ਪੜਚੋਲ ਕਰੋ

ਆਨਲਾਈਨ ਗੇਮ ਖੇਡਣ ਦੀ ਲਤ ਨੇ ਤਿੰਨ ਸਕੀਆਂ ਭੈਣਾਂ ਦੀ ਲਈ ਜਾਨ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ...ਕਿਤੇ ਤੁਹਾਡੇ ਬੱਚੇ ਤਾਂ ਨਹੀਂ ਖੇਡ ਰਹੇ ਅਜਿਹੀ...

ਗਾਜ਼ਿਆਬਾਦ ਤੋਂ ਇੱਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਤਿੰਨ ਸਕੀਆਂ ਭੈਣਾਂ ਨੇ ਨੌਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਇਸ ਘਟਨਾ ਨੇ ਸਭ ਨੂੰ ਝੰਜੋੜ ਕੇ ਰੱਖ ਦਿੱਤਾ। ਜੇਕਰ ਤੁਹਾਡੇ ਬੱਚੇ ਆਨਲਾਈਨ ਗੇਮ ਖੇਡ..

( Image Source : Freepik )

1/7
ਗਾਜ਼ਿਆਬਾਦ ਤੋਂ ਇੱਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਤਿੰਨ ਸਕੀਆਂ ਭੈਣਾਂ ਨੇ ਨੌਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਇਸ ਘਟਨਾ ਨਾਲ ਪੂਰੇ ਇਲਾਕੇ ਵਿੱਚ ਹੜਕੰਪ ਮਚ ਗਿਆ ਹੈ। ਪੁਲਿਸ ਮੁਤਾਬਕ ਤਿੰਨੋਂ ਨੂੰ ਆਨਲਾਈਨ ਗੇਮ ਖੇਡਣ ਦੀ ਲਤ ਸੀ। ਪਰਿਵਾਰਕ ਮੈਂਬਰਾਂ ਵੱਲੋਂ ਗੇਮ ਖੇਡਣ ਤੋਂ ਰੋਕਣ ’ਤੇ ਉਨ੍ਹਾਂ ਨੇ ਇਹ ਖ਼ਤਰਨਾਕ ਕਦਮ ਚੁੱਕ ਲਿਆ।

2/7
ਇਹ ਘਟਨਾ ਗਾਜ਼ਿਆਬਾਦ ਦੇ ਥਾਣਾ ਟੀਲਾ ਮੋੜ ਇਲਾਕੇ ਵਿੱਚ ਸਥਿਤ ਭਾਰਤ ਸਿਟੀ ਸੋਸਾਇਟੀ ਦੀ ਦੱਸੀ ਜਾ ਰਹੀ ਹੈ। ਤਿੰਨੋਂ ਭੈਣਾਂ ਭਾਰਤ ਸਿਟੀ ਦੇ ਟਾਵਰ ਨੰਬਰ B1 ਦੇ ਫਲੈਟ ਨੰਬਰ 907 ਵਿੱਚ ਰਹਿੰਦੀਆਂ ਸਨ। ਉਨ੍ਹਾਂ ਦੀ ਉਮਰ ਕਰੀਬ 16 ਸਾਲ, 14 ਸਾਲ ਅਤੇ 12 ਸਾਲ ਦੱਸੀ ਜਾ ਰਹੀ ਹੈ। ਤਿੰਨੋਂ ਨੂੰ ਆਨਲਾਈਨ ਗੇਮ ਖੇਡਣ ਦੀ ਆਦਤ ਸੀ ਅਤੇ ਉਹ ਅਕਸਰ ਆਪਣਾ ਜ਼ਿਆਦਾਤਰ ਸਮਾਂ ਗੇਮ ਖੇਡਣ ਵਿੱਚ ਹੀ ਬਿਤਾਉਂਦੀਆਂ ਸਨ।

ਹੋਰ ਜਾਣੋ ਦੇਸ਼

ਹੋਰ ਵੇਖੋ
Sponsored Links by Taboola
Advertisement

ਟਾਪ ਹੈਡਲਾਈਨ

ਪੰਜਾਬ ਪੁਲਿਸ ਦਾ ਹਵਲਦਾਰ ਗ੍ਰਿਫਤਾਰ, ਜਾਣੋ ਕਿਉਂ ਕੀਤੀ ਗਈ ਕਾਰਵਾਈ?

ਸੁਖਬੀਰ ਬਾਦਲ ਨੇ ਸੱਦੀ ਅਹਿਮ ਮੀਟਿੰਗ! ਬਿਕਰਮ ਮਜੀਠੀਆ ਦੀ ਰਿਹਾਈ ਤੋਂ ਬਾਅਦ ਹੋ ਸਕਦਾ ਵੱਡਾ ਐਲਾਨ?

