ਪੜਚੋਲ ਕਰੋ

Nita Ambani Family : ਲਾਈਮਲਾਈਟ ਤੋਂ ਦੂਰ ਰਹਿੰਦੀ ਹੈ ਨੀਤਾ ਅੰਬਾਨੀ ਦੀ ਫੈਮਲੀ , ਜਾਣੋ ਪੇਕੇ ਘਰ 'ਚ ਕੌਣ -ਕੌਣ ਹਨ ?

Nita Ambani Family Details : ਨੀਤਾ ਅੰਬਾਨੀ ਨੇ ਸਾਲ 1984 ਵਿੱਚ ਮੁਕੇਸ਼ ਅੰਬਾਨੀ ਨਾਲ ਵਿਆਹ ਕੀਤਾ ਸੀ। ਉਨ੍ਹਾਂ ਦੀ ਮੁਲਾਕਾਤ ਦੀ ਕਹਾਣੀ ਵੀ ਬਹੁਤ ਦਿਲਚਸਪ ਹੈ। ਆਓ, ਅੱਜ ਜਾਣਦੇ ਹਾਂ ਉਨ੍ਹਾਂ ਦੇ ਮਾਇਕੇ ਬਾਰੇ।

Nita Ambani family

1/7

2/7
ਦੇਸ਼ ਦੇ ਸਭ ਤੋਂ ਵੱਡੇ ਕਾਰੋਬਾਰੀ ਮੁਕੇਸ਼ ਅੰਬਾਨੀ ਦੀ ਪਤਨੀ ਨੀਤਾ ਅੰਬਾਨੀ ਵਿਆਹ ਤੋਂ ਪਹਿਲਾਂ ਇੱਕ ਮੱਧ ਵਰਗੀ ਪਰਿਵਾਰ ਤੋਂ ਸੀ। ਉਹ ਇੱਕ ਸਕੂਲ ਵਿੱਚ ਅਧਿਆਪਕਾ ਵਜੋਂ ਕੰਮ ਕਰਦੀ ਸੀ। ਇਸ ਦੇ ਨਾਲ ਹੀ ਨੀਤਾ ਕਲਾਸੀਕਲ ਡਾਂਸ ਵਿੱਚ ਟ੍ਰੈਂਡ ਸੀ ਅਤੇ ਇੱਕ ਸ਼ੋਅ ਦੌਰਾਨ ਹੀ ਧੀਰੂਭਾਈ ਅੰਬਾਨੀ ਅਤੇ ਕੋਕਿਲਾ ਬੇਨ ਦੀ ਨੀਤਾ ਅੰਬਾਨੀ 'ਤੇ ਨਜ਼ਰ ਪਈ ਸੀ। ਇਸ ਦੇ ਨਾਲ ਹੀ ਦੋਹਾਂ ਨੇ ਫੈਸਲਾ ਕਰ ਲਿਆ ਸੀ ਕਿ ਉਹ ਨੀਤਾ ਨੂੰ ਆਪਣੇ ਘਰ ਦੀ ਵੱਡੀ ਨੂੰਹ ਬਣਾਉਣਗੇ। ਨੀਤਾ ਅੰਬਾਨੀ ਦਾ ਜਨਮ ਮੁੰਬਈ ਵਿੱਚ ਰਵਿੰਦਰਭਾਈ ਦਲਾਲ ਅਤੇ ਪੂਰਨਿਮਾ ਦਲਾਲ ਦੇ ਘਰ ਹੋਇਆ ਸੀ। ਉਸਦੇ ਦਾਦਾ ਕਲਕੱਤਾ (ਹੁਣ ਕੋਲਕਾਤਾ) ਵਿੱਚ ਇੱਕ ਫਰਾਂਸੀਸੀ ਪ੍ਰੋਫੈਸਰ ਸਨ। ਕਿਹਾ ਜਾਂਦਾ ਹੈ ਕਿ ਉਹ ਵਕੀਲ ਬਣਨਾ ਚਾਹੁੰਦੀ ਸੀ ਪਰ ਸਹੁਰੇ ਦੀ ਬੀਮਾਰੀ ਕਾਰਨ ਉਸ ਨੂੰ ਕਾਨੂੰਨ ਦੀ ਪੜ੍ਹਾਈ ਅੱਧ ਵਿਚਾਲੇ ਛੱਡਣੀ ਪਈ। ਆਓ ਜਾਣਦੇ ਹਾਂ ਨੀਤਾ ਅੰਬਾਨੀ ਦੇ ਪਰਿਵਾਰ ਬਾਰੇ।

3/7
ਨੀਤਾ ਅੰਬਾਨੀ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ 1984 'ਚ ਮੁਕੇਸ਼ ਅੰਬਾਨੀ ਨਾਲ ਵਿਆਹ ਕੀਤਾ ਸੀ। ਉਨ੍ਹਾਂ ਦੀ ਮੁਲਾਕਾਤ ਦੀ ਕਹਾਣੀ ਵੀ ਬਹੁਤ ਦਿਲਚਸਪ ਹੈ।

