ਪੜਚੋਲ ਕਰੋ
ਮੱਥਾ ਟੇਕਿਆ, ਲੰਗਰ 'ਚ ਕੀਤੀ ਸੇਵਾ, ਬਣਾਏ ਪਰਸ਼ਾਦੇ...ਪੀਐਮ ਮੋਦੀ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਹੋਏ ਨਤਮਸਤਕ, ਵੇਖੋ ਤਸਵੀਰਾਂ
PM Modi Bihar Visit: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ ਨੂੰ ਲੈ ਕੇ ਬਿਹਾਰ ਦੇ ਦੌਰੇ 'ਤੇ ਹਨ। ਪ੍ਰਧਾਨ ਮੰਤਰੀ ਮੋਦੀ ਸੋਮਵਾਰ (13 ਮਈ, 2024) ਨੂੰ ਤਖ਼ਤ ਸ੍ਰੀ ਪਟਨਾ ਸਾਹਿਬ ਪਹੁੰਚੇ ਅਤੇ ਇੱਥੇ ਮੱਥਾ ਟੇਕ ਕੇ ਅਰਦਾਸ ਕੀਤੀ।
PM Modi
1/6

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਲੰਗਰ ਵਿੱਚ ਸੇਵਾ ਕੀਤੀ ਅਤੇ ਸੰਗਤ ਨੂੰ ਲੰਗਰ ਵਰਤਾਇਆ।
2/6

ਇਸ ਦੇ ਨਾਲ ਹੀ ਉਨ੍ਹਾਂ ਨੇ ਲੰਗਰ ਹਾਲ ਵਿੱਚ ਲੰਗਰ ਬਣਾਉਣ ਦੀ ਵੀ ਸੇਵਾ ਕੀਤੀ
Published at : 13 May 2024 11:21 AM (IST)
ਹੋਰ ਵੇਖੋ





















