ਪੜਚੋਲ ਕਰੋ

ਚੋਣ ਨਤੀਜੇ 2024

(Source: ECI/ABP News/ABP Majha)

ਪ੍ਰਮੁੱਖ ਸਿੱਖਾਂ ਦੀ ਮੇਜ਼ਬਾਨੀ ਤੋਂ ਬਾਅਦ ਹਣ ਪੀਐੱਮ ਮੋਦੀ ਨੇ ਕੀਤੀ ਅਫਗਾਨ ਸਿੱਖਾਂ, ਹਿੰਦੂਆਂ ਨਾਲ ਮੁਲਾਕਾਤ, ਦੇਖੋ ਤਸਵੀਰਾਂ

ਅਫਗਾਨਿਸਤਾਨ ਸਿੱਖਾਂ ਨੂੰ ਮਿਲੇ ਪੀਐੱਮ ਮੋਦੀ

1/6
ਨਵੀਂ ਦਿੱਲੀ: ਅਫਗਾਨਿਸਤਾਨ ਵਿੱਚ ਅੱਤਿਆਚਾਰਾਂ ਦਾ ਸ਼ਿਕਾਰ ਹੋ ਕੇ ਭਾਰਤ ਆਏ ਹਿੰਦੂ ਅਤੇ ਸਿੱਖ ਭਾਈਚਾਰੇ ਦੇ ਲੋਕਾਂ ਦੇ ਇੱਕ ਸਮੂਹ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਔਖੇ ਸਮੇਂ ਵਿੱਚ ਭਾਰਤੀ ਮੂਲ ਦੇ ਅਫਗਾਨ ਨਾਗਰਿਕਾਂ ਦੀ ਮਦਦ ਕਰਨ ਲਈ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ। ਵਫ਼ਦ ਨੇ ਅਫਗਾਨ ਘੱਟ ਗਿਣਤੀਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਅਤੇ ਤਾਲਿਬਾਨ ਦੇ ਸੱਤਾ ਸੰਭਾਲਣ ਤੋਂ ਬਾਅਦ ਉਨ੍ਹਾਂ ਨੂੰ ਪਨਾਹ ਦੇਣ ਲਈ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ।

2/6
ਇਸ ਦੌਰਾਨ 2020 ਵਿੱਚ ਤਾਲਿਬਾਨ ਵੱਲੋਂ ਅਗਵਾ ਕੀਤੇ ਗਏ ਅਫਗਾਨ ਨਾਗਰਿਕ ਨਿਦਾਨ ਸਿੰਘ ਸਚਦੇਵਾ ਵੀ ਮੌਜੂਦ ਸਨ। ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਵੀ ਇਸ ਵਫਦ 'ਚ ਸ਼ਾਮਲ ਸਨ।  ਪ੍ਰਧਾਨ ਮੰਤਰੀ ਮੋਦੀ ਨੂੰ ਵਫ਼ਦ ਵੱਲੋਂ ਤੋਹਫ਼ੇ ਵਜੋਂ ਇੱਕ ਅਫਗਾਨ ਪੱਗੜੀ ਅਤੇ ਇੱਕ ਕਿਰਪਾਨ ਭੇਂਟ ਕੀਤੀ ਗਈ।ਵਫ਼ਦ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਦੌਰਾਨ ਨਾਗਰਿਕਤਾ ਸਮੇਤ ਕੁਝ ਮੁੱਦੇ ਉਠਾਏ।

3/6
ਮੀਟਿੰਗ ਵਿੱਚ ਜ਼ਿਆਦਾਤਰ ਅਫਗਾਨ ਮੂਲ ਦੇ ਹਿੰਦੂ ਅਤੇ ਸਿੱਖ ਸ਼ਾਮਲ ਹੋਏ ਜੋ ਪਿਛਲੇ ਦੋ ਦਹਾਕਿਆਂ ਵਿੱਚ ਭਾਰਤ ਆਏ ਹਨ। ਇਨ੍ਹਾਂ 'ਚੋਂ ਕੁਝ ਅਜਿਹੇ ਵੀ ਹਨ, ਜੋ ਹਾਲ ਹੀ 'ਚ ਅਫਗਾਨਿਸਤਾਨ ਤੋਂ ਲਿਆਂਦੇ ਗਏ ਹਨ।

4/6
ਪ੍ਰਧਾਨ ਮੰਤਰੀ ਮੋਦੀ ਨੂੰ ਵਫ਼ਦ ਵੱਲੋਂ ਤੋਹਫ਼ੇ ਵਜੋਂ ਇੱਕ ਅਫਗਾਨ ਪੱਗੜੀ ਅਤੇ ਇੱਕ ਕਿਰਪਾਨ ਭੇਂਟ ਕੀਤੀ ਗਈ।ਵਫ਼ਦ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਦੌਰਾਨ ਨਾਗਰਿਕਤਾ ਸਮੇਤ ਕੁਝ ਮੁੱਦੇ ਉਠਾਏ।

