ਪੜਚੋਲ ਕਰੋ
International Yoga Day 2024: PM ਮੋਦੀ ਦੇ ਯੋਗ ਦੀਆਂ ਤਸਵੀਰਾਂ ਆਈਆਂ ਸਾਹਮਣੇ, ਡਲ ਝੀਲ ਦੇ ਕਿਨਾਰੇ ਕੀਤਾ ਯੋਗਾ
International Yoga Day 2024: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੰਤਰਰਾਸ਼ਟਰੀ ਯੋਗ ਦਿਵਸ ਪ੍ਰੋਗਰਾਮ ਵਿੱਚ ਹਿੱਸਾ ਲੈਣ ਲਈ ਸ਼੍ਰੀਨਗਰ ਵਿੱਚ ਹਨ। ਇੱਥੇ ਉਨ੍ਹਾਂ ਨੇ SKICC ਹਾਲ ਵਿੱਚ ਯੋਗਾ ਕੀਤਾ।
ਪ੍ਰਧਾਨ ਮੰਤਰੀ ਮੋਦੀ ਨੇ ਸ਼੍ਰੀਨਗਰ 'ਚ ਕੀਤਾ ਯੋਗਾ
1/5

ਪ੍ਰਧਾਨ ਮੰਤਰੀ ਮੋਦੀ ਨੇ ਅੰਤਰਰਾਸ਼ਟਰੀ ਯੋਗ ਦਿਵਸ 'ਤੇ ਜੰਮੂ-ਕਸ਼ਮੀਰ ਦੇ ਸ਼੍ਰੀਨਗਰ ਸਥਿਤ ਸ਼ੇਰ-ਏ-ਕਸ਼ਮੀਰ ਇੰਟਰਨੈਸ਼ਨਲ ਕਾਨਫਰੰਸ ਸੈਂਟਰ (SKICC) ਵਿੱਚ ਯੋਗਾ ਦਾ ਅਭਿਆਸ ਕੀਤਾ।
2/5

ਅੰਤਰਰਾਸ਼ਟਰੀ ਯੋਗ ਦਿਵਸ 'ਤੇ ਪੀਐਮ ਮੋਦੀ ਨੇ ਕਿਹਾ, "ਅੱਜ ਪੂਰੀ ਦੁਨੀਆ ਵਿੱਚ ਯੋਗਾ ਕਰਨ ਵਾਲਿਆਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ, ਯੋਗਾ ਪ੍ਰਤੀ ਖਿੱਚ ਵੱਧ ਰਹੀ ਹੈ।" 3/6
Published at : 21 Jun 2024 08:58 AM (IST)
ਹੋਰ ਵੇਖੋ





















