ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
Farm Laws: ਖੇਤੀ ਕਾਨੂੰਨਾਂ ਖਿਲਾਫ Congress and Akali Dal ਦਾ ਜ਼ੋਰਦਾਰ ਪ੍ਰਦਰਸ਼ਨ, ਵੇਖੋ ਤਸਵੀਰਾਂ
![](https://feeds.abplive.com/onecms/images/uploaded-images/2021/07/26/d51024e01911dbfa680dc3176e534aa3_original.jpg?impolicy=abp_cdn&imwidth=720)
Congress-SAD_Protest
1/5
![ਸੰਸਦ ਵਿੱਚ ਖੇਤੀ ਕਾਨੂੰਨਾਂ ਦਾ ਮੁੱਦਾ ਗਰਮਾਇਆ ਹੋਇਆ ਹੈ। ਅੱਜ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨ ਅੰਦੋਲਨ ਦੀ ਹਮਾਇਤ ਕਰਦਿਆਂ ਖੇਤੀ ਕਾਨੂੰਨਾਂ ਦਾ ਸੰਸਦ ਦੇ ਅੰਦਰ ਤੇ ਬਾਹਰ ਜ਼ੋਰਦਾਰ ਵਿਰੋਧ ਕੀਤਾ ਗਿਆ।](https://feeds.abplive.com/onecms/images/uploaded-images/2021/07/26/5338a87c4731dfd670e60a32530300e4e73a8.jpeg?impolicy=abp_cdn&imwidth=720)
ਸੰਸਦ ਵਿੱਚ ਖੇਤੀ ਕਾਨੂੰਨਾਂ ਦਾ ਮੁੱਦਾ ਗਰਮਾਇਆ ਹੋਇਆ ਹੈ। ਅੱਜ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨ ਅੰਦੋਲਨ ਦੀ ਹਮਾਇਤ ਕਰਦਿਆਂ ਖੇਤੀ ਕਾਨੂੰਨਾਂ ਦਾ ਸੰਸਦ ਦੇ ਅੰਦਰ ਤੇ ਬਾਹਰ ਜ਼ੋਰਦਾਰ ਵਿਰੋਧ ਕੀਤਾ ਗਿਆ।
2/5
![ਰਾਹੁਲ ਗਾਂਧੀ ਤਾਂ ਅੱਜ ਟਰੈਕਟਰ ਉੱਪਰ ਸਵਾਰ ਹੋ ਕੇ ਸੰਸਦ ਪਹੁੰਚੇ। ਉਨ੍ਹਾਂ ਨੇ ਕਾਂਗਰਸ ਦਫ਼ਤਰ ਤੋਂ ਸੰਸਦ ਭਵਨ ਤੱਕ ਟ੍ਰੈਕਟਰ ਮਾਰਚ ਕੀਤਾ ਤੇ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ।](https://feeds.abplive.com/onecms/images/uploaded-images/2021/07/26/f1b82222f2832791a6e030b27d5a81eea0481.jpg?impolicy=abp_cdn&imwidth=720)
ਰਾਹੁਲ ਗਾਂਧੀ ਤਾਂ ਅੱਜ ਟਰੈਕਟਰ ਉੱਪਰ ਸਵਾਰ ਹੋ ਕੇ ਸੰਸਦ ਪਹੁੰਚੇ। ਉਨ੍ਹਾਂ ਨੇ ਕਾਂਗਰਸ ਦਫ਼ਤਰ ਤੋਂ ਸੰਸਦ ਭਵਨ ਤੱਕ ਟ੍ਰੈਕਟਰ ਮਾਰਚ ਕੀਤਾ ਤੇ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ।
3/5
![ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਸੰਸਦ ਮੈਂਬਰਾਂ ਨੇ ਵੀ ਖੇਤੀ ਕਾਨੂੰਨਾਂ ਖਿਲਾਫ ਰੋਸ ਪ੍ਰਦਰਸ਼ਨ ਕੀਤਾ।](https://feeds.abplive.com/onecms/images/uploaded-images/2021/07/26/7d0db73b6b93f651676785bc89173bff0e529.jpeg?impolicy=abp_cdn&imwidth=720)
ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਸੰਸਦ ਮੈਂਬਰਾਂ ਨੇ ਵੀ ਖੇਤੀ ਕਾਨੂੰਨਾਂ ਖਿਲਾਫ ਰੋਸ ਪ੍ਰਦਰਸ਼ਨ ਕੀਤਾ।
4/5
![ਖੇਤੀ ਕਾਨੂੰਨਾਂ ਖਿਲਾਫ ਕਾਂਗਰਸ ਤੇ ਅਕਾਲੀ ਦਲ ਦਾ ਜ਼ੋਰਦਾਰ ਪ੍ਰਦਰਸ਼ਨ,](https://feeds.abplive.com/onecms/images/uploaded-images/2021/07/26/2631110391e313ac417e0240b761980225eba.jpeg?impolicy=abp_cdn&imwidth=720)
ਖੇਤੀ ਕਾਨੂੰਨਾਂ ਖਿਲਾਫ ਕਾਂਗਰਸ ਤੇ ਅਕਾਲੀ ਦਲ ਦਾ ਜ਼ੋਰਦਾਰ ਪ੍ਰਦਰਸ਼ਨ,
5/5
![ਖੇਤੀ ਕਾਨੂੰਨਾਂ ਖਿਲਾਫ ਕਾਂਗਰਸ ਤੇ ਅਕਾਲੀ ਦਲ ਦਾ ਜ਼ੋਰਦਾਰ ਪ੍ਰਦਰਸ਼ਨ,](https://feeds.abplive.com/onecms/images/uploaded-images/2021/07/26/962ae13449b5018ea75aeb976ae4a90453058.jpg?impolicy=abp_cdn&imwidth=720)
ਖੇਤੀ ਕਾਨੂੰਨਾਂ ਖਿਲਾਫ ਕਾਂਗਰਸ ਤੇ ਅਕਾਲੀ ਦਲ ਦਾ ਜ਼ੋਰਦਾਰ ਪ੍ਰਦਰਸ਼ਨ,
Published at : 26 Jul 2021 01:12 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਸਪੋਰਟਸ
ਕ੍ਰਿਕਟ
ਕ੍ਰਿਕਟ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)