ਕਰੋਲ ਬਾਗ 'ਚ ਗੁਰੂ ਰਵੀਦਾਸ ਵਿਸ਼ਰਾਮ ਧਾਮ ਦੇ ਮੰਦਰ ਪਹੁੰਚੇ PM Modi, ਭਜਨ ਮੰਡਲੀ ਨਾਲ ਕੀਰਤਨ 'ਚ ਵਜਾਇਆ ਮੰਜੀਰਾ
ਪ੍ਰਧਾਨ ਮੰਤਰੀ ਨਰਿੰਦਰ ਮੋਦੀ
1/5
Narendra Modi At Ravidas Vishram Dham Temple: ਗੁਰੂ ਰਵਿਦਾਸ ਜਯੰਤੀ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਿੱਲੀ ਦੇ ਕਰੋਲ ਬਾਗ ਸਥਿਤ ਰਵਿਦਾਸ ਵਿਸ਼ਰਾਮ ਧਾਮ ਮੰਦਰ ਪਹੁੰਚੇ ਜਿੱਥੇ ਉਨ੍ਹਾਂ ਨੇ ਗੁਰੂ ਰਵਿਦਾਸ ਜੀ ਦੀ ਮੂਰਤੀ ਅੱਗੇ ਮੱਥਾ ਟੇਕਿਆ ਤੇ ਸ਼ਬਦ ਕੀਰਤਨ ਵਿੱਚ ਸ਼ਾਮਲ ਹੋਏ। ਤੁਸੀਂ ਵੀ ਦੇਖੋ ਇਹ ਤਸਵੀਰਾਂ...
2/5
ਬੁੱਧਵਾਰ ਸਵੇਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਿੱਲੀ ਦੇ ਕਰੋਲ ਬਾਗ ਸਥਿਤ ਸ਼੍ਰੀ ਗੁਰੂ ਰਵਿਦਾਸ ਵਿਸ਼ਰਾਮ ਧਾਮ ਮੰਦਰ ਪਹੁੰਚੇ।
3/5
ਪੀਐਮ ਮੋਦੀ ਨੇ ਟਵਿੱਟਰ 'ਤੇ ਇਸ ਦੀਆਂ ਕੁਝ ਤਸਵੀਰਾਂ ਵੀ ਸ਼ੇਅਰ ਕੀਤੀਆਂ ਤੇ ਲਿਖਿਆ ਕਿ ਰਵਿਦਾਸ ਜਯੰਤੀ ਦੇ ਸ਼ੁਭ ਮੌਕੇ 'ਤੇ ਅੱਜ ਮੈਂ ਦਿੱਲੀ ਦੇ ਸ੍ਰੀ ਗੁਰੂ ਰਵਿਦਾਸ ਵਿਸ਼ਰਾਮ ਧਾਮ ਮੰਦਰ ਦੇ ਦਰਸ਼ਨ ਕੀਤੇ।
4/5
ਇਸ ਦੇ ਨਾਲ ਹੀ ਪੀਐਮ ਮੋਦੀ ਨੇ ਸਾਰੇ ਦੇਸ਼ਵਾਸੀਆਂ ਨੂੰ ਗੁਰੂ ਰਵੀਦਾਸ ਜਯੰਤੀ ਦੀਆਂ ਸ਼ੁਭਕਾਮਨਾਵਾਂ ਵੀ ਦਿੱਤੀਆਂ।
5/5
ਪੀਐਮ ਮੋਦੀ ਮੰਦਰ ਵਿੱਚ ਸ਼ਬਦ ਕੀਰਤਨ ਦੌਰਾਨ ਮੰਜੀਰਾ ਵਜਾਉਂਦੇ ਵੀ ਨਜ਼ਰ ਆਏ। ਇਸ ਦੌਰਾਨ ਮੰਦਰ 'ਚ ਮੌਜੂਦ ਲੋਕਾਂ 'ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।
Published at : 16 Feb 2022 02:20 PM (IST)