ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਹਿਮਾਚਲ ਦੌਰੇ 'ਤੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਅੱਜ ਅਟਲ ਟਨਲ ਦਾ ਕੀਤਾ ਦੌਰਾ
ਰਾਸ਼ਟਰਪਤੀ ਰਾਮ ਨਾਥ ਕੋਵਿੰਦ
1/4
![ਹਿਮਾਚਲ ਦੇ ਦੋ ਦਿਨਾਂ ਦੌਰੇ 'ਤੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਵੱਲੋਂ ਅੱਜ ਅਟਲ ਸੁਰੰਗ ਰੋਹਤਾਂਗ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਰਾਜਪਾਲ ਰਾਜੇਂਦਰ ਵਿਸ਼ਵਨਾਥ ਅਰਲੇਕਰ ਅਤੇ ਮੁੱਖ ਮੰਤਰੀ ਜੈ ਰਾਮ ਠਾਕੁਰ ਮੌਜੂਦ ਸਨ।](https://cdn.abplive.com/imagebank/default_16x9.png)
ਹਿਮਾਚਲ ਦੇ ਦੋ ਦਿਨਾਂ ਦੌਰੇ 'ਤੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਵੱਲੋਂ ਅੱਜ ਅਟਲ ਸੁਰੰਗ ਰੋਹਤਾਂਗ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਰਾਜਪਾਲ ਰਾਜੇਂਦਰ ਵਿਸ਼ਵਨਾਥ ਅਰਲੇਕਰ ਅਤੇ ਮੁੱਖ ਮੰਤਰੀ ਜੈ ਰਾਮ ਠਾਕੁਰ ਮੌਜੂਦ ਸਨ।
2/4
![ਅਟਲ ਸੁਰੰਗ ਮਨਾਲੀ ਨੂੰ ਲਾਹੌਲ-ਸਪੀਤੀ ਘਾਟੀ ਨਾਲ ਜੋੜਦੀ ਹੈ। ਰਾਸ਼ਟਰਪਤੀ ਨੇ ਹੈਲੀਪੈਡ ਨੇੜੇ ਸਿਸੂ ਝੀਲ, ਚੰਦਰਭਾਗਾ ਨਦੀ, ਝਰਨੇ ਅਤੇ ਘਾਟੀ ਦੀਆਂ ਖੂਬਸੂਰਤ ਵਾਦੀਆਂ ਵਿੱਚ ਦਿਲਚਸਪੀ ਦਿਖਾਈ।](https://cdn.abplive.com/imagebank/default_16x9.png)
ਅਟਲ ਸੁਰੰਗ ਮਨਾਲੀ ਨੂੰ ਲਾਹੌਲ-ਸਪੀਤੀ ਘਾਟੀ ਨਾਲ ਜੋੜਦੀ ਹੈ। ਰਾਸ਼ਟਰਪਤੀ ਨੇ ਹੈਲੀਪੈਡ ਨੇੜੇ ਸਿਸੂ ਝੀਲ, ਚੰਦਰਭਾਗਾ ਨਦੀ, ਝਰਨੇ ਅਤੇ ਘਾਟੀ ਦੀਆਂ ਖੂਬਸੂਰਤ ਵਾਦੀਆਂ ਵਿੱਚ ਦਿਲਚਸਪੀ ਦਿਖਾਈ।
3/4
