ਪੜਚੋਲ ਕਰੋ
(Source: ECI/ABP News)
ਪਾਣੀਪਤ ਨਿਊਜ਼: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਦਿਵਾਉਣ ਲਈ ਸੜਕਾਂ 'ਤੇ ਉਤਰੇ ਸੈਂਕੜੇ ਨੌਜਵਾਨ, ਮਾਨ ਸਰਕਾਰ 'ਤੇ ਚੁੱਕੇ ਸਵਾਲ
![](https://feeds.abplive.com/onecms/images/uploaded-images/2022/06/03/a9a5cb924ebd055d252d3de1e609221e_original.jpg?impolicy=abp_cdn&imwidth=720)
Protest For Sidhu Moose Wala
1/5
![ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਸਾਰਾ ਦੇਸ਼ ਆਪਣੇ ਪਸੰਦੀਦਾ ਸਿੰਗਰ ਸਿੱਧੂ ਮੂਸੇਵਾਲਾ ਲਈ ਇਨਸਾਫ਼ ਦੀ ਮੰਗ ਕਰ ਰਿਹਾ ਹੈ।](https://feeds.abplive.com/onecms/images/uploaded-images/2022/06/03/0147d5cb3102d689eb87bdc604bc080f36b2d.jpg?impolicy=abp_cdn&imwidth=720)
ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਸਾਰਾ ਦੇਸ਼ ਆਪਣੇ ਪਸੰਦੀਦਾ ਸਿੰਗਰ ਸਿੱਧੂ ਮੂਸੇਵਾਲਾ ਲਈ ਇਨਸਾਫ਼ ਦੀ ਮੰਗ ਕਰ ਰਿਹਾ ਹੈ।
2/5
![ਉਨ੍ਹਾਂ ਦੇ ਫੈਨਸ ਲਗਾਤਾਰ ਮੰਗ ਕਰ ਰਹੇ ਹਨ ਕਿ ਸਿੱਧੂ ਮੂਸੇਵਾਲਾ ਨੂੰ ਜਲਦੀ ਤੋਂ ਜਲਦੀ ਇਨਸਾਫ਼ ਦਿੱਤਾ ਜਾਵੇ ਅਤੇ ਉਸ ਦੇ ਕਤਲ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ।](https://feeds.abplive.com/onecms/images/uploaded-images/2022/06/03/9bad1a0c2ba07cd6746c4d1f3012bef5526af.jpg?impolicy=abp_cdn&imwidth=720)
ਉਨ੍ਹਾਂ ਦੇ ਫੈਨਸ ਲਗਾਤਾਰ ਮੰਗ ਕਰ ਰਹੇ ਹਨ ਕਿ ਸਿੱਧੂ ਮੂਸੇਵਾਲਾ ਨੂੰ ਜਲਦੀ ਤੋਂ ਜਲਦੀ ਇਨਸਾਫ਼ ਦਿੱਤਾ ਜਾਵੇ ਅਤੇ ਉਸ ਦੇ ਕਤਲ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ।
3/5
![ਨੌਜਵਾਨ ਦਾ ਕਹਿਣਾ ਸੀ ਕਿ ਜਦੋਂ ਤੋਂ ਸਿੱਧੂ ਦਾ ਕਤਲ ਹੋਇਆ ਹੈ, ਉਨ੍ਹਾਂ ਨੂੰ ਰਾਤ ਨੂੰ ਨੀਂਦ ਵੀ ਨਹੀਂ ਆਉਂਦੀ। ਇਸ ਦੇ ਨਾਲ ਹੀ ਨੌਜਵਾਨਾਂ ਨੇ ਪੰਜਾਬ ਸਰਕਾਰ 'ਤੇ ਜੰਮ ਕੇ ਨਿਸ਼ਾਨਾ ਸਾਧਿਆ।](https://feeds.abplive.com/onecms/images/uploaded-images/2022/06/03/91b0b82a3bc06ca41d76dd4f8e04b3b4997c0.jpg?impolicy=abp_cdn&imwidth=720)
