ਯੂਪੀ, ਪੰਜਾਬ, ਹਰਿਆਣਾ, ਛੱਤੀਸਗੜ੍ਹ ਅਤੇ ਦਿੱਲੀ-ਐਨਸੀਆਰ ਵਿੱਚ ਸਵੇਰੇ ਅਤੇ ਸ਼ਾਮ ਨੂੰ ਧੁੰਦ ਛਾਈ ਰਹੇਗੀ।
Published at : 23 Dec 2022 02:59 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਵਿਸ਼ਵ
ਕਾਰੋਬਾਰ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)