![ਇਸ ਮੌਕੇ ਰਾਸ਼ਟਰਪਤੀ ਦੇ ਨਾਲ ਉਨ੍ਹਾਂ ਦੀ ਪਤਨੀ, ਦੇਸ਼ ਦੀ ਪਹਿਲੀ ਮਹਿਲਾ ਸਵਿਤਾ ਕੋਵਿੰਦ ਅਤੇ ਉਨ੍ਹਾਂ ਦੀ ਬੇਟੀ ਵੀ ਮੌਜੂਦ ਸਨ। ਇਸ ਤੋਂ ਪਹਿਲਾਂ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦਾ ਹੈਲੀਪੈਡ ਸੀਸੂ ਪਹੁੰਚਣ 'ਤੇ ਰਾਜਪਾਲ ਅਤੇ ਮੁੱਖ ਮੰਤਰੀ ਨੇ ਉਹਨਾਂ ਦਾ ਸਵਾਗਤ ਕੀਤਾ।](https://cdn.abplive.com/imagebank/default_16x9.png)
ਇਸ ਮੌਕੇ ਰਾਸ਼ਟਰਪਤੀ ਦੇ ਨਾਲ ਉਨ੍ਹਾਂ ਦੀ ਪਤਨੀ, ਦੇਸ਼ ਦੀ ਪਹਿਲੀ ਮਹਿਲਾ ਸਵਿਤਾ ਕੋਵਿੰਦ ਅਤੇ ਉਨ੍ਹਾਂ ਦੀ ਬੇਟੀ ਵੀ ਮੌਜੂਦ ਸਨ। ਇਸ ਤੋਂ ਪਹਿਲਾਂ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦਾ ਹੈਲੀਪੈਡ ਸੀਸੂ ਪਹੁੰਚਣ 'ਤੇ ਰਾਜਪਾਲ ਅਤੇ ਮੁੱਖ ਮੰਤਰੀ ਨੇ ਉਹਨਾਂ ਦਾ ਸਵਾਗਤ ਕੀਤਾ।
4/4
![ਮੁੱਖ ਮੰਤਰੀ ਨੇ ਰਾਸ਼ਟਰਪਤੀ ਨੂੰ ਰਵਾਇਤੀ ਥੰਕਾ ਪੇਂਟਿੰਗ ਭੇਟ ਕੀਤੀ। ਅਟਲ ਸੁਰੰਗ ਦੇ ਦੱਖਣੀ ਪੋਰਟਲ 'ਤੇ ਬਾਰਡਰ ਰੋਡਜ਼ ਆਰਗੇਨਾਈਜ਼ੇਸ਼ਨ (ਬੀ.ਆਰ.ਓ.) ਦੇ ਪ੍ਰੋਜੈਕਟ ਸੰਯੁਕਤ ਮੁੱਖ ਇੰਜੀਨੀਅਰ ਜਤਿੰਦਰ ਪ੍ਰਸਾਦ ਨੇ ਮਨਾਲੀ-ਲੇਹ ਸੜਕ 'ਤੇ ਭਵਿੱਖ ਵਿੱਚ ਬਣਨ ਵਾਲੀ ਅਟਲ ਸੁਰੰਗ ਅਤੇ ਹੋਰ ਮਹੱਤਵਪੂਰਨ ਸੁਰੰਗਾਂ ਦੇ ਨਿਰਮਾਣ ਬਾਰੇ ਵੀ ਜਾਣਕਾਰੀ ਦਿੱਤੀ।](https://cdn.abplive.com/imagebank/default_16x9.png)
ਮੁੱਖ ਮੰਤਰੀ ਨੇ ਰਾਸ਼ਟਰਪਤੀ ਨੂੰ ਰਵਾਇਤੀ ਥੰਕਾ ਪੇਂਟਿੰਗ ਭੇਟ ਕੀਤੀ। ਅਟਲ ਸੁਰੰਗ ਦੇ ਦੱਖਣੀ ਪੋਰਟਲ 'ਤੇ ਬਾਰਡਰ ਰੋਡਜ਼ ਆਰਗੇਨਾਈਜ਼ੇਸ਼ਨ (ਬੀ.ਆਰ.ਓ.) ਦੇ ਪ੍ਰੋਜੈਕਟ ਸੰਯੁਕਤ ਮੁੱਖ ਇੰਜੀਨੀਅਰ ਜਤਿੰਦਰ ਪ੍ਰਸਾਦ ਨੇ ਮਨਾਲੀ-ਲੇਹ ਸੜਕ 'ਤੇ ਭਵਿੱਖ ਵਿੱਚ ਬਣਨ ਵਾਲੀ ਅਟਲ ਸੁਰੰਗ ਅਤੇ ਹੋਰ ਮਹੱਤਵਪੂਰਨ ਸੁਰੰਗਾਂ ਦੇ ਨਿਰਮਾਣ ਬਾਰੇ ਵੀ ਜਾਣਕਾਰੀ ਦਿੱਤੀ।
Published at : 11 Jun 2022 03:59 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਕ੍ਰਿਕਟ
ਕਾਰੋਬਾਰ
ਸਿਹਤ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)