ਪੜਚੋਲ ਕਰੋ

Mothers Day: ਰਾਹੁਲ ਗਾਂਧੀ ਨੇ 'ਮਦਰਸ ਡੇ' 'ਤੇ ਮਾਂ ਸੋਨੀਆ ਗਾਂਧੀ ਨੂੰ ਜਫੀ ਪਾਉਂਦਿਆਂ ਸਾਂਝੀ ਕੀਤੀ ਤਸਵੀਰ, ਇਦਾਂ ਕੀਤਾ ਵਿਸ਼

Mothers Day 2023: ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਸੋਸ਼ਲ ਮੀਡੀਆ 'ਤੇ ਆਪਣੀ ਮਾਂ ਸੋਨੀਆ ਗਾਂਧੀ ਨਾਲ ਇੱਕ ਤਸਵੀਰ ਸਾਂਝੀ ਕੀਤੀ ਹੈ ਅਤੇ ਉਨ੍ਹਾਂ ਨੂੰ ‘ਮਦਰਸ ਡੇ’ ਦੀ ਵਧਾਈ ਦਿੱਤੀ ਹੈ।

mother's day

1/5
ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਐਤਵਾਰ (14 ਮਈ) ਨੂੰ ‘ਮਦਰਸ ਡੇ’ ਦੇ ਮੌਕੇ 'ਤੇ ਆਪਣੀ ਮਾਂ ਸੋਨੀਆ ਗਾਂਧੀ ਨਾਲ ਇਕ ਫੋਟੋ ਸ਼ੇਅਰ ਕੀਤੀ ਅਤੇ ਲਿਖਿਆ 'ਹੈਪੀ ਮਦਰਸ ਡੇ'।

2/5
ਰਾਹੁਲ ਗਾਂਧੀ ਅਕਸਰ ਆਪਣੀ ਮਾਂ ਸੋਨੀਆ ਗਾਂਧੀ ਨਾਲ ਤਸਵੀਰਾਂ ਸ਼ੇਅਰ ਕਰਦੇ ਨਜ਼ਰ ਆਉਂਦੇ ਹਨ। ਜੋ ਸੋਸ਼ਲ ਮੀਡੀਆ 'ਤੇ ਵਾਇਰਲ ਹੁੰਦੀ ਰਹਿੰਦੀ ਹੈ।

3/5
ਇਸ ਵਾਰ ਵੀ ਰਾਹੁਲ ਗਾਂਧੀ ਨੇ ਆਪਣੀ ਮਾਂ ਸੋਨੀਆ ਗਾਂਧੀ ਨਾਲ ਇਕ ਫੋਟੋ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਅਤੇ ਉਨ੍ਹਾਂ ਨੂੰ ‘ਮਦਰਸ ਡੇ’ ਦੀ ਵਧਾਈ ਦਿੱਤੀ।

4/5
ਸੋਨੀਆ ਗਾਂਧੀ ਦਾ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋਇਆ ਅਤੇ ਲੋਕਾਂ ਨੇ ਇਸ 'ਤੇ ਖੂਬ ਟਿੱਪਣੀਆਂ ਕੀਤੀਆਂ।

5/5
ਕਾਂਗਰਸ ਸਥਾਪਨਾ ਦਿਵਸ ਮੌਕੇ ਵੀ ਰਾਹੁਲ ਗਾਂਧੀ ਨੂੰ ਪਿਆਰ ਨਾਲ ਸੋਨੀਆ ਗਾਂਧੀ ਦੀਆਂ ਗੱਲ੍ਹਾਂ ਫੜਦੇ ਦੇਖਿਆ ਗਿਆ ਸੀ।

ਹੋਰ ਜਾਣੋ ਦੇਸ਼

View More
Advertisement
Advertisement
Advertisement

ਟਾਪ ਹੈਡਲਾਈਨ

Lok Sabha Elections: ਅਮਿਤ ਸ਼ਾਹ ਨੇ ਕੇਜਰੀਵਾਲ ਦੀਆਂ ਗਾਰੰਟੀਆਂ ਦਾ ਉਡਾਇਆ ਮਜ਼ਾਕ, ਕਿਹਾ, 22 ਸੀਟਾਂ 'ਤੇ ਚੋਣ ਲੜਨ ਵਾਲੇ....

