ਪੜਚੋਲ ਕਰੋ

Kolkata Snowfall : ਜੇ ਬਰਫ਼ਬਾਰੀ ਹੁੰਦੀ ਹੈ ਤਾਂ ਕਿਹੋ ਜਿਹਾ ਦਿਖਾਈ ਦੇਵੇਗਾ ਕੋਲਕਾਤਾ ਸ਼ਹਿਰ ? ਦੇਖੋ ਵਾਇਰਲ ਤਸਵੀਰਾਂ

Kolkata Viral Photos: ਇਹ AI ਚਿੱਤਰ ਕਲਾਕਾਰ ਸੌਵਿਕ ਘੋਸ਼ ਦੁਆਰਾ ਬਣਾਇਆ ਗਿਆ ਹੈ। ਅੰਗਸ਼ੁਮਨ ਚੌਧਰੀ ਨਾਂ ਦੇ ਟਵਿੱਟਰ ਯੂਜ਼ਰ ਨੇ ਆਪਣੇ ਟਵਿਟਰ ਹੈਂਡਲ 'ਤੇ ਉਹ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜੋ ਬੇਹੱਦ ਖੂਬਸੂਰਤ ਲੱਗ ਰਹੀਆਂ ਹਨ।

ਜੇ ਬਰਫ਼ਬਾਰੀ ਹੁੰਦੀ ਹੈ ਤਾਂ ਕਿਹੋ ਜਿਹਾ ਦਿਖਾਈ ਦੇਵੇਗਾ ਕੋਲਕਾਤਾ ਸ਼ਹਿਰ ? ਦੇਖੋ ਵਾਇਰਲ ਤਸਵੀਰਾਂ

1/5
Kolkata Snowfall Photos: ਇਨ੍ਹੀਂ ਦਿਨੀਂ ਸੋਸ਼ਲ ਮੀਡੀਆ 'ਤੇ ਕੁਝ ਤਸਵੀਰਾਂ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਤਸਵੀਰਾਂ 'ਚ ਕੋਲਕਾਤਾ ਸ਼ਹਿਰ ਬਰਫ ਦੀ ਚਿੱਟੀ ਚਾਦਰ 'ਚ ਲਪੇਟਿਆ ਨਜ਼ਰ ਆ ਰਿਹਾ ਹੈ। ਇਨ੍ਹਾਂ ਤਸਵੀਰਾਂ ਨੂੰ ਦੇਖ ਕੇ ਲੱਗਦਾ ਹੈ ਕਿ ਸ਼ਹਿਰ 'ਚ ਸੱਚਮੁੱਚ ਬਰਫਬਾਰੀ ਹੋਈ ਹੈ। ਹਾਲਾਂਕਿ, ਅਸਲ ਵਿੱਚ ਅਜੇ ਤੱਕ ਅਜਿਹਾ ਸੰਭਵ ਨਹੀਂ ਹੋ ਸਕਿਆ ਹੈ।

2/5
ਇਨ੍ਹਾਂ ਤਸਵੀਰਾਂ 'ਚ ਕਾਰਾਂ, ਨਦੀਆਂ ਸਭ ਕੁਝ ਬਰਫ਼ ਦੀ ਚਾਦਰ ਨਾਲ ਢੱਕਿਆ ਹੋਇਆ ਹੈ। ਸਰਦੀਆਂ ਦੇ ਇਸ ਮੌਸਮ 'ਚ ਇਹ ਖ਼ਾਸ ਤਸਵੀਰਾਂ ਇੰਟਰਨੈੱਟ 'ਤੇ ਵਾਇਰਲ ਹੋ ਰਹੀਆਂ ਹਨ।

3/5
ਇਸ AI ਚਿੱਤਰ ਨੂੰ ਕਲਾਕਾਰ ਸੌਵਿਕ ਘੋਸ਼ ਨੇ ਬਣਾਇਆ ਹੈ। ਅੰਗਸ਼ੁਮਨ ਚੌਧਰੀ ਨਾਂ ਦੇ ਟਵਿੱਟਰ ਯੂਜ਼ਰ ਨੇ ਆਪਣੇ ਟਵਿਟਰ ਹੈਂਡਲ 'ਤੇ ਉਹ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜੋ ਬੇਹੱਦ ਖੂਬਸੂਰਤ ਲੱਗ ਰਹੀਆਂ ਹਨ।

