ਪੜਚੋਲ ਕਰੋ
ਕਿਸਾਨ ਅੰਦੋਲਨ ਨੂੰ ਅੱਜ ਇਕ ਸਾਲ ਪੂਰਾ ਹੋਣ 'ਤੇ ਦਿੱਲੀ ਦੀ ਸਰਹੱਦ 'ਤੇ ਕਿਸਾਨਾਂ ਦਾ ਵੱਡੀ ਗਿਣਤੀ 'ਚ ਇਕੱਠ, ਦੇਖੋ ਤਸਵੀਰਾਂ
ਕਿਸਾਨ ਅੰਦੋਲਨ
1/7

ਦੇਸ਼ ਭਰ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਨੂੰ ਅੱਜ ਇੱਕ ਸਾਲ ਪੂਰਾ ਹੋ ਗਿਆ ਹੈ।ਕੇਂਦਰ ਦੀ ਮੋਦੀ ਸਰਕਾਰ ਨੇ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕਰ ਦਿੱਤਾ ਹੈ।ਪਰ ਕਿਸਾਨ ਅਜੇ ਵੀ ਮੋਰਚੇ ਤੇ ਡਟੇ ਹੋਏ ਹਨ।ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਕੇਂਦਰ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਸੰਸਦ ਵਿੱਚ ਰੱਦ ਨਹੀਂ ਕਰਦੀ ਅਤੇ ਕਿਸਾਨਾਂ ਦੇ ਹੋਰ ਮਸਲੇ ਹੱਲ ਨਹੀਂ ਕਰਦੀ ਉਦੋਂ ਤੱਕ ਉਹਨਾਂ ਦਾ ਅੰਦੋਲਨ ਜਾਰੀ ਰਹੇਗਾ।
2/7

ਕਿਸਾਨ ਜਥੇਬੰਦੀਆਂ ਨੇ ਇੱਕ ਸਾਲ ਪੂਰਾ ਹੋਣ ਦੇ ਮੌਕੇ 'ਤੇ ਦਿੱਲੀ ਦੀਆਂ ਸਰਹੱਦਾਂ 'ਤੇ ਇੱਕਜੁੱਟ ਹੋਣ ਦਾ ਐਲਾਨ ਪਹਿਲਾਂ ਹੀ ਕਰ ਦਿੱਤਾ ਸੀ। ਇਸ ਦੇ ਮੱਦੇਨਜ਼ਰ ਹੁਣ ਹਰਿਆਣਾ, ਪੰਜਾਬ ਤੋਂ ਵੱਡੀ ਗਿਣਤੀ ਕਿਸਾਨ ਦਿੱਲੀ ਬਾਰਡਰ 'ਤੇ ਪਹੁੰਚ ਰਹੇ ਹਨ।
Published at : 26 Nov 2021 02:41 PM (IST)
ਹੋਰ ਵੇਖੋ





