ਨਗਰ ਨਿਗਮ ਦੀ ਵੱਡੀ ਕਾਰਵਾਈ, SDO ਕੀਤਾ ਸਸਪੈਂਡ, ਜਾਣੋ ਪੂਰਾ ਮਾਮਲਾ

ਲੁਧਿਆਣਾ 'ਚ ਗੰਦਗੀ ਦੇ ਢੇਰ ਵੇਖ ਚੜ੍ਹਿਆ ਕਮਿਸ਼ਨਰ ਦਾ ਪਾਰਾ, ਅਧਿਕਾਰੀ ਨੂੰ ਕੀਤਾ Suspend

ਵੀਡੀਓਜ਼

ਮਜੀਠੀਆ ਨੇ ਕਿਵੇਂ ਕੇਕ ਕੱਟ ਕਿ ਮਨਾਈ ਰਿਹਾਈ ਦੀ ਖੁਸ਼ੀ
ਪੰਜਾਬ ਦੇ ਤਾਪਮਾਨ 'ਚ ਹੋਇਆ ਵਾਧਾ, ਇਨਾ ਜ਼ਿਲ੍ਹਿਆਂ 'ਚ ਪਵੇਗੀ ਅਜੇ ਵੀ ਧੁੰਦ
ਜੇਲ੍ਹ 'ਚ ਸੁਣੋ ਤਾਂ ਸਹੀ ਮਜੀਠੀਏ ਨਾਲ ਕੀ-ਕੀ ਹੋਇਆ
ਨਾ ਮਜੀਠੀਆ ਰੁਕੂਗਾ ਨਾ ਝੁਕੇਗਾ, CM ਮਾਨ ਨੂੰ ਸਿੱਧਾ ਚੈਂਲੇਂਜ
ਜੱਟ ਨੂੰ ਵੇਖਣ ਲਈ CM ਨੇ ਲਾਏ 32 ਕੈਮਰੇ: ਮਜੀਠੀਆ
Advertisement

ਫੋਟੋਗੈਲਰੀ

Advertisement
Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਪੁਲਿਸ ਦਾ ਹਵਲਦਾਰ ਗ੍ਰਿਫਤਾਰ, ਜਾਣੋ ਕਿਉਂ ਕੀਤੀ ਗਈ ਕਾਰਵਾਈ?
ਪੰਜਾਬ ਪੁਲਿਸ ਦਾ ਹਵਲਦਾਰ ਗ੍ਰਿਫਤਾਰ, ਜਾਣੋ ਕਿਉਂ ਕੀਤੀ ਗਈ ਕਾਰਵਾਈ?
ਸੁਖਬੀਰ ਬਾਦਲ ਨੇ ਸੱਦੀ ਅਹਿਮ ਮੀਟਿੰਗ! ਬਿਕਰਮ ਮਜੀਠੀਆ ਦੀ ਰਿਹਾਈ ਤੋਂ ਬਾਅਦ ਹੋ ਸਕਦਾ ਵੱਡਾ ਐਲਾਨ?
ਸੁਖਬੀਰ ਬਾਦਲ ਨੇ ਸੱਦੀ ਅਹਿਮ ਮੀਟਿੰਗ! ਬਿਕਰਮ ਮਜੀਠੀਆ ਦੀ ਰਿਹਾਈ ਤੋਂ ਬਾਅਦ ਹੋ ਸਕਦਾ ਵੱਡਾ ਐਲਾਨ?
ਨਗਰ ਨਿਗਮ ਦੀ ਵੱਡੀ ਕਾਰਵਾਈ, SDO ਕੀਤਾ ਸਸਪੈਂਡ, ਜਾਣੋ ਪੂਰਾ ਮਾਮਲਾ
ਨਗਰ ਨਿਗਮ ਦੀ ਵੱਡੀ ਕਾਰਵਾਈ, SDO ਕੀਤਾ ਸਸਪੈਂਡ, ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਗੰਦਗੀ ਦੇ ਢੇਰ ਵੇਖ ਚੜ੍ਹਿਆ ਕਮਿਸ਼ਨਰ ਦਾ ਪਾਰਾ, ਅਧਿਕਾਰੀ ਨੂੰ ਕੀਤਾ Suspend
ਲੁਧਿਆਣਾ 'ਚ ਗੰਦਗੀ ਦੇ ਢੇਰ ਵੇਖ ਚੜ੍ਹਿਆ ਕਮਿਸ਼ਨਰ ਦਾ ਪਾਰਾ, ਅਧਿਕਾਰੀ ਨੂੰ ਕੀਤਾ Suspend
ਗੁਰਦੁਆਰਾ ਅੰਬ ਸਾਹਿਬ ਦਾ ਮੈਨੇਜਰ Suspend, ਜਾਣੋ ਪੂਰਾ ਮਾਮਲਾ

ਮਸਾਂ ਬਚੇ 236 ਯਾਤਰੀ, ਉਡਾਣ ਭਰਦਿਆਂ ਹੀ ਜਹਾਜ਼ ‘ਚ ਲੱਗੀ ਅੱਗ; ਮੱਚ ਗਈ ਹਫੜਾ-ਦਫੜੀ

ਫਰਵਰੀ 'ਚ 15 ਦਿਨਾਂ 'ਚ 2 ਗ੍ਰਹਿਣ, ਕਿੰਨਾ ਖਰਤਨਾਕ ਹੋਵੇਗਾ? ਕੀ ਹਨ ਸੰਕੇਤ

ਲੁਧਿਆਣਾ ’ਚ ਲੇਡੀ ਐਡਵੋਕੇਟ ਦੀ ਹੱਤਿਆ ਜਾਂ ਖੁਦਕੁਸ਼ੀ? ਮਾਂ ਵੱਲੋਂ ਇਨਸਾਫ਼ ਦੀ ਗੁਹਾਰ, ਪਾਰਟਨਰ ਤੋਂ ਮਿਲੇ ਧੋਖੇ ਤੋਂ ਬਾਅਦ ਚੁੱਕਿਆ ਖੌਫਨਾਕ ਕਦਮ...

Embed widget