4/7
ਨੀਤਾ ਅੰਬਾਨੀ ਜਿੰਨੀ ਚਰਚਾ 'ਚ ਰਹਿੰਦੀ ਹੈ, ਉਨ੍ਹਾਂ ਦੀ ਮਾਂ ਪੂਰਨਿਮਾ ਦਲਾਲ ਅਤੇ ਭੈਣ ਮਮਤਾ ਦਲਾਲ ਮੀਡੀਆ ਤੋਂ ਦੂਰ ਹੀ ਰਹਿੰਦੀ ਹੈ। ਉਸ ਬਾਰੇ ਬਹੁਤ ਘੱਟ ਲੋਕ ਜਾਣਦੇ ਹਨ।

5/7
ਨੀਤਾ ਅੰਬਾਨੀ ਵਾਂਗ ਉਨ੍ਹਾਂ ਦੀ ਭੈਣ ਮਮਤਾ ਦਲਾਲ ਵੀ ਅਧਿਆਪਕ ਹੈ। ਉਹ ਧੀਰੂਭਾਈ ਅੰਬਾਨੀ ਇੰਟਰਨੈਸ਼ਨਲ ਸਕੂਲ ਵਿੱਚ ਪ੍ਰਾਇਮਰੀ ਸਕੂਲ ਦੇ ਬੱਚਿਆਂ ਨੂੰ ਪੜ੍ਹਾਉਂਦੀ ਹੈ।

6/7
ਮਮਤਾ ਦਲਾਲ ਜ਼ਿਆਦਾਤਰ ਆਪਣੀ ਮਾਂ ਪੂਰਨਿਮਾ ਦਲਾਲ ਨਾਲ ਨਜ਼ਰ ਆਉਂਦੀ ਹੈ।

7/7
ਨੀਤਾ ਅੰਬਾਨੀ ਦੀ ਤਰ੍ਹਾਂ ਮਮਤਾ ਅਤੇ ਪੂਰਨਿਮਾ ਦਲਾਲ ਵੀ ਸੁਰਖੀਆਂ 'ਚ ਰਹਿਣਾ ਪਸੰਦ ਨਹੀਂ ਕਰਦੇ ਹਨ। ਉਹ ਅੰਬਾਨੀ ਪਰਿਵਾਰ ਦੇ ਫੰਕਸ਼ਨਾਂ ਵਿੱਚ ਹੀ ਨਜ਼ਰ ਆਉਂਦੀ ਹੈ।

ਹੋਰ ਜਾਣੋ ਦੇਸ਼

View More
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)

Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ

School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ

Team India: ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
Advertisement
ABP Premium

ਵੀਡੀਓਜ਼

Amritpal Advocate | ਅੰਮ੍ਰਿਤਪਾਲ ਸਿੰਘ ਦੇ ਵਕੀਲ ਦਾ ਵੱਡਾ ਖ਼ੁਲਾਸਾ - 'ਚੋਣਾਂ ਲੜ੍ਹਨ ਬਾਰੇ ਅਜੇ ਕੋਈ ਫ਼ੈਸਲਾ ਨਹੀਂ'Ravneet Bittu On CM Mann | 'ਮੁੱਖ ਮੰਤਰੀ,ਓਹਦੀ Wife ,ਭੈਣ ਤੇ ਪਰਿਵਾਰ ਨੂੰ ਵੋਟਾਂ ਲਈ ਗਲੀ ਗਲੀ ਫ਼ਿਰਨਾ ਪੈ ਰਿਹਾ'Ravneet bittu on Amritpal | 'ਅੱਤਵਾਦੀ ਲਈ ਕੋਈ ਜਗ੍ਹਾ ਨਹੀਂ...'ਅੰਮ੍ਰਿਤਪਾਲ ਬਾਰੇ ਕੀ ਬੋਲ ਗਏ ਰਵਨੀਤ ਬਿੱਟੂਤਬਾਹ ਹੋਣ ਦੀ ਕਗਾਰ 'ਤੇ ਚੰਡੀਗੜ੍ਹ ਦੀ ਮਸ਼ਹੂਰ ਮਾਰਕਿਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)
Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ
Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ
School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ
School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ
Team India: ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
Coffee In High BP: ਤੁਸੀਂ ਵੀ ਹਾਈ ਬੀਪੀ ਦੇ ਮਰੀਜ਼ ਹੋ ਕੇ ਪੀਂਦੇ ਹੋ ਕੌਫੀ, ਤਾਂ ਜਾਣ ਲਓ ਇਸ ਦੇ ਨੁਕਸਾਨ

Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ

Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ

SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!

Embed widget