ਪੜਚੋਲ ਕਰੋ

Inter Caste ਵਿਆਹ ਕਰਨ ਵਾਲਿਆਂ ਨੂੰ ਮਿਲ ਸਕਦੇ 2.50 ਲੱਖ ਰੁਪਏ, ਇੱਕ ਸ਼ਰਤ ਕਰਨੀ ਹੋਵੇਗੀ ਪੂਰੀ

Marriage_3

1/8
Inter Caste Marriage Financial Assistance by Government: ਭਾਵੇਂ ਅੱਜ ਅਸੀਂ 21ਵੀਂ ਸਦੀ ‘ਚ ਪਹੁੰਚ ਗਏ ਹਾਂ ਪਰ ਅੰਤਰ-ਜਾਤੀ ਵਿਆਹ ਨੂੰ ਲੈ ਲੋਕਾਂ ਦੀ ਸੋਚ ਅਜੇ ਵੀ ਤੰਗ ਹੀ ਹੈ। ਅਜੇ ਵੀ ਬਹੁਤ ਲੋਕ Inter Caste Marriage ਮੈਰਿਜ ਨੂੰ ਅਪਨਾਉਣ ਤੋਂ ਕਤਰਾਉਂਦੇ ਹਨ।

2/8
ਸਰਕਾਰ ਅਜਿਹੇ ਵਿਆਹਾਂ ਨੂੰ ਉਤਸਾਹਿਤ ਕਰਨ ਲਈ ਤਰ੍ਹਾਂ ਦੇ ਕਦਮ ਚੁੱਕ ਰਹੀ ਹੈ। ਭਾਰਤ ‘ਚ ਅੱਜ ਵੀ ਅੰਤਰ-ਜਾਤੀ ਵਿਆਹ ਕਰਨ ‘ਤੇ ਲੜਕੀਆਂ ਨੂੰ ਕਾਫੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਲਈ ਸਰਕਾਰ ਨੇ ਅਜਿਹੇ ਲੋਕਾਂ ਦੀ ਮਦਦ ਲਈ ਇੱਕ ਪਹਿਲ ਕੀਤੀ ਹੈ ਜਿਸ ‘ਚ Inter Caste Marriage ਕਰਨ ਵਾਲਿਆਂ ਨੂੰ ਵਿੱਤੀ ਮਦਦ ਦੇਣ ਦੀ ਵਿਵਸਥਾ ਹੈ।

3/8
ਇਸ ਯੋਜਨਾ ਦਾ ਨਾਮ ਹੈ ਡਾ. ਅੰਬੇਦਕਰ ਫਾਊਂਡੇਸ਼ਨ (Dr Ambedkar Foundation)। ਇਸ ਯੋਜਨਾ ਦਾ ਲਾਭ ਲੈਣ ਲਈ ਲੜਕੇ ਤੇ ਲੜਕੀ ਦੋਨੋਂ ਹੀ ਬਾਲਗ ਹੋਣੇ ਚਾਹੀਦੇ ਹਨ।ਇਸ ਯੋਜਨਾ ਦੇ ਤਹਿਤ ਨਵੇਂ ਜੋੜੇ ਨੂੰ 2 ਲੱਖ 50 ਹਜ਼ਾਰ ਰੁਪਏ ਆਰਥਿਕ ਮਦਦ ਦੇ ਤੌਰ ‘ਤੇ ਦਿੱਤਾ ਜਾਂਦਾ ਹੈ ਪਰ ਇਸ ਯੋਜਨਾ ਦਾ ਲਾਭ ਲੈਣ ਲਈ ਇੱਕ ਸ਼ਰਤ ਪੂਰੀ ਕਰਨੀ ਹੋਵੇਗੀ।

4/8
ਡਾਕਟਰ ਅੰਬੇਦਕਰ ਫਾਊਂਡੇਸ਼ਨ ਦੀ ਅੰਤਰ-ਰਾਜੀ ਵਿਆਹ ਦੀ ਵਿੱਤੀ ਮਦਦ ਦਾ ਲਾਭ ਸਿਰਫ ਉਹੀ ਜੋੜਾ ਚੁੱਕ ਸਕਦਾ ਹੈ ਜਿਸ ‘ਚੋਂ ਕੋਈ ਇੱਕ ਲੜਕਾ ਜਾਂ ਲੜਕੀ ਦਲਿਤ ਸਮੁਦਾਇ ਤੋਂ ਹੋਵੇ ਤੇ ਦੂਜਾ ਦਲਿਤ ਸਮੁਦਾਇ ਤੋਂ ਬਾਹਰ ਦਾ ਹੋਵੇ।