Election Update: ਕੇਜਰੀਵਾਲ ਵਾਂਗ ਮੈਨੂੰ ਵੀ ਜ਼ਮਾਨਤ ਮਿਲੇ, SC 'ਚ ਹੇਮੰਤ ਸੋਰੇਨ ਦੀ ਦਲੀਲ, ਜੱਜ ਨੇ ਕੀ ਕਿਹਾ ?

ਅਰਵਿੰਦ ਕੇਜਰੀਵਾਲ ਦੇ ਘਰ ਵਿੱਚ ਹੋਈ ਬਦਸਲੂਕੀ, ਸਵਾਤੀ ਮਾਲੀਵਾਲ ਨੇ ਬਚਾਅ ਲਈ ਸੱਦੀ ਪੁਲਿਸ-ਸੂਤਰ

CBSE10th Class Result Announced: CBSE ਨੇ ਘੋਸ਼ਿਤ ਕੀਤਾ 10ਵੀਂ ਜਮਾਤ ਦਾ ਨਤੀਜਾ
CBSE10th Class Result Announced: CBSE ਨੇ ਘੋਸ਼ਿਤ ਕੀਤਾ 10ਵੀਂ ਜਮਾਤ ਦਾ ਨਤੀਜਾ
Advertisement
for smartphones
and tablets

