ਪੜਚੋਲ ਕਰੋ
(Source: ECI/ABP News)
Odisha Train Accident Photo: ਉੜੀਸਾ ਦੇ ਬਾਲਾਸੋਰ 'ਚ ਵਾਪਰਿਆ ਰੇਲ ਹਾਦਸਾ, ਵੇਖੋ ਹਾਦਸੇ ਦੀਆਂ ਤਸਵੀਰਾਂ
Coromandel Express Train: ਵਿਸ਼ੇਸ਼ ਰਾਹਤ ਕਮਿਸ਼ਨਰ ਦੇ ਦਫ਼ਤਰ ਨੇ ਕਿਹਾ ਕਿ ਐਸਆਰਸੀ ਨੂੰ ਇਹ ਵੀ ਨਿਰਦੇਸ਼ ਦਿੱਤੇ ਗਏ ਹਨ ਕਿ ਜੇਕਰ ਰਾਜ ਪੱਧਰ ਤੋਂ ਕੋਈ ਵਾਧੂ ਮਦਦ ਦੀ ਲੋੜ ਹੈ ਤਾਂ ਸੂਚਿਤ ਕੀਤਾ ਜਾਵੇ।
Train Accident
1/6
![ਓਡੀਸ਼ਾ ਦੇ ਬਾਲਾਸੋਰ ਜ਼ਿਲ੍ਹੇ ਦੇ ਬਹਾਨਾਗਾ ਰੇਲਵੇ ਸਟੇਸ਼ਨ ਦੇ ਕੋਲ ਇੱਕ ਵੱਡਾ ਰੇਲ ਹਾਦਸਾ ਵਾਪਰਿਆ ਹੈ।](https://cdn.abplive.com/imagebank/default_16x9.png)
ਓਡੀਸ਼ਾ ਦੇ ਬਾਲਾਸੋਰ ਜ਼ਿਲ੍ਹੇ ਦੇ ਬਹਾਨਾਗਾ ਰੇਲਵੇ ਸਟੇਸ਼ਨ ਦੇ ਕੋਲ ਇੱਕ ਵੱਡਾ ਰੇਲ ਹਾਦਸਾ ਵਾਪਰਿਆ ਹੈ।
2/6
![ਕੋਰੋਮੰਡਲ ਐਕਸਪ੍ਰੈਸ ਟਰੇਨ ਇੱਥੇ ਹਾਦਸਾਗ੍ਰਸਤ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਮਾਲ ਗੱਡੀ ਨਾਲ ਆਹਮੋ-ਸਾਹਮਣੇ ਟੱਕਰ ਹੋਣ ਕਾਰਨ ਟਰੇਨ ਦੇ ਚਾਰ ਡੱਬੇ ਪਟੜੀ ਤੋਂ ਉਤਰ ਗਏ।](https://cdn.abplive.com/imagebank/default_16x9.png)
ਕੋਰੋਮੰਡਲ ਐਕਸਪ੍ਰੈਸ ਟਰੇਨ ਇੱਥੇ ਹਾਦਸਾਗ੍ਰਸਤ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਮਾਲ ਗੱਡੀ ਨਾਲ ਆਹਮੋ-ਸਾਹਮਣੇ ਟੱਕਰ ਹੋਣ ਕਾਰਨ ਟਰੇਨ ਦੇ ਚਾਰ ਡੱਬੇ ਪਟੜੀ ਤੋਂ ਉਤਰ ਗਏ।
3/6
![ਇਹ ਹਾਦਸਾ ਸ਼ਾਮ 7.20 ਵਜੇ ਬਹਾਨਾਗਾ ਬਾਜ਼ਾਰ ਸਟੇਸ਼ਨ ਨੇੜੇ ਵਾਪਰਿਆ।](https://cdn.abplive.com/imagebank/default_16x9.png)
ਇਹ ਹਾਦਸਾ ਸ਼ਾਮ 7.20 ਵਜੇ ਬਹਾਨਾਗਾ ਬਾਜ਼ਾਰ ਸਟੇਸ਼ਨ ਨੇੜੇ ਵਾਪਰਿਆ।
4/6
![ਟਰੇਨ ਕੋਲਕਾਤਾ ਨੇੜੇ ਸ਼ਾਲੀਮਾਰ ਸਟੇਸ਼ਨ ਤੋਂ ਚੇਨਈ ਸੈਂਟਰਲ ਸਟੇਸ਼ਨ ਜਾ ਰਹੀ ਸੀ।](https://cdn.abplive.com/imagebank/default_16x9.png)