5/8
ਇਸ ਦੇ ਨਾਲ ਹੀ ਦੋਨਾਂ ਦਾ ਵਿਆਹ ਹਿੰਦੂ ਮੈਰਿਜ ਐਕਟ 1955 ਤਹਿਤ ਰਜਿਸਟਰ (Hindu Marriage Act 1955) ਜਰੂਰ ਹੋਣੀ ਚਾਹੀਦੀ ਹੈ। ਕਪਲ ਨੂੰ ਵਿਆਹ ਦਾ ਹਲਫਨਾਮਾ Submit ਕਰਨਾ ਹੋਵੇਗਾ।

6/8
ਇਸ ਯੋਜਨਾ ਦਾ ਲਾਭ ਸਿਰਫ ਪਹਿਲੀ ਵਾਰ ਵਿਆਹ ਕਰਨ ਵਾਲੇ ਕਪਲ ਨੂੰ ਹੀ ਮਿਲੇਗਾ। ਇੱਕ ਤੋਂ ਵੱਧ ਵਾਰ ਵਿਆਹ ਕਰਵਾਉਣ ਵਾਲੇ ਲੜਕੇ ਜਾਂ ਲੜਕੀ ਨੂੰ ਇਸ ਯੋਜਨਾ ਦਾ ਲਾਭ ਨਹੀਂ ਮਿਲੇਗਾ।

7/8
ਵਿਆਹ ਕਰਨ ਦੇ ਬਾਅਦ ਕਪਲ ਨੂੰ ਸਭ ਤੋਂ ਪਹਿਲਾਂ ਆਪਣੇ ਵਿਆਹ ਨੂੰ ਕੋਰਟ ‘ਚ ਰਜਿਸਟਰ ਕਰਵਾਉਣਾ ਹੋਵੇਗਾ। ਇਸ ਦੇ ਬਾਅਦ ਹਲਫਨਾਮਾ ਦਾਇਰ ਕਰਕੇ Marriage Certificate  ਬਣਵਾਉਣਾ ਹੋਵੇਗਾ। ਇਸ ਦੇ ਬਾਅਦ ਇਸ ਯੋਜਨਾ ਲਈ ਐਪਲੀਕੇਸ਼ਨ ਭਰੋ।

8/8
ਇਸ ਦੇ ਬਾਅਦ ਡਾ. ਅੰਬੇਦਕਰ ਫਾਊਂਡੇਸ਼ਨ ਲਈ ਅੇਪਲੀਕੇਸ਼ਨ ਭਰੋ ਪਰ ਧਿਆਨ ਰੱਖਿਆ ਜਾਵੇ ਕਿ ਇਸ ਯੋਜਨਾ ਦਾ ਲਾਭ ਵਿਆਹ ਦੇ 1 ਸਾਲ ਦੇ ਅੰਦਰ-ਅੰਦਰ ਹੀ ਲਿਆ ਜਾ ਸਕਦਾ ਹੈ।

ਹੋਰ ਜਾਣੋ ਦੇਸ਼

View More
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ

Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ

Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?

Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ

ABP Premium

ਵੀਡੀਓਜ਼

Patiala News | 'ਪਟਿਆਲਾ ਦੀਆਂ ਸੜਕਾਂ 'ਤੇ ਗੱਡੀ ਦੀ ਖ਼ੂXXਨੀ ਖੇਡ','ਅੱਗੇ ਜੋ ਵੀ ਆਇਆ,ਚਾਲਕ ਉਸ ਨੂੰ ਹੀ ਦਰੜਦਾ ਗਿਆ'Harsimrat Badal | ਅੰਮ੍ਰਿਤਪਾਲ ਦੇ ਲਈ ਗੱਜੀ ਬੀਬੀ ਬਾਦਲ - ਕਦੇ ਨਹੀਂ ਵੇਖਿਆ ਹੋਣਾ ਇਹ ਰੂਪAmritpal Singh Oath | ਜਾਣੋ ਕਦੋਂ ਤੇ ਕਿਵੇਂ ਅੰਮ੍ਰਿਤਪਾਲ ਚੁੱਕੇਗਾ ਸਹੁੰ, ਲੋਕ ਸਭਾ ਸਪੀਕਰ ਕੋਲ ਗਈ ਅਰਜ਼ੀAsaduddin Owaisi In Parliament | 'ਓਵੈਸੀ ਦੇ ਭੜਕਾਊ ਬਿਆਨ - ਮੰਤਰੀਆਂ ਦੇ ਢਿੱਡ 'ਚ ਹੋਇਆ ਦਰਦ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ

Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ

Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ

Embed widget