ਨੌਜਵਾਨ ਦਾ ਕਹਿਣਾ ਸੀ ਕਿ ਜਦੋਂ ਤੋਂ ਸਿੱਧੂ ਦਾ ਕਤਲ ਹੋਇਆ ਹੈ, ਉਨ੍ਹਾਂ ਨੂੰ ਰਾਤ ਨੂੰ ਨੀਂਦ ਵੀ ਨਹੀਂ ਆਉਂਦੀ। ਇਸ ਦੇ ਨਾਲ ਹੀ ਨੌਜਵਾਨਾਂ ਨੇ ਪੰਜਾਬ ਸਰਕਾਰ 'ਤੇ ਜੰਮ ਕੇ ਨਿਸ਼ਾਨਾ ਸਾਧਿਆ।
4/5
![ਸਿੱਧੂ ਦੇ ਨੌਜਵਾਨ ਫੈਨਸ ਦਾ ਕਹਿਣਾ ਹੈ ਕਿ ਪਹਿਲਾਂ ਤਾਂ ਸਰਕਾਰ ਨੂੰ ਸਿੱਧੂ ਦੀ ਸੁਰੱਖਿਆ ਚ ਕਟੌਤੀ ਨਹੀਂ ਕਰਨੀ ਚਾਹੀਦੀ ਸੀ, ਜੇਕਰ ਸਰਕਾਰ ਨੇ ਉਨ੍ਹਾਂ ਦੀ ਸੁਰੱਖਿਆ ਹਟਾ ਵੀ ਦਿੱਤੀ ਸੀ ਤਾਂ ਇਸ ਨੂੰ ਜਨਤਕ ਨਹੀਂ ਕਰਨਾ ਚਾਹੀਦਾ ਸੀ।](https://feeds.abplive.com/onecms/images/uploaded-images/2022/06/03/ff22c194fa8e028cf13bed3a3ced953faf7da.jpg?impolicy=abp_cdn&imwidth=720)
ਸਿੱਧੂ ਦੇ ਨੌਜਵਾਨ ਫੈਨਸ ਦਾ ਕਹਿਣਾ ਹੈ ਕਿ ਪਹਿਲਾਂ ਤਾਂ ਸਰਕਾਰ ਨੂੰ ਸਿੱਧੂ ਦੀ ਸੁਰੱਖਿਆ ਚ ਕਟੌਤੀ ਨਹੀਂ ਕਰਨੀ ਚਾਹੀਦੀ ਸੀ, ਜੇਕਰ ਸਰਕਾਰ ਨੇ ਉਨ੍ਹਾਂ ਦੀ ਸੁਰੱਖਿਆ ਹਟਾ ਵੀ ਦਿੱਤੀ ਸੀ ਤਾਂ ਇਸ ਨੂੰ ਜਨਤਕ ਨਹੀਂ ਕਰਨਾ ਚਾਹੀਦਾ ਸੀ।
5/5
![ਇਸ ਦੇ ਨਾਲ ਹੀ ਲੋਕਾਂ ਦਾ ਕਹਿਣਾ ਹੈ ਕਿ ਜਦੋਂ ਤੋਂ ਸਿੱਧੂ ਦੀ ਸੁਰੱਖਿਆ ਵਾਪਸੀ ਦਾ ਮਾਮਲਾ ਜਨਤਕ ਹੋਇਆ ਸੀ ਸਿੱਧੂ ਦੇ ਦੁਸ਼ਮਣਾਂ ਨੇ ਉਸ 'ਤੇ ਨਜ਼ਰ ਰੱਖਨੀ ਸ਼ੁਰੂ ਕਰ ਦਿੱਤੀ ਅਤੇ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ।](https://feeds.abplive.com/onecms/images/uploaded-images/2022/06/03/fc12a84c93ab34dc5f3944b0abd5e57fe4817.jpg?impolicy=abp_cdn&imwidth=720)
ਇਸ ਦੇ ਨਾਲ ਹੀ ਲੋਕਾਂ ਦਾ ਕਹਿਣਾ ਹੈ ਕਿ ਜਦੋਂ ਤੋਂ ਸਿੱਧੂ ਦੀ ਸੁਰੱਖਿਆ ਵਾਪਸੀ ਦਾ ਮਾਮਲਾ ਜਨਤਕ ਹੋਇਆ ਸੀ ਸਿੱਧੂ ਦੇ ਦੁਸ਼ਮਣਾਂ ਨੇ ਉਸ 'ਤੇ ਨਜ਼ਰ ਰੱਖਨੀ ਸ਼ੁਰੂ ਕਰ ਦਿੱਤੀ ਅਤੇ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ।
Published at : 03 Jun 2022 02:35 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਜਲੰਧਰ
ਦੇਸ਼
ਪੰਜਾਬ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)