ਟਰੇਨ ਕੋਲਕਾਤਾ ਨੇੜੇ ਸ਼ਾਲੀਮਾਰ ਸਟੇਸ਼ਨ ਤੋਂ ਚੇਨਈ ਸੈਂਟਰਲ ਸਟੇਸ਼ਨ ਜਾ ਰਹੀ ਸੀ।
5/6
![ਰੇਲ ਹਾਦਸੇ 'ਚ 50 ਯਾਤਰੀ ਜ਼ਖਮੀ ਹੋ ਗਏ ਹਨ। ਦੱਖਣ ਪੂਰਬੀ ਰੇਲਵੇ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਦੁਰਘਟਨਾ ਰਾਹਤ ਰੇਲ ਗੱਡੀਆਂ ਨੂੰ ਮੌਕੇ ਤੋਂ ਰਵਾਨਾ ਕੀਤਾ ਗਿਆ ਹੈ। ਰਾਜ ਸਰਕਾਰ ਨੇ ਓਡੀਸ਼ਾ ਡਿਜ਼ਾਸਟਰ ਰੈਪਿਡ ਐਕਸ਼ਨ (ODRAF) ਫੋਰਸ ਨੂੰ ਬਚਾਅ ਕਾਰਜਾਂ ਵਿੱਚ ਮਦਦ ਕਰਨ ਦੇ ਨਿਰਦੇਸ਼ ਦਿੱਤੇ ਹਨ।](https://cdn.abplive.com/imagebank/default_16x9.png)
ਰੇਲ ਹਾਦਸੇ 'ਚ 50 ਯਾਤਰੀ ਜ਼ਖਮੀ ਹੋ ਗਏ ਹਨ। ਦੱਖਣ ਪੂਰਬੀ ਰੇਲਵੇ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਦੁਰਘਟਨਾ ਰਾਹਤ ਰੇਲ ਗੱਡੀਆਂ ਨੂੰ ਮੌਕੇ ਤੋਂ ਰਵਾਨਾ ਕੀਤਾ ਗਿਆ ਹੈ। ਰਾਜ ਸਰਕਾਰ ਨੇ ਓਡੀਸ਼ਾ ਡਿਜ਼ਾਸਟਰ ਰੈਪਿਡ ਐਕਸ਼ਨ (ODRAF) ਫੋਰਸ ਨੂੰ ਬਚਾਅ ਕਾਰਜਾਂ ਵਿੱਚ ਮਦਦ ਕਰਨ ਦੇ ਨਿਰਦੇਸ਼ ਦਿੱਤੇ ਹਨ।
6/6
![ਵਿਸ਼ੇਸ਼ ਰਾਹਤ ਕਮਿਸ਼ਨਰ ਦੇ ਦਫ਼ਤਰ ਨੇ ਕਿਹਾ ਕਿ ਐਸਆਰਸੀ ਨੂੰ ਇਹ ਵੀ ਨਿਰਦੇਸ਼ ਦਿੱਤੇ ਗਏ ਹਨ ਕਿ ਜੇਕਰ ਰਾਜ ਪੱਧਰ ਤੋਂ ਕੋਈ ਵਾਧੂ ਮਦਦ ਦੀ ਲੋੜ ਹੈ ਤਾਂ ਸੂਚਿਤ ਕੀਤਾ ਜਾਵੇ।](https://cdn.abplive.com/imagebank/default_16x9.png)
ਵਿਸ਼ੇਸ਼ ਰਾਹਤ ਕਮਿਸ਼ਨਰ ਦੇ ਦਫ਼ਤਰ ਨੇ ਕਿਹਾ ਕਿ ਐਸਆਰਸੀ ਨੂੰ ਇਹ ਵੀ ਨਿਰਦੇਸ਼ ਦਿੱਤੇ ਗਏ ਹਨ ਕਿ ਜੇਕਰ ਰਾਜ ਪੱਧਰ ਤੋਂ ਕੋਈ ਵਾਧੂ ਮਦਦ ਦੀ ਲੋੜ ਹੈ ਤਾਂ ਸੂਚਿਤ ਕੀਤਾ ਜਾਵੇ।
Published at : 02 Jun 2023 09:03 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਪੰਜਾਬ
ਆਈਪੀਐਲ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)