5/6
ਅਫਗਾਨ ਸਿੱਖ-ਹਿੰਦੂਆਂ ਦੇ ਵਫਦ ਵੱਲੋਂ ਪੀਐੱਮ ਮੋਦੀ ਅੱਗੇ ਆਪਣੀਆਂ  ਮੰਗਾਂ ਰੱਖੀਆਂ ਗਈਆਂ ਜਿਹਨਾਂ 'ਚ ਭਾਰਤ ਦੀ ਨਾਗਰਿਕਤਾ ਅਤੇ ਵਿਦੇਸ਼ੀ ਨਾਗਰਿਕਤਾ ਦਿੱਤੀ ਜਾਣਾ, ਵੀਜ਼ਾ, ਰਿਹਾਇਸ਼ੀ ਪਰਮਿਟ ਅਤੇ ਐਗਜ਼ਿਟ ਪਰਮਿਟ ਦੇਣ ਲਈ ਬੇਨਤੀ, ਅਫਗਾਨਿਸਤਾਨ ਦੇ ਗੁਰਦੁਆਰਿਆਂ ਅਤੇ ਮੰਦਰਾਂ ਦੀ ਜਾਇਦਾਦ ਦੀ ਸੰਭਾਲ ਅਤੇ ਸੁਰੱਖਿਆ ਲਈ ਅਪੀਲ, ਅਫਗਾਨ ਘੱਟ ਗਿਣਤੀ ਸ਼ਰਨਾਰਥੀਆਂ ਦੇ ਮੁੜ ਵਸੇਬੇ ਲਈ ਅਪੀਲ ਅਤੇ ਅਫਗਾਨ ਹਿੰਦੂਆਂ ਅਤੇ ਸਿੱਖਾਂ ਨੂੰ ਸਰਕਾਰੀ ਨੌਕਰੀਆਂ ਵਿੱਚ ਛੋਟ ਦੇਣ ਦੀ ਮੰਗ ਰੱਖੀ ਗਈ।

6/6
ਪੀਐੱਮ ਮੋਦੀ ਵੱਲੋਂ ਅਫਗਾਨ ਵਫਦ ਨੂੰ ਭਰੋਸਾ ਦਿੱਤਾ ਗਿਆ ਹੈ ਕਿ ਨਵੇਂ ਫਰੇਮ ਦਾ ਖਰੜਾ ਤਿਆਰ ਕੀਤਾ ਜਾ ਰਿਹਾ ਹੈ।

ਹੋਰ ਜਾਣੋ ਦੇਸ਼

View More
Advertisement
Advertisement
Advertisement

ਟਾਪ ਹੈਡਲਾਈਨ

Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ

Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ

ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ

ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ

ABP Premium

ਵੀਡੀਓਜ਼

Insta ਤੇ FB 'ਤੇ ਲੱਖਾਂ 'ਚ followers, ਵੋਟਾਂ ਮਿਲੀਆਂ ਸਿਰਫ਼ 146, Socail Media 'ਤੇ ਰੱਜ ਕੇ ਉੱਡਿਆ ਮਜ਼ਾਕBJP ਲੀਡਰ ਨੇ ਕਿਸਾਨ ਲੀਡਰ Jagjit Singh Dhalewal ਨੂੰ ਵੰਗਾਰਿਆਪੰਜਾਬ ਰੋਡਵੇਜ਼ ਦੀਆਂ ਬੱਸਾਂ ਹੁਣ ਦਿੱਲੀ 'ਚ ਦਾਖਿਲ ਨਹੀਂ ਹੋ ਸਕਣਗੀਆਂAAP|Harjot Bains| ਭੰਗੜੇ ਪਾ ਕੇ ਆਪ ਵਰਕਰਾਂ ਨੇ ਮਨਾਈ ਖੁਸ਼ੀ, Harjot Bains ਨੇ ਕਹਿ ਦਿੱਤੀ ਵੱਡੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ
Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ
Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ
Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ
ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ
ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ
ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ
ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ
Punjab Election Result: ਪੰਜਾਬੀਆਂ ਨੇ ਕਰ ਦਿੱਤਾ ਸਾਫ਼ ! ਸੂਬੇ 'ਚ ਨਹੀਂ ਲੱਗਣਗੇ ਭਾਜਪਾ ਦਾ ਪੈਰ, ਚਾਰੇ ਸੀਟਾਂ ਤੋਂ ਮਿਲੀ ਸ਼ਰਮਨਾਕ ਹਾਰ, ਜਾਣੋ ਕਿੰਨੀਆਂ ਪਈਆਂ ਵੋਟਾਂ ?

Barnala Results: ਬਾਗੀ ਬਾਠ ਨੇ ਵਿਗਾੜੀ ‘ਆਪ’ ਦੀ ਖੇਡ! ਢਹਿ ਗਿਆ ਮਜਬੂਤ ਗੜ੍ਹ?

Punjab By Poll: ਗਿੱਦੜਬਾਹਾ ਵਾਲਿਆਂ ਨੇ ਨਹੀਂ ਦਿੱਤਾ ਸੁਖਰਾਜ ਸਿੰਘ ਦਾ ਸਾਥ, ਨੋਟਾਂ ਤੋਂ ਵੀ ਘੱਟ ਪਈਆਂ  ਵੋਟਾਂ !

Punjab By Poll Result: ਆਪ ਨੇ 2 ਤੇ ਕਾਂਗਰਸ ਨੇ 1 ਸੀਟ 'ਤੇ ਮਾਰੀ ਬਾਜ਼ੀ, ਚੌਥੀ ਸੀਟ 'ਤੇ ਆਪ ਦੀ ਲੀਡ

Embed widget