International Yoga Day 2024: PM ਮੋਦੀ ਦੇ ਯੋਗ ਦੀਆਂ ਤਸਵੀਰਾਂ ਆਈਆਂ ਸਾਹਮਣੇ, ਡਲ ਝੀਲ ਦੇ ਕਿਨਾਰੇ ਕੀਤਾ ਯੋਗਾ
ABP Sanjha
Updated at:
21 Jun 2024 08:58 AM (IST)
1
ਪ੍ਰਧਾਨ ਮੰਤਰੀ ਮੋਦੀ ਨੇ ਅੰਤਰਰਾਸ਼ਟਰੀ ਯੋਗ ਦਿਵਸ 'ਤੇ ਜੰਮੂ-ਕਸ਼ਮੀਰ ਦੇ ਸ਼੍ਰੀਨਗਰ ਸਥਿਤ ਸ਼ੇਰ-ਏ-ਕਸ਼ਮੀਰ ਇੰਟਰਨੈਸ਼ਨਲ ਕਾਨਫਰੰਸ ਸੈਂਟਰ (SKICC) ਵਿੱਚ ਯੋਗਾ ਦਾ ਅਭਿਆਸ ਕੀਤਾ।
Download ABP Live App and Watch All Latest Videos
View In App2
ਅੰਤਰਰਾਸ਼ਟਰੀ ਯੋਗ ਦਿਵਸ 'ਤੇ ਪੀਐਮ ਮੋਦੀ ਨੇ ਕਿਹਾ, ਅੱਜ ਪੂਰੀ ਦੁਨੀਆ ਵਿੱਚ ਯੋਗਾ ਕਰਨ ਵਾਲਿਆਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ, ਯੋਗਾ ਪ੍ਰਤੀ ਖਿੱਚ ਵੱਧ ਰਹੀ ਹੈ। 3/6
3
ਪੀਐਮ ਮੋਦੀ ਨੇ ਕਿਹਾ, ਕਸ਼ਮੀਰ ਦੀ ਧਰਤੀ ਤੋਂ ਅੱਜ ਮੈਂ ਅੰਤਰਰਾਸ਼ਟਰੀ ਯੋਗ ਦਿਵਸ 'ਤੇ ਦੁਨੀਆ ਭਰ ਦੇ ਸਾਰੇ ਲੋਕਾਂ ਨੂੰ ਵਧਾਈ ਦਿੰਦਾ ਹਾਂ।
4
ਇਸ ਪ੍ਰੋਗਰਾਮ ਦੌਰਾਨ ਉਨ੍ਹਾਂ ਨੇ ਨੌਜਵਾਨਾਂ ਨੂੰ ਯੋਗਾ ਕਰਨ ਲਈ ਪ੍ਰੇਰਿਆ ਅਤੇ ਪ੍ਰਧਾਨ ਮੰਤਰੀ ਮੋਦੀ ਨੇ ਲੋਕਾਂ ਦੇ ਨਾਲ ਕਈ ਯੋਗਾ ਆਸਣ ਵੀ ਕੀਤੇ।
5
ਅੰਤਰਰਾਸ਼ਟਰੀ ਯੋਗ ਦਿਵਸ 'ਤੇ ਪੀਐਮ ਮੋਦੀ ਨੇ ਕਿਹਾ, 'ਅੱਜ ਪੂਰੀ ਦੁਨੀਆ 'ਚ ਯੋਗਾ ਕਰਨ ਵਾਲਿਆਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ, ਯੋਗਾ ਪ੍ਰਤੀ ਲੋਕਾਂ ਦੀ ਖਿੱਚ ਵਧ ਰਹੀ ਹੈ।'