ਪੜਚੋਲ ਕਰੋ
ਬਰਮਿੰਘਮ ਤੋਂ ਪਰਤੇ ਖਿਡਾਰੀਆਂ ਨਾਲ ਪੀਐਮ ਮੋਦੀ ਨੇ ਕੀਤੀ ਮੁਲਾਕਾਤ, ਕਿਹਾ- ਦਸਤਕ ਦੇ ਰਿਹਾ ਹੈ ਭਾਰਤੀ ਖੇਡਾਂ ਦਾ ਸੁਨਹਿਰੀ ਦੌਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਪਣੇ ਸਰਕਾਰੀ ਨਿਵਾਸ 'ਤੇ ਰਾਸ਼ਟਰਮੰਡਲ ਖੇਡਾਂ ਦੇ ਸਾਰੇ ਤਗਮਾ ਜੇਤੂ ਖਿਡਾਰੀਆਂ ਦੀ ਮੇਜ਼ਬਾਨੀ ਕੀਤੀ।
ਪੀਐੱਮ ਮੋਦੀ ਨੇ ਕਾਮਨਵੈਲਥ ਖਿਡਾਰੀਆਂ ਨਾਲ ਕੀਤੀ ਮੁਲਾਕਾਤ
1/8

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਪਣੇ ਸਰਕਾਰੀ ਨਿਵਾਸ 'ਤੇ ਰਾਸ਼ਟਰਮੰਡਲ ਖੇਡਾਂ ਦੇ ਸਾਰੇ ਤਗਮਾ ਜੇਤੂ ਖਿਡਾਰੀਆਂ ਦੀ ਮੇਜ਼ਬਾਨੀ ਕੀਤੀ। ਇਹ ਪਹਿਲੀ ਵਾਰ ਹੈ ਜਦੋਂ ਪ੍ਰਧਾਨ ਮੰਤਰੀ ਨੇ ਬਰਮਿੰਘਮ ਵਿੱਚ ਰਾਸ਼ਟਰਮੰਡਲ ਖੇਡਾਂ ਦੇ ਜੇਤੂਆਂ ਨਾਲ ਗੱਲਬਾਤ ਕੀਤੀ।
2/8

ਇਸ ਦੌਰਾਨ ਪੀਐਮ ਮੋਦੀ ਨੇ ਸਾਰੇ ਮੈਡਲ ਜੇਤੂਆਂ ਨੂੰ ਉਨ੍ਹਾਂ ਦੀ ਸ਼ਾਨਦਾਰ ਖੇਡ ਲਈ ਵਧਾਈ ਦਿੱਤੀ।
Published at : 13 Aug 2022 05:29 PM (IST)
ਹੋਰ ਵੇਖੋ





















