ਪੜਚੋਲ ਕਰੋ
President Farewell Dinner: ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਲਈ ਪ੍ਰਧਾਨ ਮੰਤਰੀ ਮੋਦੀ ਨੇ ਕੀਤਾ ਵਿਦਾਇਗੀ ਦਾਅਵਤ ਦਾ ਆਯੋਜਨ, ਵੇਖੋ ਤਸਵੀਰਾਂ
Ram Nath Kovind Farewell: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਲਈ ਵਿਦਾਇਗੀ ਦਾਅਵਤ ਦਾ ਆਯੋਜਨ ਕੀਤਾ ਗਿਆ।
ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਲਈ ਦਾਅਵਤ
1/6

Ram Nath Kovind Farewell: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਲਈ ਵਿਦਾਇਗੀ ਦਾਅਵਤ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ 'ਚ ਕਈ ਸੂਬਿਆਂ ਦੇ ਮੁੱਖ ਮੰਤਰੀ ਵੀ ਪਹੁੰਚੇ ਸਨ। ਦਿੱਲੀ ਦੇ ਹੋਟਲ ਅਸ਼ੋਕਾ ਵਿਖੇ ਵਿਦਾਇਗੀ ਦਾਅਵਤ ਦਾ ਆਯੋਜਨ ਕੀਤਾ ਗਿਆ।
2/6

ਇਸ ਪ੍ਰੋਗਰਾਮ ਦੀ ਖਾਸ ਗੱਲ ਇਹ ਸੀ ਕਿ ਇਸ ਵਿੱਚ ਦੇਸ਼ ਭਰ ਤੋਂ ਕਈ ਆਦਿਵਾਸੀ ਆਗੂ ਵੀ ਪਹੁੰਚੇ। ਇਸ ਦੇ ਨਾਲ ਹੀ ਕਈ ਪਦਮ ਪੁਰਸਕਾਰ ਜੇਤੂਆਂ ਨੇ ਵੀ ਵਿਦਾਇਗੀ ਦਾਅਵਤ ਵਿੱਚ ਸ਼ਿਰਕਤ ਕੀਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਸਭ ਨਾਲ ਮੁਲਾਕਾਤ ਕੀਤੀ।
Published at : 23 Jul 2022 07:22 AM (IST)
ਹੋਰ ਵੇਖੋ





