ਵੀਡੀਓਜ਼

Barnala Clash| ਬਰਨਾਲਾ 'ਚ ਕਿਸਾਨ ਤੇ ਵਪਾਰੀ ਭਿੜੇPartap Bajwa| ਬਾਜਵਾ ਦੀ ਦਹਾੜ, ਘੇਰੀ ਮੋਦੀ ਤੇ ਮਾਨ ਸਰਕਾਰVijay Inder Singla| ਵਿਜੇ ਇੰਦਰ ਸਿੰਗਲਾ ਨੇ ਭਰੀ ਨਾਮਜ਼ਦਗੀ, ਜਿੱਤ ਦਾ ਦਾਅਵਾIqbal Jhundan| ਅਕਾਲੀ ਉਮੀਦਵਾਰ ਨੇ ਕਾਂਗਰਸ ਤੇ AAP ਬਾਰੇ ਕੀ ਆਖਿਆ ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Lok Sabha Elections: ਅਮਿਤ ਸ਼ਾਹ ਨੇ ਕੇਜਰੀਵਾਲ ਦੀਆਂ ਗਾਰੰਟੀਆਂ ਦਾ ਉਡਾਇਆ ਮਜ਼ਾਕ, ਕਿਹਾ, 22 ਸੀਟਾਂ 'ਤੇ ਚੋਣ ਲੜਨ ਵਾਲੇ....
Lok Sabha Elections: ਅਮਿਤ ਸ਼ਾਹ ਨੇ ਕੇਜਰੀਵਾਲ ਦੀਆਂ ਗਾਰੰਟੀਆਂ ਦਾ ਉਡਾਇਆ ਮਜ਼ਾਕ, ਕਿਹਾ, 22 ਸੀਟਾਂ 'ਤੇ ਚੋਣ ਲੜਨ ਵਾਲੇ....
Election Update: ਕੇਜਰੀਵਾਲ ਵਾਂਗ ਮੈਨੂੰ ਵੀ ਜ਼ਮਾਨਤ ਮਿਲੇ, SC 'ਚ ਹੇਮੰਤ ਸੋਰੇਨ ਦੀ ਦਲੀਲ, ਜੱਜ ਨੇ ਕੀ ਕਿਹਾ ?
Election Update: ਕੇਜਰੀਵਾਲ ਵਾਂਗ ਮੈਨੂੰ ਵੀ ਜ਼ਮਾਨਤ ਮਿਲੇ, SC 'ਚ ਹੇਮੰਤ ਸੋਰੇਨ ਦੀ ਦਲੀਲ, ਜੱਜ ਨੇ ਕੀ ਕਿਹਾ ?
ਅਰਵਿੰਦ ਕੇਜਰੀਵਾਲ ਦੇ ਘਰ ਵਿੱਚ ਹੋਈ ਬਦਸਲੂਕੀ, ਸਵਾਤੀ ਮਾਲੀਵਾਲ ਨੇ ਬਚਾਅ ਲਈ ਸੱਦੀ ਪੁਲਿਸ-ਸੂਤਰ
ਅਰਵਿੰਦ ਕੇਜਰੀਵਾਲ ਦੇ ਘਰ ਵਿੱਚ ਹੋਈ ਬਦਸਲੂਕੀ, ਸਵਾਤੀ ਮਾਲੀਵਾਲ ਨੇ ਬਚਾਅ ਲਈ ਸੱਦੀ ਪੁਲਿਸ-ਸੂਤਰ
CBSE10th Class Result Announced: CBSE ਨੇ ਘੋਸ਼ਿਤ ਕੀਤਾ 10ਵੀਂ ਜਮਾਤ ਦਾ ਨਤੀਜਾ
CBSE10th Class Result Announced: CBSE ਨੇ ਘੋਸ਼ਿਤ ਕੀਤਾ 10ਵੀਂ ਜਮਾਤ ਦਾ ਨਤੀਜਾ
Bharti Singh: ਕਾਮੇਡੀ ਕੁਈਨ ਭਾਰਤੀ ਸਿੰਘ ਦੀ ਹਸਪਤਾਲ ਤੋਂ ਹੋਈ ਛੁੱਟੀ, ਆਪਰੇਸ਼ਨ ਦੌਰਾਨ ਪਿੱਤੇ 'ਚੋਂ ਨਿਕਲੀਆਂ ਇੰਨੀਆਂ ਪਥਰੀਆਂ
ਕਾਮੇਡੀ ਕੁਈਨ ਭਾਰਤੀ ਸਿੰਘ ਦੀ ਹਸਪਤਾਲ ਤੋਂ ਹੋਈ ਛੁੱਟੀ, ਆਪਰੇਸ਼ਨ ਦੌਰਾਨ ਪਿੱਤੇ 'ਚੋਂ ਨਿਕਲੀਆਂ ਇੰਨੀਆਂ ਪਥਰੀਆਂ
POK Protests: ਪਾਕਿਸਤਾਨ ਦੇ ਹੱਥੋਂ ਨਿਕਲ ਜਾਏਗਾ POK ? ਵਜ਼ੀਰ-ਏ-ਆਜ਼ਮ ਸ਼ਾਹਬਾਜ਼ ਸ਼ਰੀਫ਼ ਦਾ ਬਿਆਨ !

Diljit Dosanjh in America | Surjit Pattar | Dil Illuminati | Diljit Dosanjh live ਅਮਰੀਕਾ ਚ ਦਿਲਜੀਤ , ਵੇਖੋ ਹੁਣ ਕਿੱਦਾਂ ਦਰਸਾਇਆ  ਵਿਰਸਾ
ਅਮਰੀਕਾ ਚ ਦਿਲਜੀਤ , ਵੇਖੋ ਹੁਣ ਕਿੱਦਾਂ ਦਰਸਾਇਆ ਵਿਰਸਾ
Surjit Patar ਨੂੰ ਵਿਦਾ ਕਰਦੇ ਵੇਲੇ ਭਾਵੁਕ ਹੋਏ CM ਮਾਨ ,ਅਰਥੀ ਨੂੰ ਦਿੱਤਾ ਮੋਢਾ

Embed widget