ਪੜਚੋਲ ਕਰੋ
ਪ੍ਰਧਾਨ ਮੰਤਰੀ ਮੋਦੀ ਦੀ ਸੁਰੱਖਿਆ 'ਚ ਕੋਤਾਹੀ ਦੀ ਜਾਂਚ ਤੇਜ਼, ਪੰਜਾਬ ਪਹੁੰਚੀਆਂ ਏਜੰਸੀਆਂ
Photo Gallery
1/5

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ 'ਚ ਕੁਤਾਹੀ ਦੇ ਮਾਮਲੇ ਦੀ ਜਾਂਚ ਲਈ ਗ੍ਰਹਿ ਮੰਤਰਾਲੇ ਦੀ ਟੀਮ ਸ਼ੁੱਕਰਵਾਰ ਨੂੰ ਦਿੱਲੀ ਤੋਂ ਫ਼ਿਰੋਜ਼ਪੁਰ ਪਹੁੰਚੀ। ਇੰਨਾ ਹੀ ਨਹੀਂ ਟੀਮ ਉਸ ਜਗ੍ਹਾ ਵੀ ਗਈ ਜਿੱਥੇ ਪੀਐਮ ਮੋਦੀ ਦਾ ਕਾਫਲਾ 15-20 ਮਿੰਟ ਰੁਕਿਆ ਸੀ। ਇਸ ਥਾਂ 'ਤੇ ਟੀਮ ਨੇ ਫਿਰੋਜ਼ਪੁਰ ਦੇ ਐਸਐਸਪੀ ਤੇ ਡੀਆਈਜੀ ਨੂੰ ਪੁੱਛਗਿੱਛ ਲਈ ਬੁਲਾਇਆ।
2/5

ਇੰਨਾ ਹੀ ਨਹੀਂ ਗ੍ਰਹਿ ਮੰਤਰਾਲੇ ਦੀ ਟੀਮ ਨੇ ਪੰਜਾਬ ਦੇ ਡੀਜੀਪੀ ਸਿਧਾਰਥ ਚਟੋਪਾਧਿਆਏ ਨੂੰ ਵੀ ਤਲਬ ਕੀਤਾ ਹੈ। ਬੀਐਸਐਫ ਕੈਂਪ ਵਿੱਚ ਉਸ ਤੋਂ ਪੁੱਛਗਿੱਛ ਕੀਤੀ ਜਾਵੇਗੀ।
Published at : 07 Jan 2022 06:07 PM (IST)
ਹੋਰ ਵੇਖੋ





















