Farm Laws: ਖੇਤੀ ਕਾਨੂੰਨਾਂ ਖਿਲਾਫ Congress and Akali Dal ਦਾ ਜ਼ੋਰਦਾਰ ਪ੍ਰਦਰਸ਼ਨ, ਵੇਖੋ ਤਸਵੀਰਾਂ
ਏਬੀਪੀ ਸਾਂਝਾ
Updated at:
26 Jul 2021 01:13 PM (IST)
1
ਸੰਸਦ ਵਿੱਚ ਖੇਤੀ ਕਾਨੂੰਨਾਂ ਦਾ ਮੁੱਦਾ ਗਰਮਾਇਆ ਹੋਇਆ ਹੈ। ਅੱਜ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨ ਅੰਦੋਲਨ ਦੀ ਹਮਾਇਤ ਕਰਦਿਆਂ ਖੇਤੀ ਕਾਨੂੰਨਾਂ ਦਾ ਸੰਸਦ ਦੇ ਅੰਦਰ ਤੇ ਬਾਹਰ ਜ਼ੋਰਦਾਰ ਵਿਰੋਧ ਕੀਤਾ ਗਿਆ।
Download ABP Live App and Watch All Latest Videos
View In App2
ਰਾਹੁਲ ਗਾਂਧੀ ਤਾਂ ਅੱਜ ਟਰੈਕਟਰ ਉੱਪਰ ਸਵਾਰ ਹੋ ਕੇ ਸੰਸਦ ਪਹੁੰਚੇ। ਉਨ੍ਹਾਂ ਨੇ ਕਾਂਗਰਸ ਦਫ਼ਤਰ ਤੋਂ ਸੰਸਦ ਭਵਨ ਤੱਕ ਟ੍ਰੈਕਟਰ ਮਾਰਚ ਕੀਤਾ ਤੇ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ।
3
ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਸੰਸਦ ਮੈਂਬਰਾਂ ਨੇ ਵੀ ਖੇਤੀ ਕਾਨੂੰਨਾਂ ਖਿਲਾਫ ਰੋਸ ਪ੍ਰਦਰਸ਼ਨ ਕੀਤਾ।
4
ਖੇਤੀ ਕਾਨੂੰਨਾਂ ਖਿਲਾਫ ਕਾਂਗਰਸ ਤੇ ਅਕਾਲੀ ਦਲ ਦਾ ਜ਼ੋਰਦਾਰ ਪ੍ਰਦਰਸ਼ਨ,
5
ਖੇਤੀ ਕਾਨੂੰਨਾਂ ਖਿਲਾਫ ਕਾਂਗਰਸ ਤੇ ਅਕਾਲੀ ਦਲ ਦਾ ਜ਼ੋਰਦਾਰ ਪ੍ਰਦਰਸ਼ਨ,