ਪੜਚੋਲ ਕਰੋ
Guru Nanak Jayanti 2022: ਪੀਐਮ ਮੋਦੀ ਅਤੇ ਅਮਿਤ ਸ਼ਾਹ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਪੁਰਬ ਦੀ ਦਿੱਤੀ ਵਧਾਈ, ਵੇਖੋ ਤਸਵੀਰਾਂ
Guru Nanak Jayanti 2022: ਪੀਐਮ ਮੋਦੀ ਅਤੇ ਅਮਿਤ ਸ਼ਾਹ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਪੁਰਬ ਦੀ ਦਿੱਤੀ ਵਧਾਈ, ਵੇਖੋ ਤਸਵੀਰਾਂ
photo
1/6

ਇਸ ਸਾਲ ਗੁਰੂ ਨਾਨਕ ਜਯੰਤੀ ਅੱਜ 8 ਨਵੰਬਰ ਨੂੰ ਮਨਾਈ ਜਾ ਰਹੀ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਪੁਰਬ 'ਤੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ।
2/6

ਪ੍ਰਧਾਨ ਮੰਤਰੀ ਮੋਦੀ ਨੇ ਸੋਮਵਾਰ 7 ਨਵੰਬਰ ਨੂੰ ਸਿੱਖ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਪੁਰਬ ਦੀ ਯਾਦ ਵਿੱਚ ਆਯੋਜਿਤ ਇੱਕ ਸਮਾਗਮ ਵਿੱਚ ਵੀ ਸ਼ਿਰਕਤ ਕੀਤੀ। ਇਹ ਪ੍ਰੋਗਰਾਮ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਦੀ ਰਿਹਾਇਸ਼ ’ਤੇ ਹੋਇਆ। ਪ੍ਰਧਾਨ ਮੰਤਰੀ ਅਕਸਰ ਸਿੱਖ ਗੁਰੂਆਂ ਨਾਲ ਸਬੰਧਤ ਪ੍ਰੋਗਰਾਮਾਂ ਵਿੱਚ ਹਿੱਸਾ ਲੈਂਦੇ ਹਨ ਅਤੇ ਮੱਥਾ ਟੇਕਣ ਲਈ ਗੁਰਦੁਆਰੇ ਵੀ ਜਾਂਦੇ ਹਨ।
Published at : 08 Nov 2022 11:43 AM (IST)
ਹੋਰ ਵੇਖੋ





