4/5
ਕਲਾਕਾਰ ਨੇ ਇੱਕ ਸਾਫਟਵੇਅਰ ਦੀ ਮਦਦ ਨਾਲ ਕੁਝ ਹੋਰ ਤਸਵੀਰਾਂ ਬਣਾਈਆਂ। ਉਸ ਨੇ ਕੋਲਕਾਤਾ ਦੇ ਬਰਫ਼ ਨਾਲ ਢੱਕੇ ਹਿੱਸਿਆਂ ਦੀਆਂ ਤਸਵੀਰਾਂ ਵੀ ਬਣਾਈਆਂ ਹਨ।

5/5
ਪਿਕਚਰਾਈਜ਼ੇਸ਼ਨ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਦੀ ਵਰਤੋਂ ਕੀਤੀ ਜਾ ਰਹੀ ਹੈ। ਹੁਣ ਇਹ ਦੇਖਣ ਲਈ ਰਿਸਰਚ ਚੱਲ ਰਹੀ ਹੈ ਕਿ ਏਆਈ ਰੋਜ਼ਾਨਾ ਜ਼ਿੰਦਗੀ ਨੂੰ ਆਸਾਨ ਬਣਾਉਣ ਵਿੱਚ ਕਿੰਨੀ ਮਦਦ ਕਰ ਸਕਦਾ ਹੈ।

ਹੋਰ ਜਾਣੋ ਦੇਸ਼

View More
Advertisement
Advertisement
Advertisement

ਟਾਪ ਹੈਡਲਾਈਨ

IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ

Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ

White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ

Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Advertisement
ABP Premium

ਵੀਡੀਓਜ਼

ਮੈਂ ਆਪਣੇ ਪੁੱਤ ਨੂੰ ਨਹੀਂ ਲੈਣ ਆਇਆ, ਦੇਸ਼ ਦੇ ਚੈਂਪੀਅਨ ਨੂੰ ਲੈਣ ਆਇਆ ਹਾਂ-ਦਰਸ਼ਨ ਸਿੰਘT20worldcup2024| ਮੋਹਾਲੀ ਪਹੁੰਚੇ ਅਰਸ਼ਦੀਪ ਸਿੰਘ ਦੇ Coach ਨੇ ਜਤਾਈ ਖੁਸ਼ੀT20 Cricket World Cup ਜਿੱਤਣ ਤੋਂ ਬਾਅਦ ਪਹਿਲੀ ਵਾਰ ਚੰਡੀਗੜ੍ਹ ਪਹੁੰਚੇ Arshdeep Singh ਨੇ ਕੀ ਕਿਹਾ ?ਕ੍ਰਿਕੇਟ ਖਿਡਾਰੀ ਅਰਸ਼ਦੀਪ ਸਿੰਘ ਦਾ ਸ਼ਾਨਦਾਰ ਸਵਾਗਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ
IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ
Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ
Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ
White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ
White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
DA Hike: ਬਜਟ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਤੋਹਫਾ, 25 ਫੀਸਦੀ ਵਧਣਗੇ ਇਹ 13 ਭੱਤੇ, ਮਿਲੇਗੀ ਵੱਧ ਤਨਖਾਹ

Sangrur News: ਪੁਲਿਸ ਦੀ ਸੰਗਰੂਰ 'ਚ ਵੱਡੀ ਕਾਰਵਾਈ, 16 ਨਸ਼ਾ ਤਸਕਰ ਕੀਤੇ ਕਾਬੂ, ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥ ਬਰਾਮਦ

Shocking: ਮਰਨ ਤੋਂ 3 ਘੰਟੇ ਬਾਅਦ ਲਾਸ਼ 'ਚ ਅਚਾਨਕ ਪਈ ਜਾਨ! 24 ਸਾਲਾਂ ਕੁੜੀ ਨੇ ਖੋਲ੍ਹੀਆਂ ਅੱਖਾਂ ਤਾਂ...

Himachal Rains: ਹਿਮਾਚਲ 'ਚ ਮੀਂਹ ਕਾਰਨ ਜਨਜੀਵਨ ਪ੍ਰਭਾਵਿਤ, 150 ਸੜਕਾਂ ਹੋਈਆਂ ਬੰਦ, 334 ਥਾਵਾਂ 'ਤੇ ਬਿਜਲੀ ਸੇਵਾ ਠੱਪ

